Fact Check
Fact Check: ਗਰਭਵਤੀ ਮਹਿਲਾ 'ਤੇ ਹੋਈ ਲਾਠੀਚਾਰਜ ਦਾ ਇਹ ਵਾਇਰਲ ਵੀਡੀਓ ਹਾਲੀਆ ਨਹੀਂ ਹੈ
ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਸਿਤੰਬਰ 2018 ਦਾ ਹੈ ਜਦੋਂ UP ਵਿਚ ਟੀਚਰਾਂ ਵੱਲੋਂ ਪ੍ਰਦਰਸ਼ਨ ਦੌਰਾਨ ਹੋਏ ਲਾਠੀਚਾਰਜ ਵਿਚ ਇੱਕ ਗਰਭਵਤੀ ਟੀਚਰ ਵੀ ਜ਼ਖਮੀ ਹੋ ਗਈ ਸੀ।
Fact Check: ਸਪਾ ਦਾ ਨਾਂਅ ਲੈਣ 'ਤੇ BJP ਲੀਡਰ ਨੇ ਵਿਕਲਾਂਗ ਵਿਅਕਤੀ ਨੂੰ ਕੁੱਟਿਆ? ਜਾਣੋ ਪੂਰਾ ਸੱਚ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2018 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।
ਪਿੰਡਾਂ 'ਚ ਬੱਚੇ ਕੀਤੇ ਜਾ ਰਹੇ ਚੋਰੀ? ਜਾਣੋ ਸੂਟਕੇਸ ਵਿਚ ਬੱਚੀ ਲੈ ਕੇ ਜਾਂਦੇ ਇਸ ਵੀਡੀਓ ਦਾ ਅਸਲ ਸੱਚ
ਇਹ ਵੀਡੀਓ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਤਿਆਰ ਕੀਤਾ ਗਿਆ ਸੀ। ਹੁਣ ਇਸ ਵੀਡੀਓ ਨੂੰ ਗੁੰਮਰਾਹਕੁਨ ਦਾਅਵਿਆਂ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Fact Check: ਰਾਜਾ ਵੜਿੰਗ ਨਾਲ ਇਸ ਤਸਵੀਰ ਵਿਚ ਸਿੱਧੂ ਮੂਸੇਵਾਲਾ ਨਹੀਂ ਹੈ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰ ਵਿਚ ਦਿੱਸ ਰਿਹਾ ਵਿਅਕਤੀ ਸਿੱਧੂ ਮੂਸੇਵਾਲਾ ਨਹੀਂ ਹੈ।
Fact Check: ਫਾਰੂਖ ਅਬਦੁੱਲਾ ਦਾ 12 ਸਾਲ ਪੁਰਾਣਾ ਵੀਡੀਓ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2009 ਦਾ ਹੈ। ਹੁਣ 12 ਸਾਲ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਕੀ ਮਨਪ੍ਰੀਤ ਬਾਦਲ ਨੇ ਬਿਕਰਮ ਮਜੀਠੀਆ ਖਿਲਾਫ ਹੋਏ ਪਰਚੇ ਨੂੰ ਠਹਿਰਾਇਆ ਗਲਤ? ਜਾਣੋ ਕਲਿਪ ਦਾ ਸੱਚ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਮਨਪ੍ਰੀਤ ਬਾਦਲ ਦੇ ਇੱਕ ਬਿਆਨ ਨੂੰ ਕੱਟ ਕੇ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਬੇਅਦਬੀ ਦੇ ਪੁਰਾਣੇ ਵੀਡੀਓਜ਼ ਤੋਂ ਲੈ ਕੇ PM ਦੇ ਕਾਸ਼ੀ ਦੌਰੇ ਤੱਕ, ਪੜ੍ਹੋ Top 5 Fact Checks
ਇਸ ਹਫਤੇ ਦੇ Top 5 Fact Checks
ਸ਼ਰਾਰਤੀ ਅਨਸਰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਰਹੇ ਪੁਰਾਣੇ ਵੀਡੀਓ: ਬੇਅਦਬੀ ਦੀ ਇਹ ਘਟਨਾ 2017 ਦੀ ਹੈ
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜਨਵਰੀ 2017 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਨਹੀਂ ਲੱਗੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ, ਜਿੱਤ ਦੇ ਜਸ਼ਨ ਦਾ ਵੀਡੀਓ ਫਰਜ਼ੀ ਦਾਅਵੇ ਨਾਲ ਵਾਇਰਲ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਵੀਡੀਓ ਵਿਚ ਪਾਕਿਸਤਾਨ ਜ਼ਿੰਦਾਬਾਦ ਦੇ ਨਹੀਂ ਬਲਕਿ ਰਾਧੂਭਾਈ ਜ਼ਿੰਦਾਬਾਦ ਦੇ ਨਾਅਰੇ ਲੱਗੇ ਸਨ।
Fact Check: ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਹੋਈ ਹੈ, ਇਹ ਬ੍ਰੈਕਿੰਗ ਪਲੇਟ ਐਡੀਟੇਡ ਹੈ
ਵਾਇਰਲ ਹੋ ਰਹੀ ਬ੍ਰੈਕਿੰਗ ਪਲੇਟ ਐਡੀਟੇਡ ਹੈ। ਅੱਜ ਦੀ ਹੋਈ ਸੁਣਵਾਈ ਵਿਚ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਕੋਰਟ ਵੱਲੋਂ ਖਾਰਜ ਕੀਤਾ ਗਿਆ ਹੈ।