Fact Check
Fact Check: ਟਰੱਕ ਨੂੰ ਖਿੱਚ ਰਹੇ ਲੋਕਾਂ ਦਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਸਾਲ 2021 ਦਾ ਹੈ
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਸਾਲ 2021 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਮੁੜ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਭੁਚਾਲ ਦੌਰਾਨ ਨਮਾਜ਼ ਪੜ੍ਹ ਰਹੇ ਇਮਾਮ ਦਾ ਇਹ ਵੀਡੀਓ ਹਾਲੀਆ ਇੰਡੋਨੇਸ਼ੀਆ 'ਚ ਆਏ ਭੁਚਾਲ ਨਾਲ ਸਬੰਧ ਨਹੀਂ ਰੱਖਦਾ ਹੈ
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 4 ਸਾਲ ਪੁਰਾਣਾ ਹੈ ਅਤੇ ਇਸਦਾ ਹਾਲੀਆ ਇੰਡੋਨੇਸ਼ੀਆ 'ਚ ਆਏ ਭੁਚਾਲ ਨਾਲ ਕੋਈ ਸਬੰਧ ਨਹੀਂ ਹੈ।
Fact Check: ਫਰਾਂਸ ਦੇ ਰਾਸ਼ਟਰਪਤੀ ਨੂੰ ਔਰਤ ਨੇ ਮਾਰਿਆ ਥੱਪੜ? ਪੁਰਾਣਾ ਵੀਡੀਓ ਮੁੜ ਹੋ ਰਿਹਾ ਵਾਇਰਲ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ।
Fact Check: BJP ਦਾ ਪੋਸਟਰ ਪਾੜ ਰਹੀ ਮਹਿਲਾ ਦਾ ਇਹ ਵੀਡੀਓ ਪੁਰਾਣਾ ਅਤੇ ਗੁਜਰਾਤ ਦਾ ਨਹੀਂ ਬੰਗਲੁਰੂ ਦਾ ਹੈ
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਗੁਜਰਾਤ ਦਾ ਨਹੀਂ ਬਲਕਿ ਬੰਗਲੁਰੂ ਦਾ ਹੈ ਜਿਥੇ ਕਾਂਗਰੇਸ ਵਰਕਰ ਨੇ ਭਾਜਪਾ ਦਾ ਪੋਸਟਰ ਪਾੜ ਦਿੱਤਾ ਸੀ।
AAP ਆਗੂ ਦੀ ਕੁੱਟਮਾਰ ਤੋਂ ਲੈ ਕੇ ਨਸ਼ੇ ਕਰ ਰਹੀ ਕੁੜੀਆਂ ਤੱਕ, ਪੜ੍ਹੋ ਇਸ ਹਫਤੇ ਦੇ Top 5 Fact Checks
ਇਸ ਹਫਤੇ ਦੇ Top 5 Fact Checks
Fact Check: ਟੋਲ ਟੈਕਸ ਨੂੰ ਲੈ ਕੇ ਹੋਏ ਵਿਵਾਦ ਦਾ ਪੁਰਾਣਾ ਵੀਡੀਓ ਹਾਲੀਆ ਦੱਸ ਕੀਤਾ ਜਾ ਰਿਹਾ ਵਾਇਰਲ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।
Fact Check: ਔਰਤ ਦੇ ਮੁੰਹ 'ਚੋਂ ਸੱਪ ਨਿਕਲਣ ਦਾ ਇਹ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ
ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2020 ਦਾ ਹੈ ਅਤੇ ਰੂਸ ਦਾ ਹੈ। ਹੁਣ ਇਸ ਵੀਡੀਓ ਨੂੰ ਹਾਲੀਆ ਦੱਸ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
Fact Check: ਕੀ ਆਪ ਆਗੂ ਸੰਜੈ ਸਿੰਘ ਨੇ ਕੁੱਟਿਆ ਆਪਣੀ ਪਾਰਟੀ ਦਾ ਲੀਡਰ? ਨਹੀਂ, ਵਾਇਰਲ ਦਾਅਵਾ ਫਰਜ਼ੀ
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਵੀਡੀਓ ਵਿਚ ਆਪ ਆਗੂ ਸੰਜੈ ਸਿੰਘ ਨਹੀਂ ਹੈ ਅਤੇ ਨਾ ਹੀ ਇਸਦਾ ਆਮ ਆਦਮੀ ਪਾਰਟੀ ਨਾਲ ਸਬੰਧ ਹੈ।
Fact Check: PM ਮੋਦੀ ਨੇ ਨਹੀਂ ਫੜ੍ਹੀ ਮਰਹੂਮ ਸਿੱਧੂ ਮੂਸੇਵਾਲੇ ਦੀ ਤਸਵੀਰ, ਵਾਇਰਲ ਤਸਵੀਰ ਐਡੀਟੇਡ ਹੈ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਫਰੇਮ ਵਿਚ ਸਿੱਧੂ ਮੂਸੇਵਾਲਾ ਦੀ ਤਸਵੀਰ ਨਹੀਂ ਸੀ।
Fact Check: ਨਸ਼ੇ ਕਰ ਰਹੀ ਕੁੜੀਆਂ ਦਾ ਇਹ ਵੀਡੀਓ ਹਾਲੀਆ ਨਹੀਂ 2015 ਤੋਂ ਵਾਇਰਲ ਹੈ
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2015 ਤੋਂ ਵਾਇਰਲ ਹੈ ਅਤੇ ਇਸਦਾ ਹਾਲੀਆ ਆਪ ਸਰਕਾਰ ਨਾਲ ਕੋਈ ਸਬੰਧ ਨਹੀਂ ਹੈ।