ਖੇਤੀਬਾੜੀ
ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਵੈਬੀਨਾਰ ਦਾ ਆਯੋਜਨ
ਪਰਾਲੀ ਪ੍ਰਬੰਧਨ ਲਈ ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਨੂੰ ਖੇਤੀ ਉਪਕਰਨਾਂ `ਤੇ ਦਿੱਤੀ ਜਾ ਰਹੀ 80 ਫੀਸਦੀ ਸਬਸਿਡੀ
ਸੁਖਬੀਰ ਬਾਦਲ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ, ਕਿਸਾਨ ਲਾਉਂਦੇ ਰਹੇ ਨਾਅਰੇ
ਖੇਤੀ ਕਾਨੂੰਨਾਂ ਵਿਰੁੱਧ ਰੋਸ ਦੇ ਚਲਦਿਆਂ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਸਿਆਸੀ ਆਗੂਆਂ ਦਾ ਵਿਰੋਧ ਜਾਰੀ ਹੈ।
ਸ੍ਰੀ ਮੁਕਤਸਰ ਸਾਹਿਬ ਪਹੁੰਚੇ Gurnam Charuni ਨੇ ਗੰਨਾ ਕਿਸਾਨਾਂ ਦੇ ਹੱਕ 'ਚ ਦਿੱਤਾ ਵੱਡਾ ਬਿਆਨ
ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਉਹ ਗੰਨਾ ਕਿਸਾਨਾਂ ਦੇ ਮੋਰਚੇ ਵਿਚ ਹਿੱਸੇਦਾਰ ਹਨ।
ਕਿਸਾਨੀ ਅੰਦੋਲਨ ਵਿਚ ਸੰਗਰੂਰ ਜ਼ਿਲ੍ਹੇ ਦਾ ਇਕ ਹੋਰ ਕਿਸਾਨ ਹੋਇਆ ਸ਼ਹੀਦ
ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬੀਤੇ ਕਈ ਮਹੀਨਿਆਂ ਤੋਂ ਦਿੱਲੀ ਬਾਰਡਰ ’ਤੇ ਜਾਰੀ ਸੰਘਰਸ਼ ਦੌਰਾਨ ਕਈ ਕਿਸਾਨ ਦੁਨੀਆਂ ਤੋਂ ਰੁਖਸਤ ਹੋ ਗਏ।
ਗੰਨਾ ਕਿਸਾਨਾਂ ਦੀ ਸਰਕਾਰ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ, ਕੱਲ੍ਹ ਜਲੰਧਰ 'ਚ ਫਿਰ ਹੋਵੇਗੀ ਮੀਟਿੰਗ
ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਉਤਪਾਦਨ ਦੀ ਲਾਗਤ 392.50 ਪੈਸੇ ਆ ਰਹੀ ਹੈ, ਜਦੋਂ ਕਿ ਸਰਕਾਰ ਦਾ ਕਹਿਣਾ ਹੈ ਕਿ ਉਤਪਾਦਨ ਦੀ ਲਾਗਤ 350 ਰੁਪਏ ਆ ਰਹੀ ਹੈ।
ਗੰਨਾ ਕਿਸਾਨਾਂ ਨਾਲ ਤੀਜੇ ਦੌਰ ਦੀ ਮੀਟਿੰਗ ਜਾਰੀ, ਧਰਨਾ ਜਾਰੀ ਰਹੇਗਾ ਜਾਂ ਨਹੀਂ ਫੈਸਲਾ ਬਾਕੀ
ਗੰਨੇ ਦੀ ਅਦਾਇਗੀ ਵਧਾਉਣ ਦੇ ਫੈਸਲੇ ਦੀ ਸੰਭਾਵਨਾ ਬਹੁਤ ਘੱਟ ਹੈ
ਗੰਨੇ ਦਾ ਭਾਅ ਵਧਾਉਣ ਨੂੰ ਲੈ ਕੇ ਜਲੰਧਰ 'ਚ ਦੂਜੇ ਦਿਨ ਵੀ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ
ਗੰਨੇ ਦੀਆਂ ਕੀਮਤਾਂ ਵਧਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ-ਪ੍ਰਦਰਸ਼ਨ ਦੂਜੇ ਦਿਨ ਵੀ ਜਾਰੀ ਹੈ।
ਕਿਸਾਨਾਂ ਦੀ ਆਮਦਨ ਘੱਟ ਹੋਈ ਜਾਂ ਜ਼ਿਆਦਾ, ਇਸ ਦਾ ਹਿਸਾਬ ਵੀ ਮੰਗਾਂਗੇ- ਰਾਕੇਸ਼ ਟਿਕੈਤ
ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ’ਤੇ ਹਮਲਾ ਕਰਦਿਆਂ ਕਿਹਾ ਕਿ ਕਿਸਾਨ ਹੁਣ ਸਰਕਾਰ ਕੋਲੋਂ ਹਿਸਾਬ ਮੰਗਣਗੇ ਕਿ ਕੇਂਦਰ ਵੱਲੋਂ ਆਮਦਨ ਦੁੱਗਣੀ ਕਰਨ ਦੇ ਵਾਅਦੇ ਦਾ ਕੀ ਹੋਇਆ।
ਅੰਨਦਾਤਾ ਨਾਲ ਧੋਖਾ ਹੈ ਗੰਨੇ ਦੀ ਕੀਮਤ 'ਚ 5 ਸਾਲਾਂ ਬਾਅਦ ਕੀਤਾ ਮਹਿਜ਼ 15 ਰੁਪਏ ਵਾਧਾ-'ਆਪ'
ਸੱਤਾਧਾਰੀ ਕਾਂਗਰਸ ਨੇ ਨਿੱਜੀ ਖੰਡ ਮਿਲ ਮਾਫ਼ੀਆ ਅੱਗੇ ਗੋਡੇ ਟੇਕੇ-ਕੁਲਤਾਰ ਸਿੰਘ ਸੰਧਵਾਂ
ਕਿਸਾਨਾਂ ਨੇ ਦੂਜੇ ਦਿਨ ਵੀ ਰੋਕੀ ਸੁਖਬੀਰ ਬਾਦਲ ਦੀ 'ਪੰਜਾਬ ਯਾਤਰਾ', ਯਾਦ ਕਰਵਾਏ ਪੁਰਾਣੇ ਵਾਅਦੇ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 100 ਦਿਨਾਂ ਦੀ ਪੰਜਾਬ ਯਾਤਰਾ ਨੂੰ ਦੂਜੇ ਦਿਨ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।