Fact Check
Fact Check: ਦੁੱਧ ਦੇ ਟਬ 'ਚ ਨਹਾ ਰਹੇ ਵਿਅਕਤੀ ਦਾ ਇਹ ਵੀਡੀਓ ਵੇਰਕਾ ਪਲਾਂਟ ਦਾ ਨਹੀਂ ਹੈ; ਇਹ ਤੁਰਕੀ ਦਾ ਪੁਰਾਣਾ ਮਾਮਲਾ ਹੈ
ਇਹ ਵੀਡੀਓ 2020 ਦਾ ਹੈ ਅਤੇ ਤੁਰਕੀ ਦਾ ਹੈ ਜਿੱਥੇ ਕੋਨਯਾ ਸਥਿਤ ਇੱਕ ਦੁੱਧ ਦੇ ਪਲਾਂਟ ਅੰਦਰ ਕਰਮਚਾਰੀ ਦੁੱਧ ਦੇ ਟਬ 'ਚ ਨਹਾ ਰਿਹਾ ਸੀ।
Fact Check: ਸਟੂਡੈਂਟਸ ਦੇ ਆਪਸੀ ਝਗੜੇ ਦੇ ਵੀਡੀਓ ਨੂੰ ਮੁਸਲਮਾਨਾਂ ਖਿਲਾਫ ਕੂੜ ਪ੍ਰਚਾਰ ਕਰਨ ਦੇ ਮਕਸਦ ਤੋਂ ਕੀਤਾ ਜਾ ਰਿਹਾ ਵਾਇਰਲ
ਮਾਮਲਾ ਦੋ ਸਟੂਡੈਂਟ ਦੇ ਗੁਟਾਂ ਦੀ ਆਪਸੀ ਲੜਾਈ ਦਾ ਹੈ। ਹੁਣ ਵੀਡੀਓ ਨੂੰ ਮੁਸਲਮਾਨਾਂ ਖਿਲਾਫ ਕੂੜ ਪ੍ਰਚਾਰ ਕਰਨ ਦੇ ਮਕਸਦ ਤੋਂ ਵਾਇਰਲ ਕੀਤਾ ਜਾ ਰਿਹਾ ਹੈ।
Fact Check: ਜ਼ਮੀਨ ਬਂਟਵਾਰੇ ਨੂੰ ਲੈ ਕੇ ਝਗੜੇ ਭਰਾਵਾਂ ਦੇ ਵੀਡੀਓ ਨੂੰ ਹਿੰਦੂ-ਮੁਸਲਿਮ ਰੰਗ ਦੇ ਕੇ ਕੀਤਾ ਜਾ ਰਿਹਾ ਵਾਇਰਲ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਦਿੱਲੀ ਦੇ ਸੋਨੀਆ ਵਿਹਾਰ ਦਾ ਹੈ ਅਤੇ ਮਾਮਲੇ ਵਿਚ ਕੋਈ ਹਿੰਦੂ-ਮੁਸਲਮਾਨ ਐਂਗਲ ਨਹੀਂ ਹੈ।
Fact Check: CM ਭਗਵੰਤ ਮਾਨ ਦੇ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਕੀਤਾ ਜਾ ਰਿਹਾ ਵਾਇਰਲ
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2014 ਤੋਂ ਇੰਟਰਨੈੱਟ ਦੀ ਦੁਨੀਆ 'ਤੇ ਮੌਜੂਦ ਹੈ। ਹੁਣ ਇਸ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ।
Fact Check: ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਇਹ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ 2019 ਦਾ ਹੈ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਅਪ੍ਰੈਲ 2019 ਦਾ ਹੈ ਜਦੋਂ ਉਹ ਸਾਬਕਾ ਮੁੱਖ ਮੰਤਰੀ ਸਨ।
Fact Check: ਬਜ਼ੁਰਗ ਮਾਤਾ ਦੀ ਕਣਕ ਨਾਲ ਵਾਪਰੀ ਮੰਦਭਾਗੀ ਘਟਨਾ ਦਾ ਇਹ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ 2019 ਦਾ ਹੈ
ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2019 ਦਾ ਹੈ ਅਤੇ ਦੱਸ ਦਈਏ ਕਿ ਇਸ ਘਟਨਾ ਤੋਂ ਬਾਅਦ ਮਾਤਾ ਜੀ ਦੀ ਬਹੁਤ ਲੋਕਾਂ ਵੱਲੋਂ ਆਰਥਿਕ ਸਹਾਇਤਾ ਕੀਤੀ ਗਈ ਸੀ।
Fact Check: ਛੱਤੀਸਗੜ੍ਹ ਦੇ IAS ਅਧਿਕਾਰੀ ਦੀ ਇਹ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ 6 ਸਾਲ ਪੁਰਾਣੀ
ਇਹ ਮਾਮਲਾ ਹਾਲੀਆ ਨਹੀਂ ਬਲਕਿ 6 ਸਾਲ ਪੁਰਾਣਾ ਹੈ। ਹੁਣ ਪੁਰਾਣੇ ਮਾਮਲੇ ਦੀ ਤਸਵੀਰ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।
ਪਟਿਆਲਾ ਮਾਮਲੇ ਤੋਂ ਲੈ ਕੇ ਆਪ ਆਗੂਆਂ ਦੇ ਪੁਰਾਣੇ ਵੀਡੀਓਜ਼ ਤੱਕ, ਪੜ੍ਹੋ ਰੋਜ਼ਾਨਾ ਸਪੋਕਸਮੈਨ ਦੇ Top 5 Fact Checks
ਇਸ ਹਫਤੇ ਦੇ Top 5 Fact Checks
Fact Check: CM ਭਗਵੰਤ ਮਾਨ ਦਾ ਇਹ ਵਾਇਰਲ ਹੋ ਰਿਹਾ ਵੀਡੀਓ ਚੋਣਾਂ ਤੋਂ ਪਹਿਲਾਂ ਦਾ ਹੈ, ਹੁਣ ਗੁੰਮਰਾਹਕੁਨ ਦਾਅਵੇ ਨਾਲ ਕੀਤਾ ਜਾ ਰਿਹਾ ਵਾਇਰਲ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਚੋਣਾਂ ਤੋਂ ਪਹਿਲਾਂ ਦਾ ਹੈ ਜਦੋਂ CM ਮਾਨ ਨੇ ਕਾਂਗਰੇਸ ਸਰਕਾਰ 'ਤੇ ਤੰਜ ਕੱਸਿਆ ਸੀ।
Fact Check: ਪੰਜਾਬ ਨੂੰ 24 ਘੰਟੇ ਬਿਜਲੀ ਦੇਣ ਸਬੰਧੀ ਅਰਵਿੰਦ ਕੇਜਰੀਵਾਲ ਦਾ ਇਹ ਵੀਡੀਓ ਜੂਨ 2021 ਦਾ ਹੈ
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜੂਨ 2021 ਦਾ ਹੈ ਜਦੋਂ ਕੇਜਰੀਵਾਲ ਨੇ ਪੰਜਾਬ ਵਿਚ 300 ਯੂਨਿਟਾਂ ਮੁਫ਼ਤ ਬਿਜਲੀ ਦੀ ਗਰੰਟੀ ਪੰਜਾਬ ਵਾਸੀਆਂ ਨੂੰ ਦਿੱਤੀ ਸੀ।