ਕਿਸਾਨੀ ਮੁੱਦੇ
ਫ਼ਤਹਿਗੜ੍ਹ ਸਾਹਿਬ 'ਚ ਲੱਗਿਆ ਕਿਸਾਨ ਸਿਖਲਾਈ ਕੈਂਪ, ਕਿਸਾਨਾਂ ਨੇ ਮਸ਼ੀਨਰੀ ਨਾ ਮਿਲਣ ਦੀ ਕੀਤੀ ਸ਼ਿਕਾਇਤ
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਅਤੇ ਖੇਤੀ ਮਸ਼ੀਨਰੀ ਦੀ ਵੰਡ ਸਬੰਧੀ ਕੈਂਪ ਲਗਾਇਆ ਗਿਆ
ਬਲਬੀਰ ਰਾਜੇਵਾਲ ਦੀ ਸਿੱਧੀ ਚੇਤਾਵਨੀ, ਗੁਰਨਾਮ ਚੜੂਨੀ ਦੀ ਸਿਆਸੀ ਪਾਰਟੀ ਦਾ ਵੀ ਵਿਰੋਧ ਕਰਨਗੇ ਕਿਸਾਨ
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਗੁਰਨਾਮ ਸਿੰਘ ਚੜੂਨੀ ਦੀ ਸਿਆਸੀ ਪਾਰਟੀ ਦਾ ਸਮਰਥਨ ਨਹੀਂ ਕਰਨਗੇ।
ਖਾਦ ਕੰਪਨੀਆਂ ਦੀ ਗੁੰਡਾਗਰਦੀ ਖ਼ਿਲਾਫ਼ ਗੁਰਨਾਮ ਚੜੂਨੀ ਦਾ ਫੁੱਟਿਆ ਗੁੱਸਾ, ਦਿੱਤੀ ਚੇਤਾਵਨੀ
ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਖਾਦ ਕੰਪਨੀਆਂ ਦਾ ਗੁੰਡਾਗਰਦੀ ਨੂੰ ਲੈ ਕੇ ਹਰਿਆਣਾ ਸਰਕਾਰ ’ਤੇ ਹਮਲਾ ਬੋਲਿਆ ਹੈ।
ਮੰਗਾਂ ਨਾ ਮੰਨਣ ਦੀ ਸੂਰਤ ਵਿਚ ਕਿਸਾਨ ਦਿੱਲੀ ਮੋਰਚਾ ਨਹੀਂ ਛੱਡਣਗੇ
ਸਿੰਘੂ ਮੋਰਚੇ ’ਤੇ ਦੀਵਾਲੀ ਮੌਕੇ ਸ਼ਹੀਦ ਕਿਸਾਨਾਂ ਅਤੇ ਬੀਬੀਆਂ ਦੀ ਯਾਦ ਵਿਚ ਆਤਿਸ਼ਬਾਜੀ ਅਤੇ ਦੀਪਮਾਲਾ ਨਾ ਕਰਨ ਦੀ ਕੀਤੀ ਗਈ ਅਪੀਲ
ਭਾਜਪਾ ‘ਚ ਸ਼ਾਮਲ ਹੋਏ ਚੰਦ ਸਿੰਘ ਚੱਠਾ ਦਾ ਕਿਸਾਨਾਂ ਨੇ ਕੀਤਾ ਵਿਰੋਧ, ਸਵਾਲਾਂ ਦੇ ਮੰਗੇ ਜਵਾਬ
ਸੰਗਰੂਰ ਦੇ ਪਿੰਡ ਚੱਠਾ ਨੰਨਹੇੜੀ ਵਿਚ ਕਿਸਾਨਾਂ ਨੇ ਹਾਲ ਹੀ ਵਿਚ ਭਾਜਪਾ ’ਚ ਸ਼ਾਮਲ ਹੋਏ ਚੰਦ ਸਿੰਘ ਚੱਠਾ ਦਾ ਜ਼ੋਰਦਾਰ ਵਿਰੋਧ ਕੀਤਾ।
ਸੰਯੁਕਤ ਮੋਰਚੇ ਨੇ 26 ਅਕਤੂਬਰ ਨੂੰ ਦੇਸ਼ ਭਰ ’ਚ ਰੋਸ ਪ੍ਰਦਰਸ਼ਨ ਕਰਨ ਦਾ ਜਥੇਬੰਦੀਆਂ ਨੂੰ ਦਿਤਾ ਸੱਦਾ
ਸ਼ਾਂਤਮਈ ਸੰਘਰਸ਼ ਦੇ 11 ਮਹੀਨੇ ਪੂਰੇ ਹੋਣ ’ਤੇ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਹੋਣਗੇ ਧਰਨੇ ਅਤੇ ਮਾਰਚ
ਝੋਨਾ ਨਾ ਵਿਕਣ ਤੋਂ ਦੁਖੀ ਕਿਸਾਨ ਨੇ ਪੁੱਤਾਂ ਵਾਂਗ ਪਾਲੀ ਫਸਲ ਨੂੰ ਲਗਾਈ ਅੱਗ
ਦਰਅਸਲ ਕਿਸਾਨ ਪਿਛਲੇ 15 ਦਿਨਾਂ ਤੋਂ ਮੰਡੀ ਵਿਚ ਝੋਨਾ ਨਾ ਵਿਕਣ ਕਾਰਨ ਪਰੇਸ਼ਾਨ ਸੀ।
ਕਿਸਾਨਾਂ ਅੱਗੇ ਝੁਕੀ ਕੇਂਦਰ ਸਰਕਾਰ, ਅੱਜ ਤੋਂ ਸ਼ੁਰੂ ਹੋ ਰਹੀ ਹੈ ਝੋਨੇ ਦੀ ਖ਼ਰੀਦ
ਪੰਜਾਬ ਦੇ ਮੁੱਖ ਮੰਤਰੀ ਚਨਜੀਤ ਸਿੰਘ ਚੰਨੀ ਵਲੋਂ ਸਮੇਂ ਸਿਰ ਕੀਤੀ ਪਹਿਲ ਕਦਮੀ ਵੀ ਕੰਮ ਆਈ
ਪੰਜਾਬ-ਹਰਿਆਣਾ ’ਚ ਕਿਸਾਨਾਂ ਦਾ ਹੱਲਾ ਬੋਲ, ਵਿਧਾਇਕਾਂ ਦੇ ਘਰਾਂ ਬਾਹਰ ਡਟੇ ਕਿਸਾਨ
ਪੰਜਾਬ ਅਤੇ ਹਰਿਆਣਾ ਵਿਚ ਝੋਨੀ ਦੀ ਸਰਕਾਰ ਖਰੀਦ 10 ਦਿਨ ਅੱਗੇ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਬਾਅਦ ਕਿਸਾਨਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ।
ਝੋਨੇ ਦੀ ਖਰੀਦ ਅੱਗੇ ਪਾਉਣ ਦਾ ਫੈਸਲਾ ਵਾਪਸ ਨਾ ਲਿਆ ਤਾਂ ਹੋਵੇਗਾ BJP-JJP ਆਗੂਆਂ ਦਾ ਘਿਰਾਓ- ਚੜੂਨੀ
ਝੋਨੇ ਦੀ ਖਰੀਦ 'ਤੇ ਲੱਗੀ ਰੋਕ ਨੂੰ ਲੈ ਕੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ