ਵਿਸ਼ੇਸ਼ ਇੰਟਰਵਿਊ
ਰੀਆ ਨੂੰ ਪੁੱਛ-ਪੜਤਾਲ ਲਈ ਅੱਜ ਮੁੜ ਬੁਲਾਇਆ
ਸੁਸ਼ਾਂਤ ਸਿੰਘ ਰਾਜਪੂਤ ਖ਼ੁਦਕੁਸ਼ੀ ਮਾਮਲਾ
ਸੁਸ਼ਾਂਤ ਕੇਸ : ਰੀਆ ਚੱਕਰਵਰਤੀ ਨੂੰ ਪੁੱਛ-ਪੜਤਾਲ ਲਈ ਅੱਜ ਮੁੜ ਬੁਲਾਇਆ
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਅਧਿਕਾਰੀ ਅਦਾਕਾਰਾ ਅਤੇ ਸੁਸ਼ਾਂਤ ਦੀ ਪ੍ਰੇਮਿਕਾ ਰੀਆ ਚੱਕਰਵਰਤੀ ਅਤੇ ਉਸ ਦੇ ਪਰਿਵਾਰ ਤੋਂ ਪੁੱਛਗਿੱਛ ਕਰਨਗੇ।
ਬਾਲੀਵੁੱਡ ਅਦਾਕਾਰ ਸੰਜੇ ਦੱਤ ਹਸਪਤਾਲ ਵਿਚ ਭਰਤੀ, ਕੋਰੋਨਾ ਰਿਪੋਰਟ ਨੈਗੇਟਿਵ
ਬਾਲੀਵੁੱਡ ਅਦਾਕਾਰ ਸੰਜੇ ਦੱਤ ਦੀ ਅਚਾਨਕ ਸਿਹਤ ਵਿਗੜ ਗਈ, ਜਿਸ ਦੇ ਚਲਦਿਆਂ ਉਹਨਾਂ ਨੂੰ ਦੇਰ ਰਾਤ ਲੀਲਾਵਤੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਸੁਸ਼ਾਂਤ ਦੇ ਸਾਬਕਾ ਸਹਾਇਕ ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ, ਕਹੀ ਇਹ ਗੱਲ
'ਭਈਆ ਦੀ ਹੱਤਿਆ ਫਜ ਦੀ ਬੇਲਟ ਨਾਲ ਨੇ ਕੀਤੀ ਗਈ ਸੀ'
ਈਡੀ ਦਫ਼ਤਰ ਪਹੁੰਚੀ ਰਿਆ ਚੱਕਰਵਰਤੀ, ਕਈ ਘੰਟੇ ਚੱਲ ਸਕਦੀ ਹੈ ਪੁੱਛਗਿੱਛ
ਰਿਆ ਚੱਕਰਵਰਤੀ 'ਤੇ ਸੁਸ਼ਾਂਤ ਦੀ ਜਾਇਦਾਦ ਹਥਿਆਉਣ ਤੇ ਅਦਾਕਾਰ ਦੇ ਖ਼ਾਤੇ 'ਚੋਂ 15 ਕਰੋੜ ਰੁਪਏ ਕਢਵਾਉਣ ਦਾ ਦੋਸ਼ ਹੈ
'ਕਿਉਂਕਿ ਸਾਸ ਭੀ ਕਭੀ ਬਹੁ ਥੀ' ਫੇਮ ਟੀਵੀ ਅਦਾਕਾਰ ਸਮੀਰ ਸ਼ਰਮਾ ਨੇ ਕੀਤੀ ਖੁਦਕੁਸ਼ੀ
ਕੋਰੋਨਾ ਸੰਕਟ ਦੇ ਵਿਚਕਾਰ ਬਾਲੀਵੁੱਡ ਅਤੇ ਛੋਟੇ ਪਰਦੇ ਦੇ ਸਿਤਾਰਿਆਂ ਦੀ ਖੁਦਕੁਸ਼ੀ ਦਾ ਸਿਲਸਿਲਾ ਜਾਰੀ ਹੈ
ਸੁਸ਼ਾਂਤ ਦੀ ਮੌਤ ਦੀ ਸਚਾਈ ਸਾਹਮਣੇ ਆਉਣੀ ਚਾਹੀਦੀ ਹੈ : ਸੁਪਰੀਮ ਕੋਰਟ
ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਤੀ ਹੈ : ਕੇਂਦਰ
ਸੁਸ਼ਾਂਤ ਸਿੰਘ ਕੇਸ ਦੀ ਸੁਣਵਾਈ ਅਗਲੇ ਹਫਤੇ, SC ਨੇ ਮੁੰਬਈ ਪੁਲਿਸ ਤੋਂ 3 ਦਿਨਾਂ ‘ਚ ਮੰਗੀ ਰਿਪੋਰਟ
ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ਦੀ ਜਾਂਚ ਬਾਰੇ ਕੇਂਦਰ ਸਰਕਾਰ ਦੀ ਤਰਫੋਂ ਸਾਲਿਸਿਟਰ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ...
CBI ਨੂੰ ਸੌਂਪਿਆ ਗਿਆ ਸੁਸ਼ਾਂਤ ਖ਼ੁਦਕੁਸ਼ੀ ਮਾਮਲਾ, ਕੇਂਦਰ ਨੇ ਮੰਨੀ ਬਿਹਾਰ ਸਰਕਾਰ ਦੀ ਸਿਫ਼ਾਰਿਸ਼
ਸੁਸ਼ਾਂਤ ਸਿੰਘ ਰਾਜਪੂਤ ਕੇਸ ਵਿਚ ਕੇਂਦਰ ਸਰਕਾਰ ਨੇ ਬਿਹਾਰ ਸਰਕਾਰ ਦੀ ਸੀਬੀਆਈ ਜਾਂਚ ਦੀ ਸਿਫ਼ਾਰਿਸ਼ ਮੰਨ ਲਈ ਹੈ।
ਆਪਣਾ 46ਵਾਂ ਜਨਮਦਿਨ ਮਨਾ ਰਹੀ ਹੈ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕਾਜੋਲ,ਪੜ੍ਹੋ ਕੁੱਝ ਖ਼ਾਸ ਗੱਲਾਂ
ਬਾਲੀਵੁੱਡ ਅਦਾਕਾਰਾ ਕਾਜੋਲ ਅੱਜ ਆਪਣਾ 46 ਵਾਂ ਜਨਮਦਿਨ ਮਨਾ ਰਹੀ ਹੈ।