ਸਹਾਇਕ ਧੰਦੇ
ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ
* ਕੈਬਨਿਟ ਮੰਤਰੀ ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ ਸੋਲਰ ਪੰਪ ਲਗਾਉਣ ਸਬੰਧੀ ਵਰਕ ਆਰਡਰ ਸੌਂਪੇ
Maintenance of Stubble: ਕਿਵੇਂ ਕੀਤੀ ਜਾਵੇ ਪਰਾਲੀ ਦੀ ਸਾਂਭ ਸੰਭਾਲ
Maintenance of Stubble:ਸਾਡੇ ਦੇਸ਼ ’ਚ ਫ਼ਸਲ ਦੀ ਰਹਿੰਦ-ਖੂੰਹਦ ਤੇ ਪਰਾਲੀ ਨੂੰ ਆਮ ਤੌਰ ’ਤੇ ਜਾਨਵਰਾਂ ਦੀ ਫ਼ੀਡ ਦੇ ਰੂਪ ’ਚ ਵਰਤਿਆ ਜਾਂਦਾ ਹੈ।
Punjab News: ਬਰਸੀਮ ਨੂੰ ਪਾਣੀ ਲਾਉਣ ਲਈ ਖੇਤ ਗਏ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
ਸਿਰਫ਼ ਸਵਾ ਕੁ ਏਕੜ ਜਮੀਨ ’ਤੇ ਖੇਤੀ ਕਰਨ ਦੇ ਨਾਲ-ਨਾਲ ਬਿਜਲੀ ਦੇ ਮਕੈਨਿਕ ਵਜੋਂ ਕੰਮ ਕਰ ਕੇ ਅਪਣਾ ਪਰਵਾਰ ਪਾਲਦਾ ਸੀ।
Agriculture News: ਤਰਾਂ ਦੀ ਕਾਸ਼ਤ ਕਰ ਕੇ ਕਿਸਾਨ ਕਮਾ ਸਕਦੇ ਹਨ ਲੱਖਾਂ ਦਾ ਮੁਨਾਫ਼ਾ
Agriculture News: ਗਰਮੀਆਂ ਦੇ ਮੌਸਮ ਵਿਚ ਤਰਾਂ ਦੀ ਬਹੁਤ ਮੰਗ ਹੁੰਦੀ ਹੈ।
ਕਿਸਾਨਾਂ ਲਈ ਆਲੂ, ਸਰ੍ਹੋਂ, ਦਾਲਾਂ ਅਤੇ ਸਬਜ਼ੀਆਂ ਨੂੰ ਕੋਹਰੇ ਤੋਂ ਬਚਾਉਣ ਦਾ ਆਸਾਨ ਤਰੀਕਾ
ਜੇ ਕੋਹਰਾ ਜ਼ਿਆਦਾ ਪੈਣ ਲੱਗ ਜਾਵੇ ਤਾਂ ਤਣੇ ਤੋਂ ਲੈ ਕੇ ਪੱਤਿਆਂ ਤਕ ਫ਼ਸਲ ਨੂੰ ਨੁਕਸਾਨ ਪੁੱਜ ਸਕਦਾ ਹੈ।
ਪਰਾਲੀ ਖੇਤਾਂ ਵਿਚ ਹੀ ਸੰਭਾਲ ਕੇ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹੈ ਕਿਸਾਨ ਗੁਰਪਿਆਰ ਸਿੰਘ
ਉਕਤ ਕਿਸਾਨ ਨੇ ਪਿਛਲੇ ਵਰ੍ਹੇ ਦੋ ਏਕੜ ਕਣਕ ਹੈਪੀ ਸੀਡਰ ਨਾਲ ਬੀਜੀ ਸੀ ਤੇ ਇਸ ਵਰ੍ਹੇ ਛੇ ਏਕੜ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕੀਤੀ ਹੈ
ਸਕੇ ਭਰਾਵਾਂ ਦੀ ਜੋੜੀ ਬਣੀ ਕਿਸਾਨਾਂ ਲਈ ਪ੍ਰੇਰਨਾ ਸ੍ਰੋਤ, ਬਿਨ੍ਹਾਂ ਪਰਾਲੀ ਨੂੰ ਅੱਗ ਲਗਾਏ ਹੈਪੀ ਸੀਡਰ ਨਾਲ ਕੀਤੀ ਕਣਕ ਦੀ ਬਿਜਾਈ
ਲਗਭਗ 50 ਏਕੜ ਜ਼ਮੀਨ ’ਤੇ ਖੇਤੀ ਕਰਦੇ ਹਨ
Spinach Farming: ਕਿਵੇਂ ਕੀਤੀ ਜਾਵੇ ਪਾਲਕ ਦੀ ਖੇਤੀ
Spinach Farming: ਇਹ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਵਧਾਉਂਦਾ ਹੈ।
ਬੁਢਲਾਡਾ ਦਾ ਕਿਸਾਨ ਰਮਨਦੀਪ ਸਿੰਘ ਤਿੰਨ ਸਾਲ ਤੋਂ ਬਿਨਾਂ ਪਰਾਲੀ ਸਾੜੇ ਕਰ ਰਿਹੈ ਕਣਕ ਦੀ ਸਿੱਧੀ ਬਿਜਾਈ
ਡੀ.ਸੀ. ਤੇ ਐਸ.ਐਸ.ਪੀ. ਨੇ ਕਿਸਾਨ ਦੀ ਕੀਤੀ ਹੌਂਸਲਾ ਅਫ਼ਜਾਈ
ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ, 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦੀ ਉਮੀਦ
ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦ ਵਾਧਾ: ਗੁਰਮੀਤ ਸਿੰਘ ਖੁੱਡੀਆਂ