ਫਿਲਮ 'ਅਰਦਾਸ ਕਰਾਂ' ਨੇ ਸਿਰਜਿਆ ਨਵਾਂ ਇਤਿਹਾਸ, ਪੰਜਾਬੀ ਇੰਡਸਟਰੀ ਵਿਚ ਪਾਈਆਂ ਧੂਮਾਂ!

ਏਜੰਸੀ

ਮਨੋਰੰਜਨ, ਪਾਲੀਵੁੱਡ

ਉਨ੍ਹਾਂ ਦੀ ਇਹ ਫਿਲਮ ਇਕ ਵਾਰ ਮੁੜ ਪੰਜਾਬ ਦੇ ਵੱਖ-ਵੱਖ ਸਿਨੇਮਾ ਘਰਾਂ 'ਚ ਲੱਗੀ ਹੈ।

Gippy grewal movie ardaas karaan once again in cinemas

ਜਲੰਧਰ: ਪੰਜਾਬੀ ਇੰਡਸਟਰੀ ਦੇ ਅਦਾਕਾਰ ਤੇ ਕਲਾਕਾਰ ਗਿੱਪੀ ਗਰੇਵਾਲ ਦੀ ਮਾਸਟਰ ਪੀਸ ਫਿਲਮ 'ਅਰਦਾਸ ਕਰਾਂ' ਨੇ ਪੰਜਾਬੀ ਸਿਨੇਮਾ 'ਚ ਨਵਾਂ ਇਚਿਹਾਸ ਸਿਰਜਿਆ ਹੈ। ਉਨ੍ਹਾਂ ਦੀ ਇਹ ਫਿਲਮ ਇਕ ਵਾਰ ਮੁੜ ਪੰਜਾਬ ਦੇ ਵੱਖ-ਵੱਖ ਸਿਨੇਮਾ ਘਰਾਂ 'ਚ ਲੱਗੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।