Fact Check
Fact Check: ਰਾਹੁਲ ਗਾਂਧੀ ਦੀ ਵਾਇਰਲ ਹੋ ਰਹੀ ਇਹ ਤਸਵੀਰ ਐਡੀਟੇਡ ਹੈ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਰਾਹੁਲ ਗਾਂਧੀ ਸ਼ਰਾਬ ਅਤੇ ਮਾਸ ਦਾ ਸੇਵਨ ਨਹੀਂ ਕਰ ਰਹੇ ਸਨ।
Fact Check: ਸੋਨਾਲੀ ਬੇਂਦਰੇ ਦੇ ਪਰਿਵਾਰ ਨਾਲ ਦਰਬਾਰ ਸਾਹਿਬ ਨਤਮਸਤਕ ਹੋਣ ਦੀਆਂ ਇਹ ਤਸਵੀਰਾਂ ਹਾਲੀਆ ਨਹੀਂ 2020 ਦੀਆਂ ਹਨ
ਵਾਇਰਲ ਹੋ ਰਹੀ ਤਸਵੀਰਾਂ ਹਾਲੀਆ ਨਹੀਂ ਬਲਕਿ ਪੁਰਾਣੀਆਂ ਹਨ। ਹੁਣ ਪੁਰਾਣੀ ਤਸਵੀਰਾਂ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।
ਮੱਕਾ ਵਿਚ ਹੋਈ ਬਰਫਬਾਰੀ ਤੋਂ ਲੈ ਕੇ PGI ਚੰਡੀਗੜ੍ਹ ਤੱਕ, ਪੜ੍ਹੋ Rozana Spokesman ਦੇ Top 5 Fact Checks
ਇਸ ਹਫਤੇ ਦੇ Top 5 Fact Checks
Fact Check: ਓਪਰੇਸ਼ਨ ਦੌਰਾਨ ਡਾਕਟਰਾਂ ਦੀ ਲੜਾਈ ਦਾ ਇਹ ਵੀਡੀਓ PGI ਚੰਡੀਗੜ੍ਹ ਦਾ ਨਹੀਂ ਬਲਕਿ ਜੋਧਪੁਰ ਦਾ ਹੈ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ PGI ਚੰਡੀਗੜ੍ਹ ਦਾ ਨਹੀਂ ਬਲਕਿ ਰਾਜਸਥਾਨ ਦੇ ਜੋਧਪੁਰ ਦਾ ਪੁਰਾਣਾ ਵੀਡੀਓ ਹੈ।
Fact Check: ਸੰਘਣੀ ਧੁੰਧ ਕਾਰਣ ਹੋਏ ਸੜਕ ਹਾਦਸੇ ਦਾ ਇਹ ਵੀਡੀਓ 2017 ਤੋਂ ਵਾਇਰਲ ਹੈ
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2017 ਤੋਂ ਵਾਇਰਲ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।
Fact Check: ਅਦਾਕਾਰਾ ਸਿਮਰਨ ਕੌਰ ਮੁੰਡੀ ਦੀ ਤਸਵੀਰ ਨੂੰ ਫਰਜ਼ੀ ਦਾਅਵੇ ਨਾਲ ਕੀਤਾ ਜਾ ਰਿਹਾ ਵਾਇਰਲ
ਇਹ ਤਸਵੀਰ ਮਿਸ ਇੰਡੀਆ ਯੂਨੀਵਰਸ 2008 ਸਿਮਰਨ ਕੌਰ ਮੁੰਡੀ ਦੀ ਹੈ। ਇਹ ਤਸਵੀਰ 2016 ਦੀ ਹੈ ਜਿਸਨੂੰ ਹੁਣ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Fact Check: ਮੱਕਾ ਵਿਚ ਹੋਈ ਬਰਫਬਾਰੀ ਦਾ ਦਾਅਵਾ ਕਰਦੀ ਇਹ ਵਾਇਰਲ ਵੀਡੀਓ ਐਡੀਟੇਡ ਹੈ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਹੈ।
Fact Check: PM ਮੋਦੀ ਦੇ ਮਾਤਾ ਜੀ ਦੇ ਦਿਹਾਂਤ ਤੋਂ ਬਾਅਦ ਵਾਇਰਲ ਹੋ ਰਹੀ ਇਹ ਤਸਵੀਰ ਐਡੀਟੇਡ ਹੈ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ।
Fact Check: 62 ਸਾਲ ਦੇ ਬਜ਼ੁਰਗ ਨੇ 21 ਸਾਲਾਂ ਕੁੜੀ ਨਾਲ ਕਰਵਾਇਆ ਵਿਆਹ? ਵਾਇਰਲ ਵੀਡੀਓ ਸਕ੍ਰਿਪਟਿਡ ਹੈ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਜਿਸਨੂੰ ਅਸਲ ਮੰਨ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
Fact Check: ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਹਾਲੀਆ ਨਹੀਂ ਜਿੱਤਿਆ ਕੱਪ, ਵਾਇਰਲ ਪੋਸਟ ਗੁੰਮਰਾਹਕੁਨ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਇਹ ਵਾਇਰਲ ਤਸਵੀਰ ਹਾਲੀਆ ਨਹੀਂ ਬਲਕਿ 2016 ਦੀ ਹੈ।