ਚਿਹਰੇ 'ਤੇ ਨਿਖਾਰ ਲਿਆਉਣ ਲਈ ਘਰ 'ਚ ਬਣਾਓ ਇਮਲੀ ਸਕਰੱਬ 

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਫ਼ੈਸ਼ਨ

ਚਿਹਰੇ ਦੀ ਦੇਖਭਾਲ ਕਰਨਾ ਕੋਈ ਆਸਾਨ ਕੰਮ ਨਹੀਂ ਹੈ। ਧੂਲ-ਮਿੱਟੀ ਦੇ ਕਾਰਨ ਚਮੜੀ ਨੂੰ ਡਲਨੈੱਸ ਕਾਲੇ-ਦਾਗ ਧੱਬਿਆਂ, ਝੁਰੜੀਆਂ ਅਤੇ ਛਾਈਆਂ ਵਰਗੀਆਂ ਸਮੱਸਿਆਵਾਂ ਦਾ ...

Tamarind Face Scrub

ਜ਼ਰੂਰੀ ਸਾਮਾਨ - 1 ਚਮਚ ਇਮਲੀ, 1 ਕੋਲੀ ਪਾਣੀ, 1 ਚਮਚ ਨਮਕ 

ਹੋਮਮੇਡ ਇਮਲੀ ਸਕਰੱਬ ਬਣਾਉਣ ਦਾ ਤਰੀਕਾ - ਇਮਲੀ ਨੂੰ ਗਰਮ ਪਾਣੀ ਵਿਚ ਕੁਝ ਦੇਰ ਲਈ ਭਿਓਂ ਕੇ ਰੱਖੋ। ਕੁਝ ਦੇਰ ਬਾਅਦ ਇਸ ਦਾ ਪਲਪ ਕੱਢ ਕੇ ਗੁਠਲਿਆਂ ਨੂੰ ਵੱਖਰਾ ਕਰ ਲਓ। ਇਸ ਵਿਚ ਨਮਕ ਮਿਲਾ ਕੇ ਪੇਸਟ ਤਿਆਰ ਕਰ ਲਓ। ਇਸ ਸਕ੍ਰਬ ਨੂੰ ਚਿਹਰੇ 'ਤੇ ਲਗਾ ਕੇ ਹਲਕੇ ਹੱਥਾਂ ਨਾਲ ਸਰਕੁਲੇਸ਼ਨ ਮੋਸ਼ਨ ਵਿਚ ਲਗਾਓ। 1 ਮਿੰਟ ਮਿਸਾਜ ਕਰਨ ਤੋਂ ਬਾਅਦ ਇਸ ਨੂੰ ਸੁੱਕਣ ਤੱਕ ਲਗਾ ਕੇ ਰੱਖੋ। ਸੁੱਕਣ ਤੋਂ ਬਾਅਦ ਠੰਡੇ ਪਾਣੀ ਨਾਲ ਧੋ ਲਓ। ਇਸ ਨਾਲ ਡੈਡ ਚਮੜੀ ਦੂਰ ਹੋਵੇਗੀ ਅਤੇ ਦਾਗ ਧੱਬੇ ਵੀ ਦੂਰ ਹੋ ਜਾਣਗੇ।