ਮਿਸ ਪੂਜਾ ਦੇ ਜਨਮਦਿਨ 'ਤੇ ਜਾਣੋ ਉਸ ਦਾ ਗਾਇਕ ਬਣਨ ਦਾ ਸਫ਼ਰ ਅਤੇ ਜ਼ਿੰਦਗੀ ਦੇ ਅਹਿਮ ਕਿੱਸੇ!

ਏਜੰਸੀ

ਮਨੋਰੰਜਨ, ਪਾਲੀਵੁੱਡ

ਮਿਸ ਪੂਜਾ ਨੇ ਮਿਊਜ਼ਿਕ ਵਿੱਚ ਹੀ ਬੈਚਲਰ ਡਿਗਰੀ ਕੀਤੀ ਹੈ।

Happy birthday miss pooja
 
 
 

 

View this post on Instagram

 

 
 
 
 
 
 
 
 

Ajj mera birthday hai !! Yipeee ??? Thanx @indiatiktok for this #myjourney #misspooja

A post shared by Miss Pooja (@misspooja) on

ਜਲੰਧਰ: ਪੰਜਾਬੀ ਅਦਾਕਾਰਾ ਅਤੇ ਗਾਇਕਾ ਮਿਸ ਪੂਜਾ ਨੇ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਗਾਣੇ ਅਤੇ ਫ਼ਿਲਮਾਂ ਦਿੱਤੀਆਂ ਹਨ। ਅੱਜ ਉਸ ਦਾ ਵੱਖਰਾ ਨਾਮ ਹੈ। ਉਸ ਨੂੰ ਬੱਚਾ ਬੱਚਾ ਜਾਣਦਾ ਹੈ। ਮਿਸ ਪੂਜਾ ਦਾ ਜਨਮ 4 ਦਸੰਬਰ 1980 ਨੂੰ ਪੰਜਾਬ ਦੇ ਰਾਜਪੁਰਾ ਸ਼ਹਿਰ ਵਿਚ ਹੋਇਆ। ਉਹਨਾਂ ਦਾ ਅਸਲੀ ਨਾਂ ਗੁਰਿੰਦਰ ਕੌਰ ਕੈਂਥ ਹੈ ਜਿਹੜਾ ਕਿ ਉਹਨਾਂ ਦੇ ਮਾਤਾ ਪਿਤਾ ਨੇ ਹੀ ਰੱਖਿਆ ਸੀ।

 

 

300 ਤੋਂ ਵੱਧ ਐਲਬਮ ਵਿੱਚ ਉਹ ਕੰਮ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ 100 ਤੋਂ ਵੀ ਵੱਧ ਮੇਲ ਸਿੰਗਰ ਨਾਲ ਗਾਣਾ ਗਾ ਚੁੱਕੇ ਹਨ। ਇਸ ਤੋਂ ਇਲਾਵਾ ਉਹਨਾਂ ਦੀਆਂ 5 ਫਿਲਮਾਂ ਵੀ ਆ ਚੁੱਕੀਆਂ ਹਨ। ਸੋ ਪੂਜਾ ਦੇ ਇਸ ਸੰਘਰਸ਼ ਤੋਂ ਸਾਫ ਹੋ ਜਾਂਦਾ ਹੈ ਕਿ ਜੇ ਕੋਈ ਇਨਸਾਨ ਮਿਹਨਤ ਤੇ ਲਗਨ ਨਾਲ ਕੰਮ ਕਰੇ ਤਾਂ ਉਸ ਦੀ ਮਿਹਨਤ ਨੂੰ ਬੂਰ ਜ਼ਰੂਰ ਪੈਂਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।