ਕਿਸਾਨੀ ਮੁੱਦੇ
ਹਰੀਆਂ ਚੁੰਨੀਆਂ, ਹਰੀਆਂ ਪੱਗਾਂ ਬੰਨ੍ਹ ਤੁਰੇ ਖੇਤਾਂ ਦੇ ਰਾਖੇ
ਹੁਣ ਇਹ ਸੰਘਰਸ਼ ਮੁਲਕ ਪੱਧਰ ਤੇ ਫੈਲ ਗਿਆ ਹੈ ਅਤੇ 476 ਕਿਸਾਨ ਜਥੇਬੰਦੀਆਂ ਦੀ ਸ਼ਮੂਲੀਅਤ ਵਾਲੇ 'ਸਾਂਝਾ ਕਿਸਾਨ ਮੋਰਚਾ' ਦੀ ਅਗਵਾਈ ਵਿਚ ਅੱਗੇ ਵਧ ਰਿਹਾ ਹੈ
ਪੰਜਾਬ ਦੇ ਪਿੰਡਾਂ ਵਿਚ ਬਜ਼ੁਰਗ ਔਰਤਾਂ ਤੇ ਛੋਟੇ ਬੱਚਿਆਂ ਦੇ ਹੱਥਾਂ ਵਿਚ ਕਿਸਾਨ ਯੂਨੀਅਨਾਂ ਦੇ ਝੰਡੇ
ਘਰ-ਘਰ 'ਦਿੱਲੀ ਚਲੋ' ਪ੍ਰੋਗਰਾਮ ਦੀ ਹੀ ਚਰਚਾ
ਪਰਾਲੀ ਨੂੰ ਬਾਗ਼ਾਂ ਵਿਚ ਮਲਚਿੰਗ ਦੇ ਤੌਰ 'ਤੇ ਵੀ ਵਰਤਿਆ ਜਾ ਸਕਦੈ
ਪੰਜਾਬ ਵਿਚ ਝੋਨੇ ਦੀ ਵਾਢੀ ਤੋਂ ਬਾਅਦ ਅਗਲੀ ਫ਼ਸਲ ਦੀ ਬਿਜਾਈ ਲਈ ਬਹੁਤ ਥੋੜ੍ਹਾ ਸਮਾਂ ਹੁੰਦਾ ਹੈ ਤੇ ਜ਼ਿਆਦਾਤਰ ਕਿਸਾਨ ਪਰਾਲੀ ਨੂੰ ਖੇਤ ਵਿਚ ਹੀ ਅੱਗ ਲਾ ਕੇ ਸਾੜ ਦਿੰਦੇ ਹਨ।
ਪਿੰਡ ਬੀਲਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਸਿਖਲਾਈ ਕੈਂਪ ਆਯੋਜਿਤ
ਡਾ. ਲਖਵਿੰਦਰ ਕੌਰ ਨੇ ਆਪਣੀ ਖੇਤੀ ਨੂੰ ਤਕਨੀਕੀ ਲੀਹਾਂ ਤੇ ਤੋਰਨ ਲਈ ਵੱਧ ਤੋਂ ਵੱਧ ਯੂਨੀਵਰਸਿਟੀ ਨਾਲ ਜੁੜਨ ਲਈ ਕਿਹਾ
ਕੇਂਦਰ ਖਿਲਾਫ਼ ਭੜਾਸ ਕੱਢਣ ਲਈ ਲੱਖਾਂ ਦੀ ਗਿਣਤੀ 'ਚ ਦਿੱਲੀ ਪੁੱਜਣਗੇ ਕਿਸਾਨ-BKU ਕਾਦੀਆਂ
26-27 ਨਵੰਬਰ ਨੂੰ ਅਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਦਿੱਲੀ ਕੂਚ ਕਰਨਗੇ ਕਿਸਾਨ
'ਕੇਂਦਰ ਮਾਲ ਗੱਡੀਆਂ ਚਲਾ ਕੇ ਪਹਿਲ ਕਰੇ ਅਸੀਂ ਬਾਕੀ ਗੱਡੀਆਂ ਨੂੰ ਲਾਂਘਾ ਦੇਣ ਲਈ ਮੀਟਿੰਗ ਬੁਲਾਵਾਂਗੇ'
ਤਿੰਨ ਖੇਤੀ ਕਾਨੂੰਨ ਤੇ ਬਿਜਲੀ ਆਰਡੀਨੈੱਸ ਰੱਦ ਕਰਵਾਏ ਬਿਨਾਂ ਅੰਦੋਲਨ ਦੀ ਸਮਾਪਤੀ ਨਹੀਂ- ਕਿਸਾਨ ਜਥੇਬੰਦੀਆਂ
ਪੀ.ਏ.ਯੂ. ਨੇ ਘੱਟ ਵਰਤੋਂ ਵਾਲੀਆਂ ਫ਼ਸਲਾਂ ਦੇ ਮਿਆਰ ਵਾਧੇ ਦੀ ਸਿਖਲਾਈ ਦਿੱਤੀ
ਇਸ ਕੋਰਸ ਵਿੱਚ ਲਗਭਗ 32 ਸਿਖਿਆਰਥੀਆਂ ਨੇ ਭਾਗ ਲਿਆ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 26,27 ਤਰੀਕ ਨੂੰ ਕੌਮੀ ਅੰਦੋਲਨ ਲਈ ਦਿੱਲੀ ਜਾਣ ਦਾ ਐਲਾਨ
ਦਿੱਲੀ ਘੇਰਨ ਦੀਆਂ ਤਿਆਰੀਆਂ
ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁਧ ਕਿਸਾਨੀ ਸੰਘਰਸ਼: 31 ਕਿਸਾਨ ਯੂਨੀਅਨਾਂ ਦੀ ਅਹਿਮ ਬੈਠਕ ਅੱਜ
ਜੇ ਕੇਂਦਰ ਦਾ ਅੜੀਅਲ ਰਵਈਆ ਜਾਰੀ ਰਿਹਾ ਤਾਂ ਅੰਦੋਲਨ ਹੋਰ ਲੰਮਾ ਚਲੇਗਾ : ਰਾਜੇਵਾਲ
ਪੀ.ਏ.ਯੂ. ਵਿੱਚ ਵਿਸ਼ਵ ਡਾਇਬਟਿਕ ਦਿਹਾੜੇ ਤੇ ਆਨਲਾਈਨ ਕਾਊਂਸਲਿੰਗ ਕਰਵਾਇਆ ਗਿਆ
ਬਹੁਤ ਸਾਰੇ ਸ਼ੂਗਰ ਮਰੀਜ਼ ਆਨਲਾਈਨ ਇਸ ਸਮਾਗਮ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਡਾਇਬਟੀਜ਼ ਦੌਰਾਨ ਭੋਜਨ ਦੀ ਪੂਰਤੀ ਸੰਬੰਧੀ ਮਾਹਿਰਾਂ ਕੋਲੋਂ ਸਵਾਲ ਪੁੱਛੇ ।