ਮਨੋਰੰਜਨ
ਦੇਸ਼ਧ੍ਰੋਹ ਦੇ ਮਾਮਲੇ ’ਚ ਆਗਰਾ ਦੀ ਅਦਾਲਤ ਨੇ ਕੰਗਨਾ ਰਣੌਤ ਨੂੰ ਨੋਟਿਸ ਜਾਰੀ ਕੀਤਾ
ਮਾਮਲੇ ਦੀ ਸੁਣਵਾਈ 12 ਦਸੰਬਰ ਨੂੰ ਤੈਅ ਕੀਤੀ ਗਈ
ਆਪਣੀਆਂ ਟਿਕਟਾਂ ਬਲੈਕ ਹੋਣ 'ਤੇ ਬੋਲੇ ਦਿਲਜੀਤ ਦੁਸਾਂਝ, ਵਿਰੋਧ ਕਰਨ ਵਾਲਿਆਂ ਨੂੰ ਦਿੱਤੀ ਨਸੀਹਤ!
''ਜੇਕਰ ਤੁਸੀਂ 10 ਰੁਪਏ ਦੀ ਟਿਕਟ ਖਰੀਦ ਕੇ 100 ਰੁਪਏ ਵਿਚ ਵੇਚਦੇ ਹੋ ਤਾਂ ਇਸ ਵਿਚ ਕਲਾਕਾਰ ਦਾ ਕੀ ਕਸੂਰ ਹੈ?''
ਮੂਸੇਵਾਲਾ ਕਤਲ ਕੇਸ : ਅਦਾਲਤ ਨੇ ਪੁਲਿਸ ਮੁਲਾਜ਼ਮ ਸਮੇਤ ਦੋ ਸਰਕਾਰੀ ਗਵਾਹਾਂ ਵਿਰੁਧ ਜ਼ਮਾਨਤੀ ਵਾਰੰਟ ਕੀਤੇ ਜਾਰੀ
ਯਾਦ ਰਹੇ ਕਿ ਮੂਸੇਵਾਲਾ ਕਤਲ ਕਾਂਡ ਦਾ ਇਕ ਮੁਲਜ਼ਮ ਦੀਪਕ ਟੀਨੂੰ 1 ਅਕਤੂਬਰ, 2022 ਨੂੰ ਸੀਆਈਏ ਸਟਾਫ਼ ਮਾਨਸਾ ਦੀ ਹਿਰਾਸਤ ਵਿਚੋਂ ਫ਼ਰਾਰ ਹੋ ਗਿਆ ਸੀ।
ਮਰਹੂਮ ਸਿੱਧੂ ਮੂਸੇਵਾਲਾ ਦੇ ਨਾਲ ਜੁੜੀ ਵੱਡੀ ਖ਼ਬਰ, ਸਿੱਧੂ ਮੂਸੇਵਾਲਾ ਦੀ ਜ਼ਿੰਦਗੀ 'ਤੇ ਕਿਤਾਬ ਲਿਖਣ ਵਾਲੇ 'ਤੇ FIR ਕੀਤੀ ਦਰਜ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਬਿਆਨਾਂ ਉੱਪਰ ਪੁਲਿਸ ਨੇ ਕੀਤੀ ਕਾਰਵਾਈ
Chandigarh News: ਚੰਡੀਗੜ੍ਹ 'ਚ ਅੱਜ ਪੰਜਾਬੀ ਗਾਇਕ ਔਜਲਾ ਦਾ ਲਾਈਵ ਕੰਸਰਟ: ਟ੍ਰੈਫਿਕ ਐਡਵਾਈਜ਼ਰੀ ਜਾਰੀ
Chandigarh News: ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ; ਸੜਕ ਅਤੇ ਫੁੱਟਪਾਥ 'ਤੇ ਪਾਰਕਿੰਗ ਦੀ ਇਜਾਜ਼ਤ ਨਹੀਂ ਹੈ
Pushpa-2 News: ਪੁਲਿਸ ਵੱਲੋਂ ਅੱਲੂ ਅਰਜੁਨ ਵਿਰੁਧ ਗ਼ੈਰ-ਇਰਾਦਾਤਨ ਕਤਲ ਦਾ ਕੀਤਾ ਗਿਆ ਕੇਸ ਦਰਜ
Pushpa-2 News: ‘ਪੁਸ਼ਪਾ-2’ ਦੀ ਸਕ੍ਰੀਨਿੰਗ ਦੌਰਾਨ ਇਕ ਔਰਤ ਦੀ ਹੋਈ ਮੌਤ
ਮੇਰੀ ਸੋਸ਼ਲ ਮੀਡੀਆ ਪੋਸਟ ਦਾ ਗਲਤ ਅਰਥ ਕਢਿਆ ਗਿਆ : ਵਿਕਰਾਂਤ ਮੈਸੀ
ਕਿਹਾ, ‘ਅਦਾਕਾਰੀ ਬੰਦ ਨਹੀਂ ਕਰਾਂਗਾ, ਸਿਰਫ਼ ਛੁੱਟੀ ਲਈ ਹੈ’
Punjab News: ਪੰਜਾਬੀ ਮਿਊਜਿਕ ਇੰਡਸਟਰੀ 'ਚ ਸੋਗ ਦੀ ਲਹਿਰ, ਮਸ਼ਹੂਰ ਪੰਜਾਬੀ ਗਾਇਕ ਦਾ ਹੋਇਆ ਦਿਹਾਂਤ
Punjab News: ਮਿਸ ਪੂਜਾ ਨਾਲ ਵੀ ਉਸ ਨੇ ਗੀਤ ਗਾਏ।
ਚੰਡੀਗੜ੍ਹ ਵਿਚ ਸ਼ੋਅ ਤੋਂ ਪਹਿਲਾਂ ਪ੍ਰੋਫੈਸਰ ਪੰਡਿਤਰਾਓ ਧਰਨੇਵਰ ਨੇ ਕਰਨ ਔਜਲਾ ਤੋਂ ਕੀਤੀ ਇਹ ਮੰਗ
ਪ੍ਰੋਫੈਸਰ ਪੰਡਿਤਰਾਓ ਧਰਨੇਵਰ ਨੇ ਕਰਨ ਔਜਲਾ ਖਿਲਾਫ ਪੁਲਿਸ ਨੂੰ ਆਨਲਾਈਨ ਸ਼ਿਕਾਇਤ ਦਿੱਤੀ ਹੈ।