ਪੰਜਾਬੀ ਗੀਤਕਾਰ ਬਾਬਾ ਬੋਹੜ ਬਾਬੂ ਸਿੰਘ ਮਾਨ ਦੇ ਪੁੱਤ ਰਵੀ ਮਾਨ ਦਾ ਹੋਇਆ ਦੇਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਦਿੱਲੀ ਦੇ ਹਸਪਤਾਲ 'ਚ ਲਏ ਆਖਰੀ ਸਾਹ

Photo

 

ਚੰਡੀਗੜ੍ਹ: ਪੰਜਾਬੀ ਗੀਤਕਾਰ ਬਾਬਾ ਬੋਹੜ ਬਾਬੂ ਸਿੰਘ ਮਾਨ ਦੇ 59 ਸਾਲਾ ਪੁੱਤਰ ਰਵੀ ਮਾਨ ਦਾ  ਦੇਹਾਂਤ ਹੋ ਗਿਆ। ਜ਼ਿਕਕਯੋਗ ਹੈ ਕਿ ਰਵੀ ਸਿੰਘ ਮਾਨ ਪਿਛਲੇ ਕੁੱਝ ਦਿਨਾਂ ਤੋਂ ਬੀਮਾਰ ਸਨ। ਉਹਨਾਂ ਦਾ ਦਿੱਲੀ ਦੇ ਇੱਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ।