ਪੰਜਾਬੀ ਗਾਇਕ R Nait ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ, ਪੁਲਿਸ ਨੂੰ ਦਿੱਤੀ ਸ਼ਿਕਾਇਤ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਮੰਗ ਰਹੇ ਹਨ ਫਿਰੌਤੀ

Punjabi singer R Nait threatened by gangsters

ਚੰਡੀਗੜ੍ਹ: ਪੰਜਾਬੀ ਗਾਈਕ R Nait ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।  ਮਿਲੀ ਜਾਣਕਾਰੀ ਅਨੁਸਾਰ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਫਿਰੌਤੀ ਮੰਗੀ ਜਾ ਰਹੀ ਹੈ। ਹੁਣ ਪੰਜਾਬੀ ਗਾਈਕ ਨੇ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।