ਮਸ਼ਹੂਰ ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਨੂੰ ਸਦਮਾ, ਮਾਤਾ ਦਾ ਹੋਇਆ ਦੇਹਾਂਤ
Published : Feb 10, 2022, 1:27 pm IST
Updated : Feb 10, 2022, 1:27 pm IST
SHARE ARTICLE
Photo
Photo

ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ

 

ਚੰਡੀਗੜ੍ਹ: ਪੰਜਾਬੀ ਅਦਾਕਾਰ ਬੀਨੂੰ ਢਿੱਲੋਂ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਬੀਨੂੰ ਢਿੱਲੋਂ ਦੀ ਮਾਤਾ ਜੀ ਦਾ ਦੇਹਾਂਤ ਹੋ ਗਿਆ ਹੈ। ਇਹ ਖ਼ਬਰ ਬੀਨੂੰ ਢਿੱਲੋਂ ਨੇ ਖ਼ੁਦ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ।

 

ਜਿਸ ’ਚ ਉਨ੍ਹਾਂ ਦੇ ਮਾਤਾ ਜੀ ਦੇ ਦਿਹਾਂਤ ਬਾਰੇ ਦੱਸਿਆ ਗਿਆ ਹੈ। ਬੀਨੂੰ ਢਿੱਲੋਂ ਨੇ ਲਿਖਿਆ, ‘ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਸਾਡੇ ਪਿਆਰੇ ਮਾਤਾ ਜੀ ਸਰਦਾਰਨੀ ਨਰਿੰਦਰ ਕੌਰ ਜੀ ਹੁਣ ਸਾਡੇ ਵਿਚਕਾਰ ਨਹੀਂ ਰਹੇ। ਉਨ੍ਹਾਂ ਦਾ ਅੰਤਿਮ ਸਸਕਾਰ ਰਾਮ ਬਾਗ, ਧੂਰੀ ਵਿਖੇ 10 ਫਰਵਰੀ, 2022 ਨੂੰ ਦੁਪਹਿਰ 2 ਵਜੇ ਕੀਤਾ ਜਾਵੇਗਾ। 

PHOTOPHOTO

ਬੀਨੂੰ ਨੇ ਇਸ ਦੀ ਕੈਪਸ਼ਨ ’ਚ ਲਿਖਿਆ, ‘ਲਵ ਯੂ ਮੰਮੀ ਜੀ।’ ਇਸ ਪੋਸਟ ’ਤੇ ਰਾਣਾ ਰਣਬੀਰ, ਕੁਲਰਾਜ ਰੰਧਾਵਾ, ਨੀਰੂ ਬਾਜਵਾ, ਨਰੇਸ਼ ਕਥੂਰੀਆ  ਸਮੇਤ ਹੋਰ ਕਲਾਕਾਰਾਂ ਮਨੇ ਦੁੱਖ ਦਾ ਪ੍ਰਗਟਾਵਾ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement