ਕਿਸਾਨੀ ਮੁੱਦੇ
“ਹਜ਼ਾਰਾਂ ਏਕੜ ਜ਼ਮੀਨ ਬੰਜਰ ਹੋ ਗਈ, ਸਾਡੀ ਕਾਹਦੀ ਆਜ਼ਾਦੀ”
ਆਜ਼ਾਦੀ ਦੇ 76 ਸਾਲ ਬਾਅਦ ਵੀ ਨਹੀਂ ਬਦਲੇ ਤਾਰੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਦੇ ਹਾਲ
ਪੰਜਾਬ ਦੇ ਕਿਸਾਨਾਂ ਸਿਰ ਕਰਜ਼ੇ ਦੀ ਪੰਡ ਦੇਸ਼ ਵਿਚੋਂ ਸੱਭ ਤੋਂ ਭਾਰੀ; ਪ੍ਰਤੀ ਕਿਸਾਨ ਔਸਤ ਕਰਜ਼ਾ 2.94 ਲੱਖ ਰੁਪਏ
24.96 ਲੱਖ ਕਿਸਾਨਾਂ ਨੇ ਵਪਾਰਕ ਤੇ ਸਹਿਕਾਰੀ ਬੈਂਕਾਂ ਤੋਂ ਲਿਆ 73673.62 ਕਰੋੜ ਰੁਪਏ ਦਾ ਕਰਜ਼ਾ
ਟਮਾਟਰਾਂ ਦੀ ਰਾਖੀ ਲਈ ਕਿਸਾਨ ਨੇ ਖੇਤ ਵਿਚ ਲਗਾਏ ਸੀ.ਸੀ.ਟੀ.ਵੀ. ਕੈਮਰੇ
ਟਮਾਟਰ ਚੋਰਾਂ ਵਲੋਂ ਚੋਰੀ ਕਰਨ ਤੋਂ ਬਾਅਦ ਅਪਣੇ ਖੇਤ ਲਈ ਡਿਜੀਟਲ ਨਿਗਰਾਨੀ ਪ੍ਰਣਾਲੀ ਅਪਨਾਉਣ ਦਾ ਕੀਤਾ ਫੈਸਲਾ
ਹੜ੍ਹ ਦੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਫ਼ੈਸਲਾ
ਝੋਨੇ ਦੀ ਪਨੀਰੀ ਮੁਹਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਕੰਟਰੋਲ ਰੂਮ ਸਥਾਪਤ
ਲੁਧਿਆਣਾ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਬੈਠਕ, ਮੱਕੀ ਅਤੇ ਮੂੰਗੀ ਦੀ MSP ਸਬੰਧੀ ਹੋ ਰਹੀ ਵਿਚਾਰ-ਚਰਚਾ
ਕਿਹਾ, ਪੰਜਾਬ ਸਰਕਾਰ ਅਪਣੇ ਵਾਅਦਿਆਂ ਤੋਂ ਭੱਜ ਰਹੀ
ਪੰਜਾਬ ਸਰਕਾਰ ਨੇ ਰਖਿਆ ਛੇ ਲੱਖ ਹੈਕਟੇਅਰ ਰਕਬੇ 'ਤੇ ਬਾਸਮਤੀ ਦੀ ਕਾਸ਼ਤ ਦਾ ਟੀਚਾ
ਪਿਛਲੇ ਸਾਲ ਦੇ 4.94 ਲੱਖ ਹੈਕਟੇਅਰ ਦੇ ਮੁਕਾਬਲੇ ਲਗਭਗ 20 ਫ਼ੀ ਸਦੀ ਵੱਧ
ਕਿਸਾਨਾਂ 'ਚ ਰੋਸ: ਫ਼ਸਲ ਦਾ ਭਾਅ ਨਾ ਮਿਲਣ 'ਤੇ ਬੁਲਾਈ ਮੀਟਿੰਗ, ਕਿਹਾ- ਪੱਗਾਂ ਤੇ ਚਿਹਰੇ ਬਦਲੇ, ਨੀਤੀਆਂ ਉਹੀ ਨੇ
ਮੱਕੀ ਦਾ ਸਮਰਥਨ ਮੁੱਲ 2090 ਰੁਪਏ ਹੈ ਪਰ ਜਦੋਂ ਕਿਸਾਨ ਵੇਚਣ ਜਾਂਦੇ ਹਨ ਤਾਂ ਉਨ੍ਹਾਂ ਨੂੰ 800 ਤੋਂ 900 ਰੁਪਏ ਮਿਲਦੇ ਹਨ।
ਵੱਡੇ ਪੱਧਰ 'ਤੇ ਰਸਾਇਣਕ ਖਾਦਾਂ ਦੀ ਵਰਤੋਂ ਕਾਰਨ ਪੰਜਾਬ ਦੀ ਮਿੱਟੀ ਦੀ ਉਪਜਾਊ ਸ਼ਕਤੀ ਘਟੀ!
- ਪਿਛਲੇ ਪੰਜ ਸਾਲਾਂ ਦੌਰਾਨ ਕਣਕ ਦੇ ਉਤਪਾਦਨ ਵਿਚ ਆਈ ਕਮੀ
ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਭੇਜੀ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ : ਗੁਰਮੀਤ ਸਿੰਘ ਖੁੱਡੀਆਂ
ਮੂੰਗੀ ਅਤੇ ਮੱਕੀ ਦੀ ਫ਼ਸਲ 'ਤੇ ਐਮ.ਐਸ.ਪੀ. ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਗੁਰਦੁਆਰਾ ਅੰਬ ਸਾਹਿਬ ਵਿਖੇ ਕੀਤਾ ਰੋਸ ਪ੍ਰਦਰਸ਼ਨ
ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਮੰਗ ਪੱਤਰ ਸੌਂਪਿਆ