Fact Check
Fact Check: ਔਰਤ ਨਾਲ ਬਦਤਮੀਜ਼ੀ ਕਰ ਰਿਹਾ ਸਾਧ? ਇਹ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਜਿਸਨੂੰ ਮਨੋਰੰਜਨ ਦੇ ਅਧਾਰ 'ਤੇ ਬਣਾਇਆ ਗਿਆ ਸੀ।
Fact Check: ਸੌਰਵ ਗਾਂਗੁਲੀ ਨੇ ਨਹੀਂ ਦਿੱਤਾ BCCI ਦੇ ਪ੍ਰਧਾਨ ਵੱਜੋਂ ਅਸਤੀਫਾ, ਵਾਇਰਲ ਦਾਅਵਾ ਫ਼ਰਜ਼ੀ ਹੈ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਸੌਰਵ ਗਾਂਗੁਲੀ ਨੇ BCCI ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ। ਵਾਇਰਲ ਇਹ ਪੋਸਟ ਫ਼ਰਜ਼ੀ ਹੈ।
Fact Check: ਸਕ੍ਰਿਪਟਿਡ ਨਾਟਕ ਦੇ ਵੀਡੀਓ ਨੂੰ ਅਸਲ ਘਟਨਾ ਦੱਸ ਕੇ ਕੀਤਾ ਜਾ ਰਿਹਾ ਵਾਇਰਲ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ।
Fact Check: ਹਾਰਦਿਕ ਪਟੇਲ ਨੂੰ ਥੱਪੜ ਮਾਰਨ ਦੀ ਇਹ ਘਟਨਾ 2019 ਦੀ ਹੈ, ਇਸਦਾ ਹਾਰਦਿਕ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਕੋਈ ਸਬੰਧ ਨਹੀਂ
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ 2019 ਦਾ ਹੈ ਜਦੋਂ ਉਹ ਕਾਂਗਰੇਸ ਆਗੂ ਸਨ ਅਤੇ ਚੋਣ ਪ੍ਰਚਾਰ ਦੌਰਾਨ ਇੱਕ ਰੈਲੀ ਨੂੰ ਗੁਜਰਾਤ ਵਿਚ ਸੰਬੋਧਿਤ ਕਰ ਰਹੇ ਸਨ।
ਸਿੱਧੂ ਮੂਸੇਵਾਲਾ 'ਤੇ ਹਮਲੇ ਤੋਂ ਲੈ ਕੇ ਗੈਂਗਸਟਰ ਗੋਲਡੀ ਬਰਾੜ ਦੀਆਂ ਤਸਵੀਰਾਂ ਤੱਕ, ਪੜ੍ਹੋ Rozana Spokesman ਦੇ Top 5 Fact Checks
ਇਸ ਹਫਤੇ ਦੇ Top 5 Fact Checks
ਇਹ ਵੀਡੀਓ ਸਿੱਧੂ ਮੂਸੇਵਾਲਾ 'ਤੇ ਕੀਤੀ ਗਈ ਫਾਇਰਿੰਗ ਦਾ ਨਹੀਂ ਬਲਕਿ ਫ਼ਿਲਮ ਦਾ ਸੀਨ ਹੈ, ਪੜ੍ਹੋ Rozana Spokesman ਦੀ Fact Check ਰਿਪੋਰਟ
ਵੀਡੀਓ ਸਿੱਧੂ ਮੂਸੇਵਾਲਾ ਦੇ ਕਤਲ ਦਾ ਨਹੀਂ ਬਲਕਿ ਵੈੱਬ ਸੀਰੀਜ਼ Shukla The Tiger ਦਾ ਸੀਨ ਹੈ। ਫ਼ਿਲਮ ਦੇ ਸੀਨ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Fact Check: ਇਹ ਵਾਇਰਲ ਤਸਵੀਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਗੋਲਡੀ ਬਰਾੜ ਦੀ ਨਹੀਂ ਹੈ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਗੋਲਡੀ ਬਰਾੜ ਦੀ ਨਹੀਂ ਬਲਕਿ ਉਸਦੇ ਸਾਥੀ ਗਗਨ ਬਰਾੜ ਦੀ ਹੈ।
Fact Check: ਇਹ ਦੋਵੇਂ ਵੀਡੀਓਜ਼ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਅਖੀਰਲੇ ਇੰਟਰਵਿਊ ਦੇ ਨਹੀਂ ਹਨ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਸਿੱਧੂ ਮੂਸੇਵਾਲਾ ਦੇ ਆਖ਼ਿਰੀ ਇੰਟਰਵਿਊ ਦੇ ਨਾਂਅ ਤੋਂ ਵਾਇਰਲ ਹੋ ਰਹੇ ਦੋਵੇਂ ਵੀਡੀਓ ਸਾਲ-2 ਸਾਲ ਪੁਰਾਣੇ ਹਨ।
Fact Check: ਸਿੱਧੂ ਮੂਸੇਵਾਲਾ ਮਾਮਲੇ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੀ ਨਹੀਂ ਹੈ ਇਹ ਤਸਵੀਰ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਭਗਵੰਤ ਮਾਨ ਨਾਲ ਨਜ਼ਰ ਆ ਰਿਹਾ ਵਿਅਕਤੀ ਸਿੱਧੂ ਮੁਸੇਵਾਲਾ ਦੇ ਕਤਲ ਦੀ ਜ਼ੁੰਮੇਵਾਰੀ ਲੈਣ ਵਾਲਾ ਗੋਲਡੀ ਬਰਾੜ ਨਹੀਂ ਹੈ।
Fact Check: ਸੜਕ 'ਤੇ ਘੁੰਮ ਰਹੇ ਸੱਪ ਦਾ ਇਹ ਵੀਡੀਓ ਪੰਜਾਬ ਦਾ ਨਹੀਂ ਹੈ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਮਾਰਚ 2022 ਦਾ ਹੈ ਅਤੇ ਪੰਜਾਬ ਦਾ ਨਹੀਂ ਹੈ।