ਸਰਕਾਰ ਨੇ ਕਰ ਦਿੱਤਾ ਐਲਾਨ! ਕਿਸਾਨਾਂ ਵਿਚ ਛਾਈ ਖੁਸ਼ੀ ਦੀ ਲਹਿਰ, ਮਿਲਣਗੇ ਖੁੱਲ੍ਹੇ ਗੱਫੇ!

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਇਸ ਯੋਜਨਾ ਵਿਚ 12 ਕਰੋੜ ਛੋਟੇ ਅਤੇ ਮਰਜੀਨਲ ਕਿਸਾਨਾਂ, ਉਹਨਾਂ ਨੂੰ ਤਿੰਨ ਕਿਸ਼ਤਾਂ ਵਿਚ...

Farmer kisan nidhhi yojana

ਨਵੀਂ ਦਿੱਲੀ: ਕੇਂਦਰ ਸਰਕਾਰ ਨਵੇਂ ਸਾਲ ’ਤੇ ਕਿਸਾਨਾਂ ਨੂੰ ਇਕ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। 2 ਜਨਵਰੀ ਨੂੰ ਮੋਦੀ ਸਰਕਾਰ ਦੀ ਫਲੈਗਸ਼ਿਪ ਯੋਜਨਾ ਤਹਿਤ ਕਰੋੜਾਂ ਕਿਸਾਨਾਂ ਨੂੰ ਇਸ ਯੋਜਨਾ ਦਾ ਫ਼ਾਇਦਾ ਮਿਲੇਗਾ। ਇਕ ਮੀਡੀਆ ਰਿਪੋਰਟ ਦੇ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਕਰਨਾਟਕ ਦੇ ਤੁਮਕੁਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਛੇ ਕਰੋੜ ਕਿਸਾਨਾਂ ਲਈ 12, 000 ਕਰੋੜ ਦੀ ਰਕਮ ਜਾਰੀ ਕਰੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।