ਮੁੰਬਈ ‘ਚ ਹਜ਼ਾਰਾਂ ਕਿਸਾਨ ਅਪਣੀਆਂ ਮੰਗਾਂ ਨੂੰ ਲੈ ਕੇ ਕਰ ਰਹੇ ਪ੍ਰਦਰਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਮੁੰਬਈ ਮਹਾਰਾਸ਼ਟਰ ਵਿਚ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਰਾਹਤ ਦੀ ਰਿਪੋਰਟ ਸਾਹਮਣੇ ਆਈ...

Thousands of farmers in Mumbai on Roads

ਮੁੰਬਈ (ਭਾਸ਼ਾ) : ਮੁੰਬਈ ਵਿਚ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਰਾਹਤ ਦੀ ਰਿਪੋਰਟ ਸਾਹਮਣੇ ਆਈ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਤਿੰਨ ਮਹੀਨਿਆਂ ਵਿਚ ਮੰਨ ਲੈਣ ਦਾ ਵਿਸ਼ਵਾਸ ਦਿਤਾ ਹੈ। ਸਰਕਾਰ ਦਾ ਵਾਅਦੇ ਦੇ ਖਿਲਾਫ਼ ਅਤੇ ਕਰਜ ਮੁਆਫ਼ੀ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਮੁੰਬਈ ਵਿਚ ਲਗਭੱਗ 30 ਹਜ਼ਾਰ ਕਿਸਾਨ ਆਜ਼ਾਦ ਮੈਦਾਨ ਵਿਚ ਪ੍ਰਦਰਸ਼ਨ ਕਰ ਰਹੇ ਹਨ।

Related Stories