ਕਿਸਾਨੀ ਮੁੱਦੇ
ਮਿਸ਼ਨ ਪੰਜਾਬ ਤੋਂ ਬਾਅਦ ਭਾਜਪਾ ਦਾ ਵਿਰੋਧ ਕਰਨ ਉੱਤਰ ਪ੍ਰਦੇਸ਼ ਤੇ ਉਤਰਾਖੰਡ ਜਾਣਗੇ ਗੁਰਨਾਮ ਸਿੰਘ ਚੜੂਨੀ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਮਿਸ਼ਨ ਪੰਜਾਬ ਤੋਂ ਬਾਅਦ ਮਿਸ਼ਨ ਯੂਪੀ ਅਤੇ ਉਤਰਾਖੰਡ ਦਾ ਐਲਾਨ ਕੀਤਾ ਹੈ।
ਰਾਕੇਸ਼ ਟਿਕੈਤ ਦਾ ਬਿਆਨ- MSP ਗਾਰੰਟੀ ਕਾਨੂੰਨ ਲਾਗੂ ਹੋਣ ਤੋਂ ਬਾਅਦ ਹੀ ਕਿਸਾਨਾਂ ਨੂੰ ਫਾਇਦਾ ਹੋਵੇਗਾ
ਖੇਤੀ ਕਾਨੂੰਨ ਰੱਦ ਹੋਣ ਮਗਰੋਂ ਕਿਸਾਨਾਂ ਵਲੋਂ ਘੱਟੋ ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਆਮ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਖੇਤੀਬਾੜੀ ਸੈਕਟਰ ਲਈ ਕੀਤੇ ਇਹ ਅਹਿਮ ਐਲਾਨ
ਘੱਟੋ-ਘੱਟ ਸਮਰਥਨ ਮੁੱਲ ਸਿੱਧੇ ਕਿਸਾਨਾਂ ਦੇ ਖਾਤੇ ਵਿੱਚ ਭੇਜਣ ਦਾ ਐਲਾਨ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਸੂਬੇ ਭਰ ’ਚ ਮਨਾਇਆ ਵਿਸ਼ਵਾਸਘਾਤ ਦਿਹਾੜਾ
ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਰਾਸ਼ਟਰਪਤੀ ਦੇ ਨਾਂਅ ਦਿੱਤੇ ਮੰਗ ਪੱਤਰ ਅਤੇ ਫੂਕੇ ਕੇਂਦਰ ਸਰਕਾਰ ਦੇ ਪੁਤਲੇ
ਗੱਡੀ ਖ਼ਰੀਦਣ ਆਏ ਕਿਸਾਨ ਦਾ ਉਡਾਇਆ ਮਜ਼ਾਕ, ਕਿਸਾਨ ਨੇ ਮੰਗਵਾਈ ਸੇਲਜ਼ਮੈਨ ਤੋਂ ਮਾਫ਼ੀ
ਸੇਲਜ਼ਮੈਨ ਨੇ ਕਿਸਾਨ ਦੇ ਕੱਪੜੇ ਵੇਖ ਗੱਡੀ ਵਿਖਾਉਣ ਤੋਂ ਕੀਤਾ ਇਨਕਾਰ
ਕਿਸਾਨ ਜਥੇਬੰਦੀਆਂ ਨੇ ਕੀਤੀ ਮੀਟਿੰਗ, 31 ਨੂੰ ਵਿਸ਼ਵਾਸਘਾਤ ਦਿਹਾੜਾ ਮਨਾਉਣਗੇ ਕਿਸਾਨ
ਮੰਗਾਂ ਨਾ ਮੰਨਣ 'ਤੇ ਸੰਯੁਕਤ ਕਿਸਾਨ ਮੋਰਚਾ ਸ਼ੁਰੂ ਕਰੇਗਾ ਯੂਪੀ-ਉੱਤਰਾਖੰਡ ਮਿਸ਼ਨ
ਵਿਦੇਸ਼ਾਂ ਤੋਂ ਦੁੱਧ ਦੀ ਦਰਾਮਦ ਸਬੰਧੀ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਨਗੇ ਕਿਸਾਨ- ਰਾਕੇਸ਼ ਟਿਕੈਤ
ਕਿਸਾਨ ਆਗੂ ਨੇ ਕਿਹਾ ਕਿ ਦੇਸ਼ ਦੇ ਕਿਸਾਨ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰਨਗੇ।
ਸੰਯੁਕਤ ਕਿਸਾਨ ਮੋਰਚੇ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਨ ਦਾ ਐਲਾਨ
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਵਿਚਾਰ ਚਰਚਾ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਜਥੇਬੰਦੀਆਂ ਨੇ ਅਹਿਮ ਬੈਠਕ ਕੀਤੀ।
ਜੇ ਅਸੀਂ ਮੁੜ ਅੱਗੇ ਵਧੇ ਤਾਂ ਸੜਕਾਂ 'ਤੇ ਨਹੀਂ ਸੰਸਦ 'ਚ ਦੇਵਾਂਗੇ ਧਰਨਾ- ਗੁਰਨਾਮ ਸਿੰਘ ਚੜੂਨੀ
ਕਿਸਾਨ ਆਗੂ ਗੁਰਨਾਮ ਚੜੂਨੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਬਿਆਨ ਤੋਂ ਬਾਅਦ ਕੇਂਦਰ ਨੂੰ ਦਿੱਤੀ ਸਖ਼ਤ ਚੇਤਾਵਨੀ
ਮੰਗਾਂ ਮੰਨੇ ਜਾਣ ਤੱਕ ਲਗਾਤਾਰ ਜਾਰੀ ਰਹੇਗਾ ਰੇਲ ਰੋਕੋ ਅੰਦੋਲਨ - ਸਰਵਣ ਸਿੰਘ ਪੰਧੇਰ
ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਰੇਲਵੇ ਲਾਈਨਾਂ ’ਤੇ ਲਾਇਆ ਪੱਕਾ ਮੋਰਚਾ