ਕਿਸਾਨ 31 ਜੁਲਾਈ ਤੱਕ ਖੇਤੀਬਾੜੀ ਸੰਦਾਂ ‘ਤੇ ਲੈ ਸਕਣਗੇ ਸਬਸਿਡੀ: ਡੀਪੀਐਸ ਖ਼ਰਬੰਦਾਂ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਕਿਸਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਖੇਤੀ ਸੰਦਾਂ ਉੱਪਰ ਦਿੱਤੀ ਜਾਣ ਵਾਲੀ ਸਬਸਿਡੀ ਦੀ ਅੰਤਿਮ...

Punjab Kissan

ਚੰਡੀਗੜ੍ਹ: ਕਿਸਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਖੇਤੀ ਸੰਦਾਂ ਉੱਪਰ ਦਿੱਤੀ ਜਾਣ ਵਾਲੀ ਸਬਸਿਡੀ ਦੀ ਅੰਤਿਮ ਤਾਰੀਖ ਵਿਚ ਵਾਧਾ ਵਾਧਾ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਹੁਣ ਜ਼ਿਲੇ ਦੇ ਕਿਸਾਨ 31 ਜੁਲਾਈ 2019 ਤੱਕ ਖੇਤੀ ਸੰਦਾਂ ਉੱਪਰ ਮਿਲ ਰਹੀ ਸਬਸਿਡੀ ਦਾ ਲਾਭ ਉਠਾ ਸਕਦੇ ਹਨ। ਉਨਾਂ ਦੱਸਿਆ ਕਿ ਕਿਸਾਨਾਂ ਨੂੰ ਸੁਪਰ ਐਸ. ਐਮ. ਐਸ, ਹੈਪੀ ਸੀਡਰ, ਪੈਡੀ ਸਟਰਾਅ ਮਲਚਰ/ਚੌਪਰ/ਸ਼ਰੈਡਰ, ਉਲਟਾਵੇਂ ਹਲ ਅਤੇ ਜ਼ੀਰੋ ਟਿੱਲ ਖਾਦ ਬੀਜ ਡਰਿੱਲ ਆਦਿ ‘ਤੇ 50 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ।

ਉਨਾਂ ਦੱਸਿਆ ਕਿ ਇਹੋ ਸੰਦ ਜਾਂ ਰੋਟਾਵੇਟਰ ਮਸ਼ੀਨਾਂ ਜੇਕਰ ਸਹਿਕਾਰੀ ਸਭਾਵਾਂ ਜਾਂ ਕਿਸਾਨ ਗਰੁੱਪਾਂ ਵੱਲੋਂ ਲਏ ਜਾਂਦੇ ਹਨ। ਕਿਸਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਖੇਤੀ ਸੰਦਾਂ ਉੱਪਰ ਦਿੱਤੀ ਜਾਣ ਵਾਲੀ ਸਬਸਿਡੀ ਦੀ ਅੰਤਿਮ ਤਾਰੀਖ ਵਿਚ ਵਾਧਾ ਵਾਧਾ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਹੁਣ ਜ਼ਿਲੇ ਦੇ ਕਿਸਾਨ 31 ਜੁਲਾਈ 2019 ਤੱਕ ਖੇਤੀ ਸੰਦਾਂ ਉੱਪਰ ਮਿਲ ਰਹੀ ਸਬਸਿਡੀ ਦਾ ਲਾਭ ਉਠਾ ਸਕਦੇ ਹਨ।

ਉਨਾਂ ਦੱਸਿਆ ਕਿ ਕਿਸਾਨਾਂ ਨੂੰ ਸੁਪਰ ਐਸ. ਐਮ. ਐਸ, ਹੈਪੀ ਸੀਡਰ, ਪੈਡੀ ਸਟਰਾਅ ਮਲਚਰ/ਚੌਪਰ/ਸ਼ਰੈਡਰ, ਉਲਟਾਵੇਂ ਹਲ ਅਤੇ ਜ਼ੀਰੋ ਟਿੱਲ ਖਾਦ ਬੀਜ ਡਰਿੱਲ ਆਦਿ 'ਤੇ 50 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਇਹੋ ਸੰਦ ਜਾਂ ਰੋਟਾਵੇਟਰ ਮਸ਼ੀਨਾਂ ਜੇਕਰ ਸਹਿਕਾਰੀ ਸਭਾਵਾਂ ਜਾਂ ਕਿਸਾਨ ਗਰੁੱਪਾਂ ਵੱਲੋਂ ਲਏ ਜਾਂਦੇ ਹਨ। ਕਿਸਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਖੇਤੀ ਸੰਦਾਂ ਉੱਪਰ ਦਿੱਤੀ ਜਾਣ ਵਾਲੀ ਸਬਸਿਡੀ ਦੀ ਅੰਤਿਮ ਤਾਰੀਖ ਵਿਚ ਵਾਧਾ ਵਾਧਾ ਕਰ ਦਿੱਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਹੁਣ ਜ਼ਿਲੇ ਦੇ ਕਿਸਾਨ 31 ਜੁਲਾਈ 2019 ਤੱਕ ਖੇਤੀ ਸੰਦਾਂ ਉੱਤੇ ਮਿਲ ਰਹੀ ਸਬਸਿਡੀ ਦਾ ਲਾਭ ਉਠਾ ਸਕਦੇ ਹਨ। ਉਨਾਂ ਦੱਸਿਆ ਕਿ ਕਿਸਾਨਾਂ ਨੂੰ ਸੁਪਰ ਐਸ. ਐਮ. ਐਸ,ਹੈਪੀ ਸੀਡਰ,ਪੈਡੀ ਸਟਰਾਅ ਮਲਚਰ/ਚੌਪਰ/ਸ਼ਰੈਡਰ, ਉਲਟਾਵੇਂ ਹਲ ਅਤੇ ਜ਼ੀਰੋ ਟਿੱਲ ਖਾਦ ਬੀਜ ਡਰਿੱਲ ਆਦਿ ‘ਤੇ 50 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਇਹੋ ਸੰਦ ਜਾਂ ਰੋਟਾਵੇਟਰ ਮਸ਼ੀਨਾਂ ਜੇਕਰ ਸਹਿਕਾਰੀ ਸਭਾਵਾਂ ਜਾਂ ਕਿਸਾਨ ਗਰੁੱਪਾਂ ਵੱਲੋਂ ਲਏ ਜਾਂਦੇ ਹਨ।