ਕਿਸਾਨਾਂ ਨੇ ਦਿੱਤੀ ਖੁੱਲ੍ਹੀ ਚਿਤਾਵਨੀ,ਕੇਂਦਰ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦੇਵਾਂਗੇ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਸਮੁੱਚੇ ਪੰਜਾਬ 'ਚ ਰੋਕੀਆਂ ਜਾਣਗੀਆਂ ਰੇਲਾਂ

Farmers Protest

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ 'ਚ ਜੁੜੇ ਹਜ਼ਾਰਾਂ ਕਿਸਾਨਾਂ ਨੇ ਖੇਤੀਬਾੜੀ ਆਰਡੀਨੈਂਸ ਦੇ ਵਿਰੋਧ 'ਚ ਐਲਾਨ ਕੀਤਾ ਹੈ ਅਤੇ 25 ਨੂੰ ਪੰਜਾਬ ਬੰਦ ਕੀਤਾ ਜਾਵੇਗਾ

ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਦੀ ਇੱਟ ਨਾਲ ਇੱਟ ਵਜਾਉਣ ਦੀ ਪੂਰੀ ਤਿਆਰੀ ਕਰ ਲਈ ਹੈ ਅਤੇ ਸਰਕਾਰ ਨੂੰ ਖੁੱਲ੍ਹੀ ਚਿਤਾਵਨੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੋਟਰਸਾਈਕਲ ਰੈਲੀ ਕੱਢੀ ਗ

ਅਤੇ 25 ਤਾਰੀਖ਼ ਦੇ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਪਿੰਡ-ਪਿੰਡ, ਸ਼ਹਿਰ-ਸ਼ਹਿਰ ਤੇ ਬਾਜ਼ਾਰਾਂ 'ਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ  ਦੱਸ ਦੇਈੇਏ ਕਿ ਅੱਜ ਪੰਜਾਬ 'ਚ ਰੋਸ ਮਾਰਚ ਹੋਣਗੇ ਅਤੇ 24, 25, 26 ਨੂੰ ਸਮੁੱਚੇ ਪੰਜਾਬ 'ਚ ਰੇਲਾਂ ਰੋਕੀਆਂ ਜਾਣਗੀਆਂ