Fact Check
Fact Check: ਮੱਤੇਵਾੜਾ ਜੰਗਲ ਨੂੰ ਲੈ ਕੇ CM ਮਾਨ ਦੀ ਵਾਇਰਲ ਹੋ ਰਹੀ ਇਹ ਤਸਵੀਰ ਐਡੀਟੇਡ ਹੈ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ।
FASTag ਰਾਹੀਂ ਠਗੀ ਤੋਂ ਲੈ ਕੇ ਗੈਂਗਸਟਰ ਗੋਲਡੀ ਬਰਾੜ ਦੀ ਕੁੱਟਮਾਰ ਤੱਕ, ਪੜ੍ਹੋ Rozana Spokesman ਦੇ Top 5 Fact Checks
ਇਸ ਹਫਤੇ ਦੇ Top 5 Fact Checks
Fact Check: ਪਾਣੀ ਦੇ ਭਰਾਵ ਦਾ ਇਹ ਵੀਡੀਓ ਦਿੱਲੀ ਦਾ ਨਹੀਂ ਬਲਕਿ ਰੋਹਤਕ ਹਰਿਆਣਾ ਦਾ ਹੈ
ਵਾਇਰਲ ਹੋ ਰਿਹਾ ਵੀਡੀਓ ਦਿੱਲੀ ਦਾ ਨਹੀਂ ਬਲਕਿ ਹਰਿਆਣਾ ਦੇ ਰੋਹਤਕ ਦਾ ਹੈ। ਹੁਣ ਹਰਿਆਣਾ ਦੇ ਵੀਡੀਓ ਨੂੰ ਦਿੱਲੀ ਦਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।
Fact Check: CISF ਦੀ ਮਾਕ ਡਰਿੱਲ ਨੂੰ ਅੱਤਵਾਦੀ ਦੀ ਗ੍ਰਿਫ਼ਤਾਰੀ ਦੱਸ ਕੇ ਕੀਤਾ ਜਾ ਰਿਹਾ ਸ਼ੇਅਰ
ਵਾਇਰਲ ਹੋ ਰਿਹਾ ਵੀਡੀਓ ਇੱਕ ਮਾਕ ਡਰਿੱਲ ਸੀ ਕੋਈ ਅਸਲ ਘਟਨਾ ਨਹੀਂ। ਹੁਣ ਮਾਕ ਡਰਿੱਲ ਦੇ ਵੀਡੀਓ ਨੂੰ ਗੁੰਮਰਾਹਕੁਨ ਦਾਅਵਿਆਂ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Fact Check: ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਇਹ ਵੀਡੀਓ Gangster Goldy Brar ਦੀ ਕੁੱਟਮਾਰ ਦਾ ਨਹੀਂ ਹੈ
ਵਾਇਰਲ ਹੋ ਰਿਹਾ ਵੀਡੀਓ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਦੀ ਜਿੰਮੇਵਾਰੀ ਲੈਣ ਵਾਲੇ Gangster Goldy Brar ਦੀ ਕੁੱਟਮਾਰ ਦਾ ਨਹੀਂ ਹੈ।
Fact Check: ਛੋਟੀ ਬੱਚੀ ਨੂੰ ਬਚਾਉਂਦੇ ਫੌਜੀ ਦਾ ਇਹ ਵੀਡੀਓ ਇੱਕ Scripted ਨਾਟਕ ਹੈ
ਵਾਇਰਲ ਹੋ ਰਿਹਾ ਵੀਡੀਓ ਕੋਈ ਅਸਲ ਘਟਨਾ ਨਹੀਂ ਬਲਕਿ ਇੱਕ Scripted ਨਾਟਕ ਹੈ ਜਿਸਨੂੰ ਮਨੋਰੰਜਨ ਦੇ ਉਦੇਸ਼ ਤੋਂ ਬਣਾਇਆ ਗਿਆ ਸੀ।
Fact Check: FASTag ਰਾਹੀਂ ਨਹੀਂ ਹੋ ਸਕਦੀ ਤੁਹਾਡੇ ਪੈਸਿਆਂ ਦੀ ਚੋਰੀ, ਵਾਇਰਲ ਹੋ ਰਿਹਾ ਇਹ ਵੀਡੀਓ ਫਰਜ਼ੀ ਹੈ
ਵਾਇਰਲ ਹੋ ਰਿਹਾ ਦਾਅਵਾ ਬਿਲਕੁਲ ਫਰਜ਼ੀ ਹੈ। FASTag ਬਿਲਕੁਲ ਸੁਰੱਖਿਅਤ ਹੈ ਅਤੇ ਕੋਈ ਵੀ Fast Tag ਰਾਹੀਂ ਤੁਹਾਡੇ ਪੈਸੇ ਨਹੀਂ ਚੋਰੀ ਕਰ ਸਕਦਾ ਹੈ।
ਸੰਗਰੂਰ ਚੋਣਾਂ 'ਚ ਹਾਰ ਤੋਂ ਨਰਾਜ਼ ਪੰਜਾਬ ਕਾਂਗਰਸ ਪ੍ਰਧਾਨ ਨੇ ਨਹੀਂ ਮਾਰਿਆ ਵਰਕਰ ਨੂੰ ਥੱਪੜ, ਵਾਇਰਲ ਪੋਸਟ ਗੁੰਮਰਾਹਕੁਨ
ਇਹ ਵੀਡੀਓ ਹਾਲੀਆ ਨਹੀਂ ਬਲਕਿ 2014 ਦਾ ਹੈ। ਹੁਣ 8 ਸਾਲ ਪੁਰਾਣੇ ਵੀਡੀਓ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਨੂਪੁਰ ਸ਼ਰਮਾ ਦੀ ਗ੍ਰਿਫ਼ਤਾਰੀ ਤੋਂ ਲੈ ਕੇ ਮਰਹੂਮ ਸਿੱਧੂ ਮੂਸੇਵਾਲਾ ਦੇ SYL ਗਾਣੇ ਤੱਕ, ਪੜ੍ਹੋ ਰੋਜ਼ਾਨਾ ਸਪੋਕਸਮੈਨ ਦੇ Top 5 Fact Checks
ਇਸ ਹਫਤੇ ਦੇ Top 5 Fact Checks
Fact Check: AAP ਦੀ ਪ੍ਰੈਸ ਕਾਨਫਰੰਸ 'ਚ ਵਿਰੋਧ ਦਾ ਇਹ ਵੀਡੀਓ ਹਾਲ ਦਾ ਨਹੀਂ ਪੁਰਾਣਾ ਹੈ
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਬਣੇ ਸਨ। ਇਹ ਵੀਡੀਓ ਜਨਵਰੀ 2022 ਦਾ ਹੈ।