''ਕਿਸਾਨੀ ਅੰਦੋਲਨ ਖ਼ਤਮ ਕਰਨ 'ਚ ਮੋਦੀ ਦੀ ਮਦਦ ਕਰ ਰਹੀ ਕੈਪਟਨ ਸਰਕਾਰ''- ਸਰਵਣ ਸਿੰਘ ਪੰਧੇਰ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਕਿਸਾਨੀ ਲਹਿਰ 'ਚ ਫੁੱਟ ਪਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼

sarvan singh pandher

ਮੁਹਾਲੀ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਅੰਦੋਲਨ ਵਿਚ ਜੁਟੇ ਕਿਸਾਨਾਂ ਨੂੰ ਸੁਚੇਤ ਕਰਦਿਆਂ ਆਖਿਆ ਕਿ ਕਿਸਾਨੀ ਅੰਦੋਲਨ ਨੂੰ ਖ਼ਤਮ ਕਰਨ ਵਿਚ ਕੈਪਟਨ ਸਰਕਾਰ ਵੱਲੋਂ ਮੋਦੀ ਸਰਕਾਰ ਦੀ ਮਦਦ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਪਿੰਡਾਂ ਦੇ ਨਾਲ ਨਾਲ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸਾਨਾਂ ਵੱਲੋਂ ਲਗਾਏ ਧਰਨਿਆਂ ਵਿਚ ਸ਼ਾਮਲ ਹੋਣ ਤਾਂ ਜੋ ਇਸ ਘੋਲ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਦੌਰਾਨ ਕਿਸਾਨ ਆਗੂ ਨੇ ਹੋਰ ਵੀ ਕਈ ਵੱਡੇ ਖ਼ੁਲਾਸੇ ਕੀਤੇ।  ਵੇਖੋ ਪੂਰੀ ਵੀਡੀਓ