Fact Check
Fact Check : ਸ਼ਾਹੀਨ ਬਾਗ ਦੀ ਬਿਲਕਿਸ ਬਾਨੋ ਦਾਦੀ ਨਹੀਂ ਹੈ ਜੇਲ੍ਹ 'ਚ ਕੈਦ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਪੋਸਟ ਵਿਚ ਕੀਤਾ ਦਾਅਵਾ ਫਰਜ਼ੀ ਹੈ।
ਤੱਥ ਜਾਂਚ - ਭਾਜਪਾ ਲੀਡਰਾਂ ਨਾਲ ਹੋਈ ਕੁੱਟਮਾਰ ਦਾ ਇਹ ਵੀਡੀਓ ਹਾਲੀਆ ਨਹੀਂ 3 ਸਾਲ ਪੁਰਾਣਾ ਹੈ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨਾਲ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕਰਨ ਪਾਇਆ।
Fact Check: ਪੀਐੱਮ ਮੋਦੀ ਦੇ ਆਉਣ 'ਤੇ ਗੁਰਦੁਆਰਾ ਰਕਾਬਜੰਗ 'ਚੋਂ ਕਾਰਪੇਟ ਹਟਾਉਣ ਦਾ ਦਾਅਵਾ ਫਰਜ਼ੀ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਪੋਸਟ 'ਚ ਕੀਤਾ ਦਾਅਵਾ ਫਰਜ਼ੀ ਹੈ।
Fact Check - ਲੰਗਰ ਦੀ ਸੇਵਾ ਨਿਭਾ ਰਹੀ ਬੱਚੀ ਦੀ ਇਹ ਤਸਵੀਰ ਹਾਲੀਆ ਕਿਸਾਨ ਸੰਘਰਸ਼ ਦੀ ਨਹੀਂ ਹੈ
ਸਪੋਕਸਮੈਨ ਨੇ ਆਪਣੀ ਜਾਂਚ ਵਿਚ ਪਾਇਆ ਕਿ ਇਹ ਤਸਵੀਰ 2017 ਦੀ ਹੈ ਇਸ ਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।
Fact Check : ਖਾਲਿਸਤਾਨ ਸਮਰਥਨ ਦੀ ਇਸ ਤਸਵੀਰ ਦਾ ਕਿਸਾਨ ਸੰਘਰਸ਼ ਨਾਲ ਨਹੀਂ ਹੈ ਕੋਈ ਸੰਬੰਧ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਸ ਤਸਵੀਰ ਦਾ ਕਿਸਾਨੀ ਸੰਘਰਸ਼ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਇਹ ਤਸਵੀਰ 2013 ਦੀ ਹੈ।
Fact Check: ਵਾਇਰਲ ਫੋਟੋ ਕਿਸਾਨ ਅੰਦੋਲਨ ਦੇ ਸਮਰਥਨ ‘ਚ ਬੰਗਾਲ ਵਿਖੇ ਹੋਈ ਰੈਲੀ ਨਾਲ ਸਬੰਧਤ ਨਹੀਂ
ਰੋਜ਼ਾਨਾ ਸਪੋਕਸਮੈਨ ਨੇ ਅਪਣੀ ਪੜਤਾਲ ਵਿਚ ਪਾਇਆ ਕਿ ਇਸ ਫੋਟੋ ਦਾ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।
Fact Check : ਕਿਸਾਨਾਂ ਹੱਥੋ ਮਾਰ ਖਾ ਰਿਹਾ ਵਿਅਕਤੀ ਨਹੀਂ ਹੈ ਭਾਜਪਾ ਲੀਡਰ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਜਿਸ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਹੈ ਉਹ ਭਾਜਪਾ ਨੇਤਾ ਨਹੀਂ ਬਲਕਿ ਦਿੱਲੀ ਦਾ ਰਹਿਣ ਵਾਲਾ ਅਰੁਣ ਕੁਮਾਰ ਹੈ।
Fact Check: ਵਾਇਰਲ ਫੋਟੋ ਵਿਚ ਦਿਖਾਈ ਦੇ ਰਹੀ ਮਹਿਲਾ ਗੌਤਮ ਅਡਾਨੀ ਦੀ ਪਤਨੀ ਨਹੀਂ
ਰੋਜ਼ਾਨਾ ਸਪੋਕਸਮੈਨ ਨੇ ਅਪਣੀ ਪੜਤਾਲ ਵਿਚ ਪਾਇਆ ਕਿ ਇਸ ਤਸਵੀਰ ਵਿਚ ਦਿਖਾਈ ਦੇ ਰਹੀ ਮਹਿਲਾ ਅਡਾਨੀ ਦੀ ਪਤਨੀ ਨਹੀਂ ਹੈ।
Fact Check - ਹਾਲੀਆ ਕਿਸਾਨ ਸੰਘਰਸ਼ ਨਾਲ ਜੋੜ ਕੇ ਵਾਇਰਲ ਕੀਤਾ ਜਾ ਰਿਹਾ ਹੈ 2018 ਦਾ ਵੀਡੀਓ
ਰੋਜ਼ਾਨਾ ਸਪੋਕਸਮੈਨ ਨੇ ਅਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਵੀਡੀਓ 2018 ਦਾ ਹੈ ਅਤੇ ਇਸ ਦਾ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।
Fact Check– ਕਿਸਾਨਾਂ ਨੇ ਨਹੀਂ ਕੀਤਾ ਤਿਰੰਗੇ ਦਾ ਅਪਮਾਨ, ਲੰਡਨ ਦੀ ਪੁਰਾਣੀ ਫੋਟੋ ਹੋ ਰਹੀ ਵਾਇਰਲ
ਰੋਜ਼ਾਨਾ ਸਪੋਕਸਮੈਨ ਨੇ ਅਪਣੀ ਪੜਤਾਲ ਵਿਚ ਪਾਇਆ ਕਿ ਇਸ ਫੋਟੋ ਦਾ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।