ਕਿਸਾਨੀ ਮੁੱਦੇ
ਦੁਖਦਾਈ ਖ਼ਬਰ: ਦਿੱਲੀ ਮੋਰਚੇ ’ਚ ਇਕ ਹੋਰ ਕਿਸਾਨ ਦੀ ਮੌਤ
ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ (Farm Laws) ਖਿਲਾਫ਼ ਜਾਰੀ ਸੰਘਰਸ਼ ਦੌਰਾਨ ਦੁਖਦਾਈ ਖ਼ਬਰ ਆਈ ਹੈ।
ਦੁਖਦਾਈ ਖ਼ਬਰ: ਦਿੱਲੀ ਮੋਰਚੇ ਤੋਂ ਪਰਤੇ ਜ਼ਿਲ੍ਹਾ ਮੋਗਾ ਦੇ ਕਿਸਾਨ ਨੇ ਤੋੜਿਆ ਦਮ
ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰ (Delhi Border) ’ਤੇ ਡਟੇ ਜ਼ਿਲ੍ਹਾ ਮੋਗਾ ਦੇ ਕਿਸਾਨ (Farmer) ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਆਈ ਹੈ।
ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਏ : ਕਿਸਾਨ ਮੋਰਚਾ
ਸੰਯੁਕਤ ਕਿਸਾਨ ਮੋਰਚੇ (Sanyukt Kisan Morcha) ਨੇ ਕੇਂਦਰ ਸਰਕਾਰ ਦੇ ਰਵਈਏ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਸਬਰ ਦੀ ਪਰਖ ਨਾ ਕਰੇ।
ਸੰਪੂਰਨ ਕ੍ਰਾਂਤੀ ਦਿਹਾੜਾ: ਰੋਸ ਵਜੋਂ ਕਿਸਾਨਾਂ ਨੇ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ
ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਕਈ ਮਹੀਨਿਆਂ ਤੋਂ ਜਾਰੀ ਹੈ। ਅੱਜ 5 ਜੂਨ ਨੂੰ ਦੇਸ਼ ਦੇ ਕਿਸਾਨਾਂ ਵੱਲੋਂ ਸੰਪੂਰਨ ਕ੍ਰਾਂਤੀ ਦਿਹਾੜਾ ਮਨਾਇਆ ਜਾ ਰਿਹਾ ਹੈ।
DAP ਖਾਦ ’ਤੇ 700 ਰੁਪਏ ਵਧਾ ਕੇ ਕਿਸਾਨਾਂ-ਮਜ਼ਦੂਰਾਂ ਨੂੰ ਗ਼ੁਲਾਮ ਬਣਾਉਣਾ ਚਾਹੁੰਦੇ ਨੇ ਮੋਦੀ: ਕਾਂਗਰਸ
ਕਿਹਾ, ਭਾਜਪਾ ਦਾ ਡੀ.ਐਨ.ਏ. ਹੀ ਕਿਸਾਨ ਵਿਰੋਧੀ ਹੈ
ਦੁਕਾਨਦਾਰਾਂ ਦੇ ਹੱਕ ’ਚ ਆਏ ਸਰਵਣ ਪੰਧੇਰ, ਕਿਹਾ ਡੰਡੇ ਦੇ ਜ਼ੋਰ 'ਤੇ ਕੋਰੋਨਾ ਨਾਲ ਨਹੀਂ ਲੜਿਆ ਜਾ ਸਕਦਾ
ਕੈਪਟਨ ਸਾਬ ਡੀਜੀਪੀ ਨੂੰ ਹੁਕਮ ਦੇਣ ਦੀ ਬਜਾਏ ਸਿਹਤ ਮਹਿਕਮੇ ਨੂੰ ਹੁਕਮ ਦੇਣ- ਪੰਧੇਰ
CM ਵੱਲੋਂ 30 ਅਪ੍ਰੈਲ ਤੱਕ ਕਿਸਾਨਾਂ ਦੇ ਸਮੁੱਚੇ ਬਕਾਏ ਦਾ ਭੁਗਤਾਨ ਕਰਨ ਦੇ ਹੁਕਮ
ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ ਹੋਰ ਤੇਜ਼ ਕਰਨ ਦੇ ਆਦੇਸ਼
ਕਣਕ ਦਾ ਝਾੜ ਘਟਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ
ਪੰਜਾਬ ਵਿਚ ਮਾਰਚ ਮਹੀਨੇ ਦੌਰਾਨ ਅਚਨਚੇਤ ਪਈ ਗਰਮੀ ਕਾਰਨ ਜਿਥੇ ਕਣਕ ਦਾ ਝਾੜ ਬੇਤਹਾਸ਼ਾ ਘਟਿਆ ਹੈ ਉਥੇ ਤੂੜੀ ਵੀ ਘੱਟ ਬਣੀ ਹੈ
ਬਾਰਦਾਨੇ ਦੀ ਕਮੀ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ, ਡੀਸੀ ਨੂੰ ਸੌਂਪਿਆ ਗਿਆ ਮੰਗ ਪੱਤਰ
ਮੰਗਾਂ ਨਾ ਮੰਨੇ ਜਾਣ ’ਤੇ ਲਾਇਆ ਜਾਵੇਗਾ ਧਰਨਾ-ਕਿਸਾਨ
ਕੇਂਦਰ ਦੀ ਚਾਲ ਵਿਰੁਧ ਕਿਸਾਨਾਂ ਦੀ ਰਣਨੀਤੀ, ਅਪ੍ਰੇਸ਼ਨ ਸ਼ਕਤੀ ਨਾਲ ਕਰਨਗੇ ਅਪ੍ਰੇਸ਼ਨ ਕਲੀਨ ਦਾ ਮੁਕਾਬਲਾ
ਕਰਨਗੇ ਅਪ੍ਰੇਸ਼ਨ ਸ਼ਕਤੀ ਨਾਲ