ਕਿਸਾਨੀ ਮੁੱਦੇ
ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਹਰਿਆਣਾ ਸਰਕਾਰ?
ਕਿਸਾਨ ਹਾਈਵੇਅ ਤੇ ਵਿਰੋਧ ਕਰ ਰਹੇ ਕਿਉਂਕਿ ਪੁਲਿਸ ਨੇ ਲਾਏ ਹਨ ਬੈਰੀਕੇਡ : ਐਸ.ਕੇ.ਐਮ
ਰਾਕੇਸ਼ ਟਿਕੈਤ ਦਾ ਬਿਆਨ, ‘ਜਨਮ ਦਿਨ ਮੌਕੇ PM ਮੋਦੀ ਨੂੰ ਸ਼ਹੀਦ ਕਿਸਾਨਾਂ ਨੂੰ ਯਾਦ ਕਰਨਾ ਚਾਹੀਦਾ’
ਰਾਕੇਸ਼ ਟਿਕੈਤ ਨੇ ਕਿਹਾ ਕਿ ਪੀਐਮ ਦੇ ਜਨਮ ਦਿਨ ਮੌਕੇ ਅਸੀਂ ਕੋਈ ਭੀਖ ਨਹੀਂ ਮੰਗ ਰਹੇ ਤੇ ਨਾ ਹੀ ਸਾਨੂੰ ਕੋਈ ਤੋਹਫਾ ਚਾਹੀਦਾ ਹੈ। ਬਸ ਸਾਨੂੰ ਅਪਣਾ ਹੱਕ ਚਾਹੀਦਾ ਹੈ।
ਕਾਂਗਰਸ 'ਤੇ ਵੀ ਲਾਗੂ ਹੈ ਸਿਆਸੀ ਰੈਲੀਆਂ ਨਾ ਕਰਨ ਦਾ ਜ਼ਾਬਤਾ : ਬਲਬੀਰ ਸਿੰਘ ਰਾਜੇਵਾਲ
ਬਲਬੀਰ ਰਾਜੇਵਾਲ ਨੇ ਕੈਪਟਨ ਦੇ ਬਿਆਨ ਉਤੇ ਸਖ਼ਤ ਪ੍ਰਤੀਕਿਰਿਆ ਦਿਤੀ ਹੈ। ਜਿਸ ਤੋਂ ਸਪੱਸ਼ਟ ਹੈ ਕਿ ਹੁਣ ਅਕਾਲੀ ਦਲ ਤੋਂ ਬਾਅਦ ਕਾਂਗਰਸ ਤੇ ਕਿਸਾਨ ਵੀ ਆਹਮੋ-ਸਾਹਮਣੇ ਹੋਣਗੇ।
ਪਰਾਲੀ ਦੇ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਵੱਲੋਂ ਹੁਣ ਤੱਕ 31970 ਖੇਤੀ ਮਸ਼ੀਨਾਂ ਨੂੰ ਪ੍ਰਵਾਨਗੀ
ਖੇਤੀਬਾੜੀ ਡਾਇਰੈਕਟਰ ਵੱਲੋਂ ਮਸ਼ੀਨਾਂ ਦੀ ਖਰੀਦ ਛੇਤੀ ਤੋਂ ਛੇਤੀ ਕਰਨ ਦੀ ਅਪੀਲ
ਕਰਨਾਲ ਮੋਰਚਾ: ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਹੋਇਆ ਸਮਝੌਤਾ, ਜਲਦ ਖਤਮ ਹੋ ਸਕਦਾ ਹੈ ਧਰਨਾ
ਹਰਿਆਣਾ ਦੇ ਕਰਨਾਲ ਵਿਚ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਦੇਰ ਰਾਤ ਸਮਝੌਤਾ ਹੋ ਗਿਆ ਹੈ। ਇਹ ਜਾਣਕਾਰੀ ਸੂਤਰਾਂ ਤੋਂ ਮਿਲੀ ਹੈ।
BJP ਨਾਲ ਮੀਟਿੰਗ ਨਹੀਂ ਕਰਾਂਗੇ, ਸਗੋਂ ਹਰ ਥਾਂ ਸਖ਼ਤ ਵਿਰੋਧ ਹੁੰਦਾ ਰਹੇਗਾ- ਬਲਬੀਰ ਸਿੰਘ ਰਾਜੇਵਾਲ
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ ਸਿਆਸੀ ਪਾਰਟੀਆਂ ਨੂੰ ਰੈਲੀਆਂ ਨਹੀਂ ਕਰਨ ਦਿੱਤੀਆਂ ਜਾਣਗੀਆਂ।
ਕਿਸਾਨ ਮੋਰਚੇ ਦਾ ਐਲਾਨ, ਭਲਕੇ ਸੱਦੀ ਗਈ ਸਿਆਸੀ ਪਾਰਟੀਆਂ ਦੀ ਬੈਠਕ, BJP ਨੂੰ ਨਹੀਂ ਦਿੱਤਾ ਸੱਦਾ
ਸੰਯੁਕਤ ਕਿਸਾਨ ਮੋਰਚੇ ਨੇ ਚੰਡੀਗੜ੍ਹ ਵਿਚ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨਾਲ ਬੈਠਕ ਦਾ ਐਲਾਨ ਕੀਤਾ ਹੈ।
ਦਸਤਾਰ ਸਜਾ ਕੇ ਕਰਨਾਲ ਮਹਾਂਪੰਚਾਇਤ 'ਚ ਪਹੁੰਚੀ Suman Hooda
'ਪੁਲਿਸ ਦੀਆਂ ਡਾਂਗਾਂ-ਗੋਲੀਆਂ ਖਾਵਾਂਗੇ, ਪਰ ਜਿੱਤੇ ਬਗੈਰ ਨਹੀਂ ਜਾਵਾਂਗੇ'
ਲਾਲ ਭਿੰਡੀ ਦੀ ਖੇਤੀ ਨਾਲ ਮਾਲਾਮਾਲ ਹੋਇਆ ਕਿਸਾਨ, ਕੀਮਤ ਹੈ 800 ਰੁਪਏ ਕਿਲੋ
ਇਸ ਫਸਲ ਦੀ ਸਭ ਤੋਂ ਵਧੀਆ ਗੱਲ ਇਹ ਹੈ ਕਿ ਇਸ ਵਿਚ ਮੱਛਰ ਜਾਂ ਹੋਰ ਕੀੜੇ -ਮਕੌੜੇ ਨਹੀਂ ਹੁੰਦੇ, ਕਿਉਂਕਿ ਇਸ ਦਾ ਰੰਗ ਲਾਲ ਹੁੰਦਾ ਹੈ।
27 ਸਤੰਬਰ ਦੇ ਭਾਰਤ ਬੰਦ ਦੀਆਂ ਤਿਆਰੀਆਂ ’ਚ ਜੁਟੇ ਕਿਸਾਨ ਆਗੂ
ਸੰਯੁਕਤ ਕਿਸਾਨ ਮੋਰਚੇ ਨੇ ਮੁਜ਼ੱਫ਼ਰਨਗਰ ਮਹਾਂ-ਪੰਚਾਇਤ ਦੀ ਅਪਾਰ ਸਫ਼ਲਤਾ ਲਈ ਅੰਦੋਲਨਕਾਰੀਆਂ ਨੂੰ ਦਿਤੀ ਵਧਾਈ