ਮਨੋਰੰਜਨ
‘ਦੀਵਾਨਾ’ ਐਲਬਮ ਨਾਲ ਫਿਰ ਤੋਂ ਆਪਣੀ ਆਵਾਜ਼ ਦਾ ਜਾਦੂ ਬਿਖੇਰਨ ਆ ਰਹੇ ਹਨ ਗੁਰਸ਼ਬਦ ਸਿੰਘ
ਗਾਇਕੀ ਦੇ ਨਾਲ ਨਾਲ ਕਈ ਫ਼ਿਲਮ ਵਿਚ ਵੀ ਕਰ ਚੁੱਕੇ ਹਨ ਅਦਾਕਾਰੀ
ਗਾਇਕ ਹਨੀ ਸਿੰਘ ਦੀਆਂ ਇਕ ਵਾਰ ਫਿਰ ਵਧੀਆਂ ਮੁਸ਼ਕਿਲਾਂ, ਅਸ਼ਲੀਲ ਗੀਤ ਗਾਉਣ ਦਾ ਲੱਗਿਆ ਦੋਸ਼
ਨਾਗਪੁਰ ਪੁਲਿਸ ਨੂੰ ਦਿੱਤੇ ਆਪਣੀ ਆਵਾਜ਼ ਦੇ ਨਮੂਨੇ
ਐਮੀ ਵਿਰਕ ਦੀ ਫ਼ਿਲਮ `Aaja Mexico Challiye` ਦਾ Trailer Out
ਇਹ ਫ਼ਿਲਮ ਸਿਨੇਮਾਘਰਾਂ ਵਿੱਚ 25 ਫ਼ਰਵਰੀ 2022 ਤੋਂ ਦਰਸ਼ਕਾਂ ਦਾ ਮਨੋਰੰਜਨ ਕਰੇਗੀ।
ਸਿੱਧੂ ਮੂਸੇ ਵਾਲਾ ਮੁੜ ਵਿਵਾਦਾਂ ’ਚ, ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਕੇਸ ਦਰਜ
ਇਸ ਵਾਰ ਵਕੀਲਾਂ ਨੂੰ ਲੈ ਕੇ ਵਿਵਾਦ ਖੜਾ ਹੋਇਆ ਹੈ। ਐਡਵੋਕੇਟ ਸੁਨੀਲ ਮੱਲ੍ਹਣ ਵਲੋਂ ਜ਼ਿਲ੍ਹਾ ਅਦਾਲਤ ’ਚ ਮੂਸੇਵਾਲਾ ਵਿਰੁਧ ਕੇਸ ਦਰਜ ਕਰਵਾਇਆ ਗਿਆ ਹੈ।
ਵਿਕਰਮ ਸਾਹਨੀ ਅਤੇ ਜੋਤੀ ਨੂਰਾਂ ਦਾ ਗੀਤ 'ਤੇਰੇ ਇਸ਼ਕ' ਰਿਲੀਜ਼
ਵਿਕਰਮ ਸਾਹਨੀ ਨੇ ਕਿਹਾ ਕਿ ਇਹ ਗੀਤ ਬਾਬਾ ਬੁੱਲ੍ਹੇ ਸ਼ਾਹ ਨੂੰ ਸਮਰਪਿਤ ਹੈ ਅਤੇ ਇਸ ਦਾ ਅਸਲ ਅਰਥ 'ਇਸ਼ਕ ਹਕੀਕੀ' ਹੈ।
ਰਵੀਨਾ ਟੰਡਨ ਦੇ ਪਿਤਾ ਰਵੀ ਟੰਡਨ ਦਾ ਹੋਇਆ ਦਿਹਾਂਤ
ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ
ਮਸ਼ਹੂਰ ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਨੂੰ ਸਦਮਾ, ਮਾਤਾ ਦਾ ਹੋਇਆ ਦੇਹਾਂਤ
ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ
ਮਹਾਭਾਰਤ 'ਚ ਭੀਮ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਪ੍ਰਵੀਨ ਕੁਮਾਰ ਦਾ ਦੇਹਾਂਤ
ਪੰਜਾਬ ਨਾਲ ਸਬੰਧ ਰੱਖਣ ਵਾਲੇ ਪ੍ਰਵੀਨ ਕੁਮਾਰ ਫਿਲਮਾਂ 'ਚ ਕੰਮ ਕਰਨ ਤੋਂ ਪਹਿਲਾਂ ਅਥਲੀਟ ਸਨ।
ਮਸ਼ਹੂਰ ਕਲਾਕਾਰ ਹੌਬੀ ਧਾਲੀਵਾਲ ਤੇ ਅਦਾਕਾਰਾ ਮਾਹੀ ਗਿੱਲ ਨੇ ਫੜ੍ਹਿਆ ਭਾਜਪਾ ਦਾ ਪੱਲਾ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੀ ਮੌਜੂਦ
ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦਾ 92 ਸਾਲ ਦੀ ਉਮਰ ’ਚ ਹੋਇਆ ਦਿਹਾਂਤ
ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹ