ਕਿਸਾਨਾਂ ਲਈ ਆਈ ਵੱਡੀ ਖੁਸ਼ਖ਼ਬਰੀ, ਮੋਦੀ ਸਰਕਾਰ ਮਾਰਚ ਤਕ ਕਿਸਾਨਾਂ ਨੂੰ ਦੇ ਸਕਦੀ ਹੈ...

ਏਜੰਸੀ

ਖੇਤੀਬਾੜੀ, ਸਹਾਇਕ ਧੰਦੇ

ਸਰਕਾਰ ਵੱਲੋਂ ਜਾਰੀ ਅੰਕੜਿਆਂ ਵਿਚ ਦਸਿਆ ਗਿਆ ਹੈ ਕਿ ਇਸ ਪ੍ਰਧਾਨ...

Kisan samman nidhi scheme government

ਨਵੀਂ ਦਿੱਲੀ: ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ ਸਕੀਮ ਵੱਲੋਂ ਮਿਲ ਰਹੀਆਂ ਹਨ 2000 ਰੁਪਏ ਦੀਆਂ ਤਿੰਨ ਕਿਸ਼ਤਾਂ ਦਾ ਫਾਇਦਾ ਹੁਣ ਤਕ ਦੇਸ਼ ਦੇ 4.94 ਕਰੋੜ ਕਿਸਾਨਾਂ ਤਕ ਪਹੁੰਚ ਸਕਿਆ ਹੈ। ਉੱਥੇ ਹੀ 9.5 ਕਰੋੜ ਕਿਸਾਨ ਹੁਣ ਵੀ ਇਸ ਦਾ ਇੰਤਜ਼ਾਰ ਕਰ ਰਹੇ ਹਨ। ਸਰਕਾਰ ਵੱਲੋਂ ਜਾਰੀ ਅੰਕੜਿਆਂ ਵਿਚ ਦਸਿਆ ਗਿਆ ਹੈ ਕਿ ਇਸ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ ਸਕੀਮ ਤਹਿਤ ਕਰੀਬ 87 ਹਜ਼ਾਰ ਕਰੋੜ ਰੁਪਏ ਭੇਜੇ ਜਾਣੇ ਹਨ ਜਿਸ ਵਿਚੋਂ ਹੁਣ ਤਕ ਸਿਰਫ 37 ਕਰੋੜ ਹੀ ਖਰਚ ਹੋਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।