ਗਿੱਪੀ ਗਰੇਵਾਲ ਦਾ ਵਿਹੜਾ ਖੁਸ਼ੀਆਂ ਨਾਲ ਭਰਿਆ, ਘਰ ’ਚ ਗੁੰਜੀਆਂ ਕਿਲਕਾਰੀਆਂ!  

ਏਜੰਸੀ

ਮਨੋਰੰਜਨ, ਪਾਲੀਵੁੱਡ

ਗਿੱਪੀ ਗਰੇਵਾਲ ਨੇ ਆਪਣੇ ਤੀਜੇ ਬੇਟੇ ਦਾ ਨਾਂ ਗੁਰਬਾਜ਼ ਗਰੇਵਾਲ ਰੱਖਿਆ ਹੈ।

Gippy grewal and ravneet kaur baby boy

ਜਲੰਧਰ:  ਪੰਜਾਬੀ ਫਿਲਮਾਂ ਦੇ ਅਦਾਕਾਰ ਗਿੱਪੀ ਗਰੇਵਾਲ ਦੀ ਰਵਨੀਤ ਕੌਰ ਨੇ ਇਕ ਬੇਟੇ ਨੂੰ ਜਨਮ ਦਿੱਤਾ ਹੈ, ਜਿਸ ਦੀਆਂ ਤਸਵੀਰਾਂ ਗਿੱਪੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਗਿੱਪੀ ਗਰੇਵਾਲ ਨੇ ਇੰਸਟਾਗ੍ਰਾਮ 'ਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦੇ ਤਿੰਨੇ ਬੇਟੇ ਨਜ਼ਰ ਆ ਰਹੇ ਹਨ। ਤਸਵੀਰਾਂ ਨੂੰ ਸ਼ੇਅਰ ਕਰਦਿਆਂ ਗਿੱਪੀ ਨੇ ਕੈਪਸ਼ਨ 'ਚ ਲਿਖਿਆ, ''Other things may change us, but we start and end with the family... Shukar Datiya''।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।