Health Tips: ਬਲੱਡ ਪ੍ਰੈਸ਼ਰ ਅਤੇ ਡਾਇਬਿਟੀਜ਼ ਦੇ ਮਰੀਜ਼ ਜ਼ਰੂਰ ਖਾਣ ਪਾਲਕ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

ਆਉ ਜਾਣਦੇ ਹਾਂ ਪਾਲਕ ਦੀ ਵਰਤੋਂ ਤੋਂ ਹੋਣ ਵਾਲੇ ਫ਼ਾਇਦਿਆਂ ਬਾਰੇ:

Patients with blood pressure and diabetes must eat spinach
  • ਬਲੱਡ ਪ੍ਰੈਸ਼ਰ ਦੀ ਸਮੱਸਿਆ ਨਾਲ ਪ੍ਰੇਸ਼ਾਨ ਲੋਕਾਂ ਨੂੰ ਪਾਲਕ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਵਿਚ ਕੈਲਸ਼ੀਅਮ, ਵਿਟਾਮਿਨ, ਆਇਰਨ, ਐਂਟੀ-ਆਕਸੀਡੈਂਟ ਗੁਣ ਹੁੰਦੇ ਹੋਣ ਨਾਲ ਕੈਲੇਸਟਰੋਲ ਘੱਟ ਰਹਿੰਦਾ ਹੈ। ਅਜਿਹੇ ਵਿਚ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਹੁੰਦਾ ਹੈ। ਇਸ ਤਰ੍ਹਾਂ ਦਿਲ ਦਾ ਦੌਰਾ ਅਤੇ ਦਿਲ ਨਾਲ ਸਬੰਧਤ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ।
  • ਇਸ ਵਿਚ ਵਿਟਾਮਿਨ-ਈ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਗੁਣ ਹੁੰਦੇ ਹਨ। ਇਸ ਦੇ ਸੇਵਨ ਨਾਲ ਦਿਮਾਗ਼ ਦੇ ਸੈੱਲ ਨੂੰ ਪੋਸ਼ਣ ਮਿਲਦਾ ਹੈ। ਦਿਮਾਗ਼ ਦੇ ਸਹੀ ਤਰੀਕੇ ਨਾਲ ਕੰਮ ਕਰਨ ਨਾਲ ਅਲਜ਼ਾਈਮਰ ਅਤੇ ਮਾਨਸਿਕ ਕਮਜ਼ੋਰੀ ਘੱਟ ਹੋਣ ਵਿਚ ਸਹਾਇਤਾ ਮਿਲਦੀ ਹੈ।
  • ਮੋਟਾਪਾ ਬੀਮਾਰੀਆਂ ਨੂੰ ਸੱਦਾ ਦੇਣ ਦਾ ਕੰਮ ਕਰਦਾ ਹੈ। ਅਜਿਹੇ ਵਿਚ ਪਾਲਕ ਦਾ ਸੇਵਨ ਤੁਹਾਡੇ ਭਾਰ ਨੂੰ ਘਟਾਉਣ ਲਈ ਸੱਭ ਤੋਂ ਵਧੀਆ ਆਪਸ਼ਨ ਹੈ। ਇਸ ਵਿਚ ਮੌਜੂਦ ਫ਼ਾਈਬਰ ਲੰਮੇ ਸਮੇਂ ਤਕ ਪੇਟ ਨੂੰ ਭਰਿਆ ਰਖਦਾ ਹੈ। ਇਸ ਤਰ੍ਹਾਂ ਭਾਰ ਕੰਟਰੋਲ ਵਿਚ ਰਹਿੰਦਾ ਹੈ। ਜਿਹੜੇ ਲੋਕ ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਪਾਲਕ ਦਾ ਰਸ ਅਤੇ ਸੂਪ ਬਣਾ ਕੇ ਪੀਣਾ ਚਾਹੀਦਾ ਹੈ।

  • ਇਹ ਸਰੀਰ ਵਿਚ ਗਲੂਕੋਜ਼ ਲੈਵਲ ਨੂੰ ਵਧਣ ਤੋਂ ਰੋਕਦਾ ਹੈ। ਅਜਿਹੇ ਵਿਚ ਪਾਲਕ ਦਾ ਨਿਯਮਤ ਰੂਪ ਵਿਚ ਸੇਵਨ ਕਰਨ ਨਾਲ ਸ਼ੂਗਰ ਕੰਟਰੋਲ ਰਹਿਣ ਵਿਚ ਸਹਾਇਤਾ ਮਿਲਦੀ ਹੈ।

  • Health Tips: ਬਲੱਡ ਪ੍ਰੈਸ਼ਰ ਅਤੇ ਡਾਇਬਿਟੀਜ਼ ਦੇ ਮਰੀਜ਼ ਨੂੰ ਇਕ ਕੌਲੀ ਪਾਲਕ ਜ਼ਰੂਰ ਖਾਣੀ ਚਾਹੀਦੀ ਹੈ। ਪਾਲਕ ਵਿਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਕੈਂਸਰ ਗੁਣ ਹੁੰਦੇ ਹਨ। ਅਜਿਹੇ ਵਿਚ ਹਫ਼ਤੇ ਵਿਚ ਦੋ ਵਾਰ ਇਕ ਕੌਲੀ ਪਾਲਕ ਦਾ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਕੰਟਰੋਲ ਰਹਿਣ ਦੇ ਨਾਲ ਕੈਂਸਰ ਵਰਗੀ ਗੰਭੀਰ ਬਿਮਾਰੀ ਹੋਣ ਦਾ ਖ਼ਤਰਾ ਵੀ ਘੱਟ ਰਹਿੰਦਾ ਹੈ।

    ਆਉ ਜਾਣਦੇ ਹਾਂ ਪਾਲਕ ਦੀ ਵਰਤੋਂ ਤੋਂ ਹੋਣ ਵਾਲੇ ਫ਼ਾਇਦਿਆਂ ਬਾਰੇ:

    • ਬਲੱਡ ਪ੍ਰੈਸ਼ਰ ਦੀ ਸਮੱਸਿਆ ਨਾਲ ਪ੍ਰੇਸ਼ਾਨ ਲੋਕਾਂ ਨੂੰ ਪਾਲਕ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਵਿਚ ਕੈਲਸ਼ੀਅਮ, ਵਿਟਾਮਿਨ, ਆਇਰਨ, ਐਂਟੀ-ਆਕਸੀਡੈਂਟ ਗੁਣ ਹੁੰਦੇ ਹੋਣ ਨਾਲ ਕੈਲੇਸਟਰੋਲ ਘੱਟ ਰਹਿੰਦਾ ਹੈ। ਅਜਿਹੇ ਵਿਚ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਹੁੰਦਾ ਹੈ। ਇਸ ਤਰ੍ਹਾਂ ਦਿਲ ਦਾ ਦੌਰਾ ਅਤੇ ਦਿਲ ਨਾਲ ਸਬੰਧਤ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ।
    • ਇਸ ਵਿਚ ਵਿਟਾਮਿਨ-ਈ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਗੁਣ ਹੁੰਦੇ ਹਨ। ਇਸ ਦੇ ਸੇਵਨ ਨਾਲ ਦਿਮਾਗ਼ ਦੇ ਸੈੱਲ ਨੂੰ ਪੋਸ਼ਣ ਮਿਲਦਾ ਹੈ। ਦਿਮਾਗ਼ ਦੇ ਸਹੀ ਤਰੀਕੇ ਨਾਲ ਕੰਮ ਕਰਨ ਨਾਲ ਅਲਜ਼ਾਈਮਰ ਅਤੇ ਮਾਨਸਿਕ ਕਮਜ਼ੋਰੀ ਘੱਟ ਹੋਣ ਵਿਚ ਸਹਾਇਤਾ ਮਿਲਦੀ ਹੈ।
    • ਮੋਟਾਪਾ ਬੀਮਾਰੀਆਂ ਨੂੰ ਸੱਦਾ ਦੇਣ ਦਾ ਕੰਮ ਕਰਦਾ ਹੈ। ਅਜਿਹੇ ਵਿਚ ਪਾਲਕ ਦਾ ਸੇਵਨ ਤੁਹਾਡੇ ਭਾਰ ਨੂੰ ਘਟਾਉਣ ਲਈ ਸੱਭ ਤੋਂ ਵਧੀਆ ਆਪਸ਼ਨ ਹੈ। ਇਸ ਵਿਚ ਮੌਜੂਦ ਫ਼ਾਈਬਰ ਲੰਮੇ ਸਮੇਂ ਤਕ ਪੇਟ ਨੂੰ ਭਰਿਆ ਰਖਦਾ ਹੈ। ਇਸ ਤਰ੍ਹਾਂ ਭਾਰ ਕੰਟਰੋਲ ਵਿਚ ਰਹਿੰਦਾ ਹੈ। ਜਿਹੜੇ ਲੋਕ ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਪਾਲਕ ਦਾ ਰਸ ਅਤੇ ਸੂਪ ਬਣਾ ਕੇ ਪੀਣਾ ਚਾਹੀਦਾ ਹੈ।
    • ਇਹ ਸਰੀਰ ਵਿਚ ਗਲੂਕੋਜ਼ ਲੈਵਲ ਨੂੰ ਵਧਣ ਤੋਂ ਰੋਕਦਾ ਹੈ। ਅਜਿਹੇ ਵਿਚ ਪਾਲਕ ਦਾ ਨਿਯਮਤ ਰੂਪ ਵਿਚ ਸੇਵਨ ਕਰਨ ਨਾਲ ਸ਼ੂਗਰ ਕੰਟਰੋਲ ਰਹਿਣ ਵਿਚ ਸਹਾਇਤਾ ਮਿਲਦੀ ਹੈ।

     (For more Punjabi news apart from Patients with blood pressure and diabetes must eat spinach, stay tuned to Rozana Spokesman)