Punjabi Singer Happy Singh: ਪੰਜਾਬੀ ਸੰਗੀਤ ਜਗਤ ਤੋਂ ਦੁਖਦਾਈ ਖ਼ਬਰ, ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

Punjabi Singer Happy Singh: ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਗਾਇਕ ਦੀ ਮੌਤ 'ਤੇ ਜਤਾਇਆ ਦੁੱਖ

Punjabi Singer Happy Singh

View this post on Instagram

View this post on Instagram

View this post on Instagram

View this post on Instagram

 Punjabi Singer Happy Singh Death News: ਪੰਜਾਬੀ ਸੰਗੀਤ ਜਗਤ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਹੈਪੀ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ।  ਹੈਪੀ ਸਿੰਘ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਅਤੇ ਆਪਣੇ ਗੀਤਾਂ ਨਾਲ ਹਮੇਸ਼ਾ ਹੀ ਸਰੋਤਿਆਂ ਦਾ ਦਿਲ ਜਿੱਤਿਆ ਸੀ।

ਪੰਜਾਬੀ ਇੰਡਸਟਰੀ ‘ਚ ਉਨ੍ਹਾਂ ਦੇ ਅਚਾਨਕ ਦਿਹਾਂਤ ਦੀ ਖ਼ਬਰ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਕਰਦਿਆਂ ਭਾਵੁਕ ਨੋਟ ਵੀ ਲਿਖਿਆ ਹੈ। ਗਾਇਕ ਨੇ ਲਿਖਿਆ ‘ਸ਼ਾਕਿੰਗ ਨਿਊਜ਼, ਮੈਨੂੰ ਇਸ ਗੱਲ ‘ਤੇ ਯਕੀਨ ਨਹੀਂ ਹੋ ਰਿਹਾ ।ਅਲਵਿਦਾ ਹੈਪੀ ਵੀਰ ਜੀ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ’। ਜਿਉਂ ਹੀ ਗਾਇਕ ਨੇ ਇਸ ਤਸਵੀਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਹਰ ਕਿਸੇ ਨੇ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ।