Fact Check
ਤੱਥ ਜਾਂਚ - ਵਾਇਰਲ ਤਸਵੀਰ ਦਾ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨਾਲ ਕੋਈ ਸਬੰਧ ਨਹੀਂ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ ਹੈ। ਇਹ ਤਸਵੀਰ 6 ਸਾਲ ਪੁਰਾਣੀ ਹੈ।
Fast Fact Check: ਤਾਰਿਕ ਫਤਿਹ ਨੇ 26 ਜਨਵਰੀ ਹਿੰਸਾ ਨੂੰ ਲੈ ਕੇ ਫੈਲਾਈ ਫਰਜ਼ੀ ਖ਼ਬਰ
ਰੋਜ਼ਾਨਾ ਸਪੋਕਸਮੈਨ ਨੇ ਅਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਵੀਡੀਓ ਦਾ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ। ਇਹ ਵੀਡੀਓ ਮਈ 2016 ਦੀ ਹੈ।
ਤੱਥ ਜਾਂਚ- ਦਿੱਲੀ ਪੁਲਿਸ ਵੱਲੋਂ ਸਿੱਖ ਦੀ ਕੁੱਟਮਾਰ ਦੀ ਤਸਵੀਰ ਫਰਜ਼ੀ ਦਾਅਵੇ ਨਾਲ ਕੀਤੀ ਜਾ ਰਹੀ ਵਾਇਰਲ
ਵਾਇਰਲ ਤਸਵੀਰ ਹਾਲੀਆ ਨਹੀਂ ਸਗੋਂ ਕਰੀਬ 2 ਸਾਲ ਪੁਰਾਣੀ ਹੈ ਜਦੋਂ ਦਿੱਲੀ ਪੁਲਿਸ ਵੱਲੋਂ ਇਸ ਸਿੱਖ ਦੀ ਕੁੱਟਮਾਰ ਕੀਤੀ ਗਈ ਸੀ।
ਤੱਥ ਜਾਂਚ - ਸ਼ਿਵਰਾਜ ਚੌਹਾਨ ਨੇ 26 ਜਨਵਰੀ 'ਤੇ ਤਿਰੰਗੇ ਦੀ ਜਗ੍ਹਾ ਨਹੀਂ ਲਹਿਰਾਇਆ ਭਾਜਪਾ ਦਾ ਝੰਡਾ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਇਹ ਵੀਡੀਓ 2018 ਦਾ ਹੈ ਜਿਸ ਨੂੰ ਹਾਲੀਆ ਦੱਸ ਕੇ ਵਾਇਰਲ ਕੀਤਾ ਜਾ ਰਿਹਾ ਹੈ।
ਤੱਥ ਜਾਂਚ - ਪ੍ਰਦਰਸ਼ਨਕਾਰੀਆਂ ਨੇ ਲਾਲ ਕਿਲ੍ਹੇ ਤੋਂ ਨਹੀਂ ਹਟਾਇਆ ਤਿਰੰਗਾ ਝੰਡਾ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗਲਤ ਪਾਇਆ ਹੈ। ਪ੍ਰਦਰਸ਼ਨਕਾਰੀਆਂ ਨੇ ਲਾਲ ਕਿਲ੍ਹੇ ਤੋਂ ਤਿਰੰਗਾ ਝੰਡਾ ਨਹੀਂ ਉਤਾਰਿਆ ਸੀ
Fact Check : ਇਹ ਤਸਵੀਰ ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਸਥਿਤ ਸਮਾਧ ਦੀ ਨਹੀਂ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗਲਤ ਪਾਇਆ ਹੈ। ਵਾਇਰਲ ਤਸਵੀਰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਸਥਿਤ ਸਮਾਧ ਦੀ ਨਹੀਂ ਹੈ।
Fact Check: ਮਹਿੰਦਰ ਧੋਨੀ ਦੀ ਪੁਰਾਣੀ ਤਸਵੀਰ ਨੂੰ ਕਿਸਾਨ ਸੰਘਰਸ਼ ਨਾਲ ਜੋੜਕੇ ਕੀਤਾ ਜਾ ਰਿਹਾ ਵਾਇਰਲ
ਵਾਇਰਲ ਤਸਵੀਰ ਹਾਲੀਆ ਨਹੀਂ ਪੁਰਾਣੀ ਹੈ। ਇਸ ਤਸਵੀਰ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਤੱਥ ਜਾਂਚ - ਨੇਪਾਲ ਦੇ ਪ੍ਰਧਾਨ ਮੰਤਰੀ ਦੀ ਐਡਿਟਡ ਵੀਡੀਓ ਕਲਿੱਪ ਵਾਇਰਲ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਕੇਪੀ ਸ਼ਰਮਾ ਓਲੀ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।
ਤੱਥ ਜਾਂਚ - ਵਾਇਰਲ ਤਸਵੀਰ ਵਿਚ ਨਹੀਂ ਹੈ ਮੁਗਲ ਸਮਰਾਟ ਅਕਬਰ, ਦਾਅਵਾ ਫਰਜ਼ੀ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਤਸਵੀਰ ਜਰੀਏ ਕੀਤਾ ਗਿਆ ਦਾਅਵਾ ਫਰਜ਼ੀ ਪਾਇਆ ਹੈ।
ਤੱਥ ਜਾਂਚ - 2016 ਵਿਚ ਹੀ ਹੋ ਚੁੱਕੀ ਹੈ 256 ਬੰਬ ਡਿਫਿਊਜ਼ ਕਰਨ ਵਾਲੇ ਸਟੀਲ ਮੈਨ ਦੀ ਮੌਤ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਤਸਵੀਰ ਵਿਚ ਕੀਤਾ ਗਿਆ ਦਾਅਵਾ ਗੁੰਮਰਾਹਕੁੰਨ ਪਾਇਆ ਹੈ।