ਦੁਨੀਆਂ ਭਰ 'ਚ ਰਲੀਜ਼ ਹੋਈ 'ਸੂਬੇਦਾਰ ਜੋਗਿੰਦਰ ਸਿੰਘ' 

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਅੱਜ ਦੁਨੀਆਂ ਭਰ ਦੇ ਸਿਨੇਮਾਘਰਾਂ 'ਚ ਪੰਜਾਬੀ ਫ਼ਿਲਮ 'ਸੂਬੇਦਾਰ ਜੋਗਿੰਦਰ ਸਿੰਘ' ਰਲੀਜ਼ ਹੋ ਗਈ ਹੈ

Sbbedar Joginder Singh

SUBEDAR JOGINDER SINGH

ਦਸ ਦਈਏ ਕਿ ਇਹ ਫ਼ਿਲਮ ਮਨੋਰੰਜਨ ਦੇ ਨਾਲ-ਨਾਲ ਦਰਸ਼ਕਾਂ ਨੂੰ ਫ਼ੌਜ ਦੀ ਜ਼ਿੰਦਗੀ ਨਾਲ ਵੀ ਜੋੜੇਗੀ । ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੀ ਜੀਵਨੀ 'ਤੇ ਬਣੀ ਇਹ ਫ਼ਿਲਮ ਉਨ੍ਹਾਂ ਦੀ ਜਵਾਨੀ ਤੋਂ ਲੈ ਕੇ ਸ਼ਹੀਦ ਹੋਣ ਤੱਕ ਦੇ ਸਫ਼ਰ ਨੂੰ ਬਿਆਨ ਕਰਦੀ ਹੋਈ ਫ਼ੌਜੀਆਂ ਦੇ ਪਰਿਵਾਰਾਂ ਤੇ ਜੰਗ ਦੇ ਮੈਦਾਨ ਵਿਚਲੇ ਮਾਹੌਲ ਨੂੰ ਦਰਸਾਏਗੀ। ਗਿੱਪੀ ਗਰੇਵਾਲ ਲਈ ਇਹ ਫ਼ਿਲਮ ਬਹੁਤ ਹੀ ਖ਼ਾਸ ਹੈ ਕਿਉਂਕਿ ਇਸ ਦੇ ਲਈ ਉਨ੍ਹਾਂ ਨੇ ਆਪਣੇ ਨਿਜੀ ਜੀਵਨ ਵਿਚ ਵੀ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ। ਇਹ ਫ਼ਿਲਮ ਕਰਨ ਤੋਂ ਬਾਅਦ ਉਨ੍ਹਾਂ ਦੇ ਦਿਲ 'ਚ ਫ਼ੌਜੀਆਂ ਪ੍ਰਤੀ ਹੋਰ ਸਤਿਕਾਰ ਪੈਦਾ ਹੋ ਗਿਆ ਹੈ। ਪੰਜਾਬ ਦੇ ਦਰਜਨ ਤੋਂ ਵੀ ਜ਼ਿਆਦਾ ਨਾਮਵਰ ਕਲਾਕਾਰਾਂ ਦੀ ਅਦਾਕਾਰੀ ਵਾਲੀ ਇਹ ਫਿਲਮ ਅੱਜ ਪੂਰੀ ਦੁਨੀਆ 'ਚ ਪੰਜਾਬੀ ਤੇ ਹਿੰਦੀ ਭਾਸ਼ਾਵਾਂ 'ਚ ਰਿਲੀਜ਼ ਹੋਈ ਹੈ।