ਕਿਸਾਨੀ ਮੁੱਦੇ
ਬਾਸਮਤੀ ਚੌਲਾਂ ਦੇ ਘੱਟੋ-ਘੱਟ ਬਰਾਮਦ ਮੁੱਲ ਵਿੱਚ ਕਟੌਤੀ, ਬਰਾਮਦਕਾਰਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ: MP ਸਾਹਨੀ
ਇਹ ਸਿਰਫ਼ ਇੱਕ ਫ਼ਸਲੀ ਸੀਜ਼ਨ ਦਾ ਮਾਮਲਾ ਨਹੀਂ ਹੈ, ਸਗੋਂ ਇਸ ਦਾ ਭਾਰਤ 'ਤੇ ਵੱਡਾ ਆਰਥਿਕ ਪ੍ਰਭਾਵ ਪਵੇਗਾ
ਐਨ.ਸੀ.ਈ.ਐਲ. ਨੂੰ ਮਿਲੇ ਲਾਭ ਦਾ 50 ਫ਼ੀ ਸਦੀ ਮੈਂਬਰ ਕਿਸਾਨਾਂ ਨਾਲ ਸਾਂਝਾ ਕੀਤਾ ਜਾਵੇਗਾ: ਅਮਿਤ ਸ਼ਾਹ
ਕਿਹਾ, ਹੁਣ ਤਕ 7000 ਕਰੋੜ ਰੁਪਏ ਦੇ ਆਰਡਰ ਮਿਲ ਚੁਕੇ ਹਨ
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਬਿਜਲੀ ਵਾਲੀ ਤਾਰ ਨਾਲ ਹੱਥ ਲਗਾ ਕੇ ਕੀਤੀ ਖ਼ੁਦਕੁਸ਼ੀ
ਮ੍ਰਿਤਕ ਸਿਰ ਬੈਂਕ ਅਤੇ ਆੜ੍ਹਤੀਏ ਦਾ ਸੀ ਕਰਜ਼ਾ
ਦਿੱਲੀ 'ਚ ਵਧਦੇ ਪ੍ਰਦੂਸ਼ਣ 'ਤੇ ਪੰਜਾਬ ਸਰਕਾਰ ਨੂੰ ਨੋਟਿਸ, ਪਰਾਲੀ ਸਾੜਨ ਦੇ ਮਾਮਲਿਆਂ 'ਚ 50% ਕਮੀ ਦਾ ਟੀਚਾ
8 ਨਵੰਬਰ ਨੂੰ ਹੋਵੇਗੀ NGT ਸੁਣਵਾਈ
ਪੰਜਾਬ ਵਿਚ 2 ਦਿਨ ਮੀਂਹ ਦਾ ਅਲਰਟ, ਕਿਸਾਨ ਪਰੇਸ਼ਾਨ, ਝੋਨੇ ਦਾ ਨੁਕਸਾਨ
ਝੋਨੇ ਦੀ ਕਟਾਈ ਬਹੁਤ ਹੀ ਮੱਠੀ ਰਫ਼ਤਾਰ ਨਾਲ ਚੱਲ ਰਹੀ ਹੈ, ਜਿਸ ਕਾਰਨ ਮੰਡੀਆਂ ਵਿਚ ਝੋਨੇ ਦੀ ਆਮਦ ਵੀ ਬਹੁਤ ਸੁਸਤ ਰਫ਼ਤਾਰ ਨਾਲ ਹੋ ਰਹੀ ਹੈ।
ਕਿਉਂ ਰੁਲ ਰਹੇ ਹਨ ਪੂਰੇ ਪੰਜਾਬ ਦੀਆਂ ਮੰਡੀਆਂ ’ਚ ਕਿਸਾਨ, ਮਜ਼ਦੂਰ ਤੇ ਆੜ੍ਹਤੀਏ, ਕੀ ਹੈ ਪੂਰਾ ਮਾਮਲਾ?
ਸਾਡੀ ਹੜਤਾਲ ਜਾਰੀ ਹੈ, ਖ਼ਤਮ ਨਹੀਂ ਕੀਤੀ: ਭਾਰਤ ਭੂਸ਼ਨ ਬਿੰਦਾ
ਕੇਂਦਰੀ ਕੈਬਨਿਟ ਨੇ ਹਾੜੀ ਦੀਆਂ 6 ਫਸਲਾਂ ਲਈ MSP ਵਾਧੇ ਨੂੰ ਦਿਤੀ ਮਨਜ਼ੂਰੀ
ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ 150 ਰੁਪਏ ਵਧਾ ਕੇ 2,275 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ
75 ਹਜ਼ਾਰ ਰੁਪਏ ਠੇਕੇ 'ਤੇ ਲਈ ਸੀ ਜ਼ਮੀਨ, ਗੜ੍ਹੇਮਾਰੀ ਨੇ ਝੋਨੇ ਦੀ ਫ਼ਸਲ ਕੀਤੀ ਤਬਾਹ
ਪੰਜਾਬ ਸਰਕਾਰ ਪੀੜਤ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਦੇਵੇ: ਕਿਸਾਨ ਆਗੂ
ਮਾਨ ਸਰਕਾਰ ਦੀ ਪਹਿਲਕਦਮੀ ਨਾਲ ਰਾਈਸ ਮਿੱਲ ਮਾਲਕਾਂ ਦਾ ਮਸਲਾ ਹੱਲ
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਵਿਚਕਾਰ ਦੋ ਦਿਨਾਂ ਤੱਕ ਵਿਆਪਕ ਵਿਚਾਰ-ਵਟਾਂਦਰਾ ਹੋਇਆ ਅਤੇ ਹੱਲ ਨਿਕਲਿਆ
ਫ਼ਾਜ਼ਿਲਕਾ ਦੇ ਪਿੰਡ ਬਾਧਾ ਦੇ ਅਗਾਂਹਵਧੂ ਕਿਸਾਨ ਮਲਕੀਤ ਸਿੰਘ ਦੀ ਸਫ਼ਲਤਾ ਦੀ ਕਹਾਣੀ
ਕਿਸਾਨ ਨੇ ਕਿਹਾ ਕਿ ਮਲਚਿੰਗ ਵਿਧੀ ਨਾਲ ਬੀਜੀ ਕਣਕ ਬਹੁਤ ਹੀ ਕਾਰਗਰ ਸਿੱਧ ਹੁੰਦੀ ਹੈ