Geeta Zaildar's Mother Death News: ਮਸ਼ਹੂਰ ਗਾਇਕ ਗੀਤਾ ਜ਼ੈਲਦਾਰ ਨੂੰ ਡੂੰਘਾ ਸਦਮਾ, ਮਾਤਾ ਦਾ ਹੋਇਆ ਦਿਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

Geeta Zaildar's Mother Death News: ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਦਿਤੀ ਜਾਣਕਾਰੀ

Famous singer Geeta Zaildar's mother death news in punjabi

Famous singer Geeta Zaildar's mother death news in punjabi : ਮਸ਼ਹੂਰ ਪੰਜਾਬੀ ਗਾਇਕ ਗੀਤਾ ਜ਼ੈਲਦਾਰ ਨੂੰ ਡੂੰਘਾ ਸਦਮਾ ਲੱਗਿਆ ਹੈ। ਦਰਅਸਲ ਗੀਤਾ ਜ਼ੈਲਦਾਰ ਦੀ ਮਾਤਾ ਗਿਆਨ ਕੌਰ ਦਾ ਦਿਹਾਂਤ ਹੋ ਗਿਆ ਹੈ। ਗੀਤਾ ਜ਼ੈਲਦਾਰ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰਕੇ ਮਾਤਾ ਜੀ ਦੇ ਦਿਹਾਂਤ ਦੀ ਖ਼ਬਰ ਸਾਂਝੀ ਕੀਤੀ ਹੈ। ਗੀਤਾ ਜ਼ੈਲਦਾਰ ਨੇ ਮਾਤਾ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਮੇਰੇ ਬੀਬੀ ਗਿਆਨ ਕੌਰ ਜੀ ਅੱਜ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਹਨ।

ਇਹ ਵੀ ਪੜ੍ਹੋ: Ajnala News: ਡਿਊਟੀ ਦੌਰਾਨ ਅਟੈਕ ਆਉਣ ਕਾਰਨ ਪੰਜਾਬ ਦਾ ਇਕ ਹੋਰ ਜਵਾਨ ਹੋਇਆ ਸ਼ਹੀਦ

ਪੋਸਟ ਤੇ ਉਨ੍ਹਾਂ ਦੇ ਦੋਸਤ 'ਤੇ ਪ੍ਰਸ਼ੰਸਕ ਦੁੱਖ ਜਤਾ ਰਹੇ ਹਨ। 

 ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Soldier of Famous singer Geeta Zaildar's mother death news in punjabi , stay tuned to Rozana Spokesman)