Fact Check
Fact Check: 3 ਮਈ ਤੋਂ ਲਾਕਡਾਊਨ ਦੀ ਘੋਸ਼ਣਾ ਕਰਦਾ ਇਹ ਵਾਇਰਲ ਸਕ੍ਰੀਨਸ਼ੋਟ ਫਰਜ਼ੀ ਹੈ
ਸਪੋਕਸਮੈਨ ਨੇ ਪੜਤਾਲ ਵਿਚ ਪਾਇਆ ਵਾਇਰਲ ਸਕ੍ਰੀਨਸ਼ੋਟ ਫਰਜ਼ੀ ਹੈ ਅਤੇ 3 ਮਈ ਤੋਂ 20 ਮਈ ਤੱਕ ਪੂਰੇ ਦੇਸ਼ ਵਿਚ ਲਾਕਡਾਊਨ ਦੀ ਕੋਈ ਘੋਸ਼ਣਾ ਨਹੀਂ ਕੀਤੀ ਗਈ ਹੈ।
Fact Check: ਆਕਸੀਜਨ ਐਕਸਪ੍ਰੈਸ ਦਾ ਵੀਡੀਓ ਪਾਕਿਸਤਾਨ ਵੱਲੋਂ ਭਾਰਤ ਦੀ ਮਦਦ ਦੇ ਨਾਂ ਤੋਂ ਵਾਇਰਲ
ਸਪੋਕਸਮੈਨ ਨੇ ਪੜਤਾਲ ਵਿਚ ਪਾਇਆ ਕਿ ਵੀਡੀਓ ਵਿਚ ਦਿਖ ਰਹੀ ਆਕਸੀਜਨ ਐਕਸਪ੍ਰੈਸ ਮਹਾਰਾਸ਼ਟਰ ਤੋਂ ਵਿਜ਼ਾਗ ਲਈ ਨਿਕਲੀ ਸੀ।ਵੀਡੀਓ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ
ਤੱਥ ਜਾਂਚ: ਬਿਨ੍ਹਾਂ ਸਰਿੰਜ ਪ੍ਰੈਸ ਕੀਤੇ ਟੀਕਾ ਲਗਾਉਣ ਦਾ ਇਹ ਵੀਡੀਓ ਭਾਰਤ ਦਾ ਨਹੀਂ ਮੈਕਸੀਕੋ ਦਾ ਹੈ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ। ਇਹ ਵੀਡੀਓ ਭਾਰਤ ਦਾ ਨਹੀਂ ਬਲਕਿ ਮੈਕਸੀਕੋ ਦਾ ਹੈ।
Fact Check: ਮੋਟਰਸਾਈਕਲ 'ਤੇ ਲਾਸ਼ ਲੈ ਕੇ ਜਾ ਰਹੇ ਵਿਅਕਤੀਆਂ ਦੀ ਇਹ ਤਸਵੀਰ 4 ਸਾਲ ਪੁਰਾਣੀ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਤਸਵੀਰ ਹਾਲੀਆ ਨਹੀਂ 4 ਸਾਲ ਪੁਰਾਣੀ ਹੈ ਅਤੇ ਇਸ ਦਾ ਕੋਰੋਨਾ ਨਾਲ ਕੋਈ ਸਬੰਧ ਨਹੀਂ ਹੈ।
Fact Check: ਪੁਲਿਸ ਵੱਲੋਂ ਸਬਜ਼ੀ ਵਾਲਿਆਂ ਦੀ ਰੇਹੜੀ ਨੂੰ ਤੋੜਨ ਦਾ ਇਹ ਵੀਡੀਓ ਹਾਲੀਆ ਨਹੀਂ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ।
Fact Check: ਇਹ ਵੀਡੀਓ ਪਾਕਿਸਤਾਨ ਵੱਲੋਂ ਭਾਰਤ ਨੂੰ ਆਕਸੀਜਨ ਸਹਾਇਤਾ ਦੇਣ ਦਾ ਨਹੀਂ ਹੈ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜੀ ਪਾਇਆ ਹੈ।
Fact Check: ਸਟ੍ਰੈਚਰ ਨੂੰ ਧੱਕਾ ਲਗਾਉਂਦੇ ਹੋਏ ਬੱਚੇ ਦਾ ਇਹ ਵੀਡੀਓ ਹਾਲੀਆ ਨਹੀਂ ਪਿਛਲੇ ਸਾਲ ਦਾ ਹੈ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਇਹ ਪੋਸਟ ਗੁੰਮਰਾਹਕੁਨ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਪਿਛਲੇ ਸਾਲ ਜੁਲਾਈ ਦਾ ਹੈ।
ਤੱਥ ਜਾਂਚ: ਦਰਬਾਰ ਸਾਹਿਬ ਵੱਲੋਂ ਪੰਜਾਬ ਦੇ PPE ਕਿੱਟ ਤੇ ਵੈਂਟੀਲੇਟਰ ਦਾ ਖਰਚਾ ਚੁੱਕਣ ਦਾ ਦਾਅਵਾ ਗਲਤ
ਸਪੋਕਸਮੈਨ ਨੇ ਪੜਤਾਲ ਵਿਚ ਪਾਇਆ ਕਿ ਇਹ ਵਾਇਰਲ ਦਾਅਵਾ ਗਲਤ ਹੈ, SGPC ਨੇ ਅਜਿਹਾ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਅਤੇ ਇਹ ਦਾਅਵਾ ਪਿਛਲੇ ਸਾਲ ਵੀ ਵਾਇਰਲ ਹੋ ਚੁੱਕਿਆ ਹੈ।
Fact Check: IPL ਮੈਚ ਦੌਰਾਨ ਨਰੇਂਦਰ ਮੋਦੀ ਦੇ ਖਿਲਾਫ ਨਾਅਰੇ ਲੱਗਣ ਦਾ ਵੀਡੀਓ ਹਾਲੀਆ ਨਹੀਂ ਪੁਰਾਣਾ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਬਲਕਿ 2019 ਦਾ ਹੈ।
Fact Check: ਪੁਲਿਸ ਮੁਲਾਜ਼ਮਾਂ ਦੀ ਆਪਸੀ ਲੜਾਈ ਦਾ ਪੁਰਾਣਾ ਵੀਡੀਓ ਕੀਤਾ ਜਾ ਰਿਹਾ ਹੈ ਵਾਇਰਲ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਵੀਡੀਓ ਹਾਲੀਆ ਨਹੀਂ ਬਲਕਿ ਸਾਲ ਪੁਰਾਣਾ ਹੈ।