Fact Check
Fact Check: ਇਹ ਵੀਡੀਓ ਯੂਕਰੇਨ 'ਤੇ ਰੂਸ ਵੱਲੋਂ ਕੀਤੇ ਹਮਲੇ ਦਾ ਨਹੀਂ ਹੈ; ਇਹ ਚੀਨ ਦੇ ਇੱਕ ਪੋਰਟ 'ਚ ਹੋਏ ਧਮਾਕੇ ਦਾ ਪੁਰਾਣਾ ਵੀਡੀਓ ਹੈ
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2015 ਚੀਨ ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Fact Check: ਸਿੱਖ ਨੌਜਵਾਨ ਦੀ ਦਸਤਾਰ ਉਤਾਰਨ ਦਾ ਇਹ ਮਾਮਲਾ ਹਾਲੀਆ ਨਹੀਂ 2019 ਦਾ ਹੈ, ਹਾਲੀਆ ਚੋਣਾਂ ਨਾਲ ਕੋਈ ਸਬੰਧ ਨਹੀਂ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ 2019 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
BJP-AAP ਦੇ ਬਾਈਕਾਟ ਨੂੰ ਲੈ ਕੇ ਰੋਜ਼ਾਨਾ ਸਪੋਕਸਮੈਨ ਵੱਲੋਂ ਅਜਿਹਾ ਕੋਈ ਵੀ ਗ੍ਰਾਫਿਕ ਨਹੀਂ ਚਲਾਇਆ ਗਿਆ ਹੈ
ਰੋਜ਼ਾਨਾ ਸਪੋਕਸਮੈਨ ਇਸ ਗ੍ਰਾਫਿਕ ਨੂੰ ਲੈ ਕੇ ਇਹ ਗੱਲ ਸਾਫ ਕਰਦਾ ਹੈ ਕਿ ਸਾਡੇ ਵੱਲੋਂ ਅਜਿਹਾ ਕੋਈ ਵੀ ਗ੍ਰਾਫਿਕ ਨਹੀਂ ਚਲਾਇਆ ਗਿਆ ਹੈ। ਇਹ ਖਬਰ ਬਿਲਕੁਲ ਫਰਜ਼ੀ ਹੈ।
Fact Check: ਆਪ ਸੁਪਰੀਮੋ ਨੂੰ ਲੈ ਕੇ ਵਾਇਰਲ ਹੋ ਰਹੀ ਇਹ ਖਬਰ 2017 ਦੀ ਹੈ
ਵਾਇਰਲ ਹੋ ਰਹੀ ਖਬਰ ਹਾਲੀਆ ਨਹੀਂ ਬਲਕਿ 2017 ਦੀ ਹੈ। ਹੁਣ 5 ਸਾਲ ਪੁਰਾਣੀ ਖਬਰ ਨੂੰ ਹਾਲੀਆ ਦੱਸ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਸਿੱਖ ਫ਼ਾਰ ਜਸਟਿਸ ਨਹੀਂ ਦੇ ਰਹੀ ਆਮ ਆਦਮੀ ਪਾਰਟੀ ਨੂੰ ਚੋਣਾਂ 'ਚ ਸਮਰਥਨ, ਵਾਇਰਲ ਲੈਟਰ ਫਰਜ਼ੀ ਹੈ
ਵਾਇਰਲ ਲੈਟਰ ਫਰਜ਼ੀ ਹੈ। ਸਿੱਖ ਫ਼ਾਰ ਜਸਟਿਸ ਦੇ ਪ੍ਰਮੁੱਖ ਗੁਰਪਤਵੰਤ ਸਿੰਘ ਪੰਨੂ ਨੇ ਵੀਡੀਓ ਜਾਰੀ ਕਰ ਵਾਇਰਲ ਲੈਟਰ ਨੂੰ ਆਪ ਫਰਜ਼ੀ ਦੱਸਿਆ ਹੈ।
Fact Check: ਸੌਦਾ ਸਾਧ ਦੀ ਰਿਹਾਈ 'ਤੇ ਭਗਵੰਤ ਮਾਨ ਨੇ ਨਹੀਂ ਦਿੱਤੀ ਵਧਾਈ, ਵਾਇਰਲ ਦਾਅਵਾ ਫਰਜ਼ੀ ਹੈ
ਭਗਵੰਤ ਮਾਨ ਵੱਲੋਂ ਰਾਮ ਰਹੀਮ ਦੀ ਪੈਰੋਲ 'ਤੇ ਕੋਈ ਵਧਾਈ ਨਹੀਂ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਨੇ ਵਾਇਰਲ ਪੋਸਟ ਨੂੰ ਫਰਜ਼ੀ ਦੱਸਿਆ ਹੈ।
ਗਾਇਕ ਐੱਮੀ ਵਿਰਕ ਨੇ ਭਗਵੰਤ ਮਾਨ ਨੂੰ ਚਲਦੇ ਸ਼ੋ ਦੌਰਾਨ ਨਹੀਂ ਕਿਹਾ ਸ਼ਰਾਬੀ, ਵਾਇਰਲ ਵੀਡੀਓ ਐਡੀਟੇਡ ਹੈ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਹੈ। ਹੁਣ ਐਡੀਟੇਡ ਵੀਡੀਓ ਨੂੰ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਭਗਵੰਤ ਮਾਨ ਦੇ ਵਿਰੋਧ ਦੀਆਂ ਪੁਰਾਣੀਆਂ ਘਟਨਾਵਾਂ ਨੂੰ ਹਾਲੀਆ ਦੱਸ ਕੀਤਾ ਜਾ ਰਿਹਾ ਸ਼ੇਅਰ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੇ ਦੋਵੇਂ ਵੀਡੀਓਜ਼ ਹਾਲੀਆ ਨਹੀਂ ਬਲਕਿ ਪੁਰਾਣੇ ਹਨ।
AAP ਦੀ ਰੈਲੀ 'ਚ ਦਿੱਸ ਰਹੇ ਹੁਜੂਮ ਦੀ ਇਹ ਤਸਵੀਰ ਹਾਲੀਆ ਚੋਣਾਂ ਦੌਰਾਨ ਕੀਤੀ ਕਿਸੇ ਰੈਲੀ ਦੀ ਨਹੀਂ ਹੈ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2017 ਦੀ ਇੱਕ ਆਪ ਰੈਲੀ ਦੀ ਹੈ।
ਸੁਖਬੀਰ ਬਾਦਲ ਨੇ ਸੌਦਾ ਸਾਧ ਨੂੰ ਲੈ ਕੇ ਨਹੀਂ ਦਿੱਤਾ ਅਜਿਹਾ ਕੋਈ ਬਿਆਨ, ਵਾਇਰਲ ਨਿਊਜ਼ ਕਟਿੰਗ ਫਰਜ਼ੀ ਹੈ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਕਟਿੰਗ ਫਰਜ਼ੀ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।