ਮਸ਼ਹੂਰ ਗਾਇਕ ਹਾਰਡੀ ਸੰਧੂ ਨੇ ਮੈਰਿਜ਼ ਐਨੀਵਰਸਰੀ ’ਤੇ ਪਤਨੀ ਨਾਲ ਖੂਬਸੂਰਤ ਤਸਵੀਰ ਕੀਤੀ ਸਾਂਝੀ

ਏਜੰਸੀ

ਮਨੋਰੰਜਨ, ਪਾਲੀਵੁੱਡ

ਗਾਇਕੀ ਦੇ ਖੇਤਰ 'ਚ ਆਉਣ ਤੋਂ ਪਹਿਲਾਂ ਹਾਰਡੀ ਸੰਧੂ ਇਕ ਚੰਗੇ ਕ੍ਰਿਕੇਟਰ ਸਨ।

Harrdy sandhu celebrate his wedding anniversary
 
 
 

 

View this post on Instagram

 

 
 
 
 
 
 
 
 

19 years of ❤️.. Thank you God

 
 
 

 

View this post on Instagram

 

 
 
 
 
 
 
 
 

19 years of ❤️.. Thank you God

A post shared by Harrdy Sandhu (@harrdysandhu) on

 
 
 

 

View this post on Instagram

 

 
 
 
 
 
 
 
 

19 years of ❤️.. Thank you God

A post shared by Harrdy Sandhu (@harrdysandhu) on

ਜਲੰਧਰ: ਬੇਮਿਸਾਲ ਗਾਇਕੀ ਦੇ ਨਾਲ-ਨਾਲ ਸ਼ਾਨਦਾਰ ਅਭਿਨੈ ਨਾਲ ਫਿਲਮ ਇੰਡਸਟਰੀ 'ਚ ਮਕਬੂਲ ਹੋਣ ਵਾਲੇ ਪੰਜਾਬੀ ਅਦਾਕਾਰ ਤੇ ਗਾਇਕ ਹਾਰਡੀ ਸੰਧੂ  'ਚ ਸਿੰਗਿੰਗ, ਡਾਂਸਿੰਗ ਅਤੇ ਐਕਟਿੰਗ ਵਰਗੇ ਸ਼ਾਨਦਾਰ ਹੁਨਰ ਮੌਜੂਦ ਹਨ। ਹਾਰਡੀ ਸੰਧੂ ਨੇ ਆਪਣੀ ਪਤਨੀ ਨਾਲ ਤਸਵੀਰ ਸਾਂਝੀ ਕੀਤੀ ਹੈ। ਬਹੁਤ ਘੱਟ ਲੋਕਾਂ ਨੂੰ ਪਤਾ ਹੋਵੇਗਾ ਕਿ ਹਾਰਡੀ ਸੰਧੂ ਦਾ ਅਸਲ ਨਾਂ ਹਰਵਿੰਦਰ ਸਿੰਘ ਸੰਧੂ ਹੈ। ਗਾਇਕੀ ਦੇ ਖੇਤਰ 'ਚ ਆਉਣ ਤੋਂ ਪਹਿਲਾਂ ਹਾਰਡੀ ਸੰਧੂ ਇਕ ਚੰਗੇ ਕ੍ਰਿਕੇਟਰ ਸਨ। 

 

 

ਪਰ ਕ੍ਰਿਕੇਟਰ ਬਣਨ ਦਾ ਸੁਪਨਾ ਉਨ੍ਹਾਂ ਦਾ ਅਧੂਰਾ ਹੀ ਰਹਿ ਜਾਵੇਗਾ ਇਸ ਬਾਰੇ ਉਨ੍ਹਾਂ ਨੇ ਕਦੇ ਵੀ ਸੋਚਿਆ ਨਹੀਂ ਸੀ ।ਦਰਅਸਲ ਇੱਕ ਘਟਨਾ ਨੇ ਉਨ੍ਹਾਂ ਦੇ ਇਸ ਸੁਫ਼ਨੇ ‘ਤੇ ਪਾਣੀ ਫੇਰ ਕੇ ਰੱਖ ਦਿੱਤਾ ਸੀ। ਹਾਰਡੀ ਸੰਧੂ ਜਿਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕਾਫੀ ਨਾਂਅ ਕਮਾਇਆ ਹੈ ਅਤੇ ਉਹ ਆਪਣੀ ਨਵੀਂ ਫ਼ਿਲਮ 83 ਨੂੰ ਲੈ ਕੇ ਵੀ ਚਰਚਾ ‘ਚ ਹਨ ।ਉਨ੍ਹਾਂ ਦਾ ਜਨਮ ਪਟਿਆਲਾ ‘ਚ 6 ਸਤੰਬਰ 1986 ਨੂੰ ਹੋਇਆ ਸੀ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।