29 ਜੂਨ ਨੂੰ ਰਿਲੀਜ਼ ਹੋਵੇਗੀ ਫ਼ਿਲਮ Carry On Jatta 3, ਦਰਸ਼ਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪੋਸਟਰ ਰਿਵੀਲ

ਫ਼ਿਲਮ ਵਿਚ ਗਿੱਪੀ ਗਰੇਵਾਲ, ਸੋਨਮ ਬਾਜਵਾ ਤੋਂ ਇਲਾਵਾ ਬਿੰਨੂ ਢਿੱਲੋਂ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ ਅਤੇ ਗੁਰਪ੍ਰੀਤ ਘੁੱਗੀ ਵੀ ਮੁੱਖ ਭੂਮਿਕਾਵਾਂ ਵਿਚ ਨਜ਼ਰ ਆਉਣਗੇ।

Carry On Jatta 3

 

ਚੰਡੀਗੜ੍ਹ: ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ ‘ਕੈਰੀ ਓਨ ਜੱਟਾ’ ਦੇ ਗੀਤ ‘ਫਰਿਸ਼ਤੇ’ ਦੀ ਸਫ਼ਲਤਾ ਤੋਂ ਬਾਅਦ ਫ਼ਿਲਮ ਦੇ ਦੂਜੇ ਗੀਤ ‘ਜੱਟੀ’ ਨੂੰ ਵੀ ਦਰਸ਼ਕਾਂ ਦਾ ਬੇਹੱਦ ਪਿਆਰ ਮਿਲ ਰਿਹਾ ਹੈ।

Carry On Jatta 3

ਇਸ ਗੀਤ ਵਿਚ ਪੰਜਾਬੀ ਗਾਇਕ ਐਮੀ ਵਿਰਕ, ਅਦਾਕਾਰਾ ਸੋਨਮ ਬਾਜਵਾ ਅਤੇ ਗਿੱਪੀ ਗਰੇਵਾਲ ਦਿਖਾਈ ਦੇ ਰਹੇ ਹਨ।

Carry On Jatta 3

ਇਹ ਫ਼ਿਲਮ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ ਅਤੇ ਦਰਸ਼ਕ ਬੇਸਬਰੀ ਨਾਲ ਫ਼ਿਲਮ ਦੀ ਉਡੀਕ ਵਿਚ ਹਨ।

Carry On Jatta 3

ਫ਼ਿਲਮ ਵਿਚ ਗਿੱਪੀ ਗਰੇਵਾਲ, ਸੋਨਮ ਬਾਜਵਾ ਤੋਂ ਇਲਾਵਾ ਬਿੰਨੂ ਢਿੱਲੋਂ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ ਅਤੇ ਗੁਰਪ੍ਰੀਤ ਘੁੱਗੀ ਵੀ ਮੁੱਖ ਭੂਮਿਕਾਵਾਂ ਵਿਚ ਨਜ਼ਰ ਆਉਣਗੇ।