ਖੇਤੀਬਾੜੀ
ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਫ਼ਸਲਾਂ ’ਤੇ ਗੁਲਾਬੀ ਸੁੰਡੀ ਦਾ ਹਮਲਾ
ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਕੀਟਨਾਸ਼ਕਾਂ ਦੀ ਸਪਰੇਅ ਅਪਣੀ ਦੇਖ-ਰੇਖ ਅਧੀਨ ਪਹਿਲ ਦੇ ਅਧਾਰ ’ਤੇ ਕਰਵਾਉਣ ਦੀ ਹਦਾਇਤ
ਕਿਸਾਨਾਂ ਲਈ ਆਲੂ, ਸਰ੍ਹੋਂ, ਦਾਲਾਂ ਅਤੇ ਸਬਜ਼ੀਆਂ ਨੂੰ ਕੋਹਰੇ ਤੋਂ ਬਚਾਉਣ ਦਾ ਆਸਾਨ ਤਰੀਕਾ
ਜੇ ਕੋਹਰਾ ਜ਼ਿਆਦਾ ਪੈਣ ਲੱਗ ਜਾਵੇ ਤਾਂ ਤਣੇ ਤੋਂ ਲੈ ਕੇ ਪੱਤਿਆਂ ਤਕ ਫ਼ਸਲ ਨੂੰ ਨੁਕਸਾਨ ਪੁੱਜ ਸਕਦਾ ਹੈ।
Punjab News: ਕਿਸਾਨ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਵੱਲ ਕਰਨਗੀਆਂ ਕੂਚ- ਸਰਵਣ ਸਿੰਘ ਪੰਧੇਰ
ਦੱਸਣਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਤੋਂ ਖਨੌਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿੱਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ।
ਪਰਾਲੀ ਖੇਤਾਂ ਵਿਚ ਹੀ ਸੰਭਾਲ ਕੇ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹੈ ਕਿਸਾਨ ਗੁਰਪਿਆਰ ਸਿੰਘ
ਉਕਤ ਕਿਸਾਨ ਨੇ ਪਿਛਲੇ ਵਰ੍ਹੇ ਦੋ ਏਕੜ ਕਣਕ ਹੈਪੀ ਸੀਡਰ ਨਾਲ ਬੀਜੀ ਸੀ ਤੇ ਇਸ ਵਰ੍ਹੇ ਛੇ ਏਕੜ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕੀਤੀ ਹੈ
ਸਕੇ ਭਰਾਵਾਂ ਦੀ ਜੋੜੀ ਬਣੀ ਕਿਸਾਨਾਂ ਲਈ ਪ੍ਰੇਰਨਾ ਸ੍ਰੋਤ, ਬਿਨ੍ਹਾਂ ਪਰਾਲੀ ਨੂੰ ਅੱਗ ਲਗਾਏ ਹੈਪੀ ਸੀਡਰ ਨਾਲ ਕੀਤੀ ਕਣਕ ਦੀ ਬਿਜਾਈ
ਲਗਭਗ 50 ਏਕੜ ਜ਼ਮੀਨ ’ਤੇ ਖੇਤੀ ਕਰਦੇ ਹਨ
Spinach Farming: ਕਿਵੇਂ ਕੀਤੀ ਜਾਵੇ ਪਾਲਕ ਦੀ ਖੇਤੀ
Spinach Farming: ਇਹ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਵਧਾਉਂਦਾ ਹੈ।
ਬੁਢਲਾਡਾ ਦਾ ਕਿਸਾਨ ਰਮਨਦੀਪ ਸਿੰਘ ਤਿੰਨ ਸਾਲ ਤੋਂ ਬਿਨਾਂ ਪਰਾਲੀ ਸਾੜੇ ਕਰ ਰਿਹੈ ਕਣਕ ਦੀ ਸਿੱਧੀ ਬਿਜਾਈ
ਡੀ.ਸੀ. ਤੇ ਐਸ.ਐਸ.ਪੀ. ਨੇ ਕਿਸਾਨ ਦੀ ਕੀਤੀ ਹੌਂਸਲਾ ਅਫ਼ਜਾਈ
ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ, 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦੀ ਉਮੀਦ
ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦ ਵਾਧਾ: ਗੁਰਮੀਤ ਸਿੰਘ ਖੁੱਡੀਆਂ
Punjab Stubble Burning: ਪੰਜਾਬ 'ਚ ਪਿਛਲੇ 2 ਸਾਲਾਂ ਨਾਲੋਂ ਘਟੇ ਪਰਾਲੀ ਸਾੜਨ ਦੇ ਕੇਸ, ਹੁਣ ਤੱਕ ਕੁੱਲ 3916 ਮਾਮਲੇ ਕੀਤੇ ਗਏ ਦਰਜ
Punjab Stubble Burning: ਬੀਤੇ ਦਿਨ ਪਰਾਲੀ ਸਾੜਨ ਦੇ 379 ਮਾਮਲੇ ਆਏ ਸਾਹਮਣੇ
ਡੀ.ਏ.ਪੀ ਦੇ ਬਦਲ ਵਜੋਂ ਐਨ.ਪੀ.ਕੇ ਤੇ ਟਰਿਪਲ ਸੁਪਰ ਫ਼ਾਸਫ਼ੇਟ ਦੀ ਵਰਤੋਂ ਕਰ ਰਿਹੈ ਨੂਰਪੁਰਬੇਦੀ ਦਾ ਅਗਾਂਹਵਧੂ ਕਿਸਾਨ
ਖੇਤੀਬਾੜੀ ਮਾਹਰਾਂ ਵਲੋਂ ਕਿਸਾਨਾਂ ਨੂੰ ਡੀ ਏ ਪੀ ਦੇ ਬਦਲਵੇਂ ਸਾਧਨ ਅਪਨਾਉਣ ਦੀ ਸਲਾਹ