ਮੋਹਾਲੀ ਸ਼ੋਅ ਤੋਂ ਪਹਿਲਾ ਪੰਜਾਬੀ ਗਾਇਕ ਕਰਨ ਔਜਲਾ ਖ਼ਿਲਾਫ਼ ਸ਼ਿਕਾਇਤ
ਪੰਡਿਤ ਰਾਓ ਧਰੇਨਵਰ ਨੇ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ
Complaint against Punjabi singer Karan Aujla before Mohali show
ਮੋਹਾਲੀ: ਪੰਜਾਬੀ ਗਾਇਕ ਕਰਨ ਔਜਲਾ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਉਸਦੇ ਖਿਲਾਫ਼ ਲਿਖਤੀ ਸ਼ਿਕਾਇਤ ਕੀਤੀ ਗਈ ਹੈ।ਪੰਡਿਤ ਰਾਓ ਧਰੇਨਵਰ ਨੇ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ।ਸ਼ੋਅ ਦੌਰਾਨ ਨਸ਼ਿਆਂ ਤੇ ਹਥਿਆਰਾਂ ਵਾਲੇ ਗੀਤਾਂ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।