ਸਿਹਤ
ਦਿਲ ਦਾ ਦੌਰਾ ਪੈਣ ਤੋਂ ਇਕ ਮਹੀਨਾ ਪਹਿਲਾਂ ਸਰੀਰ ’ਚ ਦਿਖਾਈ ਦਿੰਦੇ ਨੇ ਇਹ ਲੱਛਣ
ਕਦੇ ਵੀ ਨਜ਼ਰ-ਅੰਦਾਜ਼ ਨਾ ਕਰੋ
ਸ਼ੂਗਰ ਦੇ ਰੋਗੀਆਂ ਲਈ ਰਾਹਤ: ਹੁਣ ਕੁਝ ਸਮੇਂ 'ਚ ਘੱਟ ਕਰ ਸਕਦੇ ਹੋ ਸ਼ੂਗਰ ਦਾ ਪੱਧਰ, ਜਾਣੋ ਕਿਵੇਂ
ਦੇਸ਼ ਦੇ ਕਰੀਬ 8 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਜੀਅ ਰਹੇ ਹਨ।
ਸਰੀਰਕ ਤੰਦਰੁਸਤੀ ਲਈ ਜ਼ਰੂਰ ਖਾਉ ਦਲੀਆ
ਦਲੀਆ ਕਿਸੇ ਵੀ ਮਸਾਲੇਦਾਰ ਖਾਣੇ ਦੀ ਤੁਲਨਾ ਵਿਚ ਦੁਗਣੀ ਊਰਜਾ ਪ੍ਰਦਾਨ ਕਰਦਾ
ਜੇਕਰ ਤੁਸੀਂ ਵਜ਼ਨ ਘਟਾਉਣਾ ਚਾਹੁੰਦੇ ਹੋ ਤਾਂ ਪੀਉ ਚੁਕੰਦਰ ਦਾ ਜੂਸ
ਇਸ ਵਿਚ ਵਿਟਾਮਿਨ-ਸੀ, ਫ਼ਾਈਬਰ, ਨਾਈਟ੍ਰੇਟਸ, ਬੇਟਾਨਿਨ ਵਰਗੇ ਪੋਸ਼ਕ ਤੱਤ ਹੁੰਦੇ ਹਨ ਜਿਹੜੇ ਤੁਹਾਡਾ ਮੋਟਾਪਾ ਘਟਾਉਣ ਵਿਚ ਮਦਦ ਕਰਦੇ ਹਨ
Health Tip: ਛਿਲਕੇ ਸਮੇਤ ਸੇਬ ਖਾਣ ਨਾਲ ਦੂਰ ਹੁੰਦੀਆਂ ਹਨ ਕਈ ਬੀਮਾਰੀਆਂ
ਛਿਲਕੇ ਸਮੇਤ ਸੇਬ ਖਾਣ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਦੂਰ ਰਹਿ ਸਕਦੇ ਹੋ। ਆਉ ਜਾਣਦੇ ਹਾਂ ਛਿਲਕੇ ਸਮੇਤ ਸੇਬ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ
ਯਾਦਦਾਸ਼ਤ ਨੂੰ ਤੇਜ਼ ਕਰਦਾ ਹੈ ਹਰਾ ਮਟਰ, ਦਿਲ ਦੇ ਰੋਗੀਆਂ ਲਈ ਵੀ ਹੈ ਫ਼ਾਇਦੇਮੰਦ
ਮਟਰ ਖਾਣ ਦਾ ਸੱਭ ਤੋਂ ਵੱਡਾ ਫ਼ਾਇਦਾ ਹੈ ਕਿ ਇਹ ਕੈਲੇਸਟਰੋਲ ਦੀ ਮਾਤਰਾ ਨੂੰ ਘੱਟ ਕਰਦੇ ਹਨ ਅਤੇ ਤੁਹਾਨੂੰ ਮੋਟਾਪੇ ਦੇ ਨਾਲ-ਨਾਲ ਕਈ ਹੋਰ ਬੀਮਾਰੀਆਂ ਤੋਂ ਵੀ ਬਚਾਉਂਦੇ ਹਨ।
ਸ਼ੂਗਰ ਦੀ ਬੀਮਾਰੀ ਨੂੰ ਦੂਰ ਕਰਨ ਲਈ ਅਪਣਾਉ ਇਹ ਘਰੇਲੂ ਤਰੀਕੇ
ਸ਼ੂਗਰ ਦੀ ਬੀਮਾਰੀ ਹੋਣ ਨਾਲ ਹੋਰ ਕਈ ਬੀਮਾਰੀਆਂ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ।
ਰੋਜ਼ 10,000 ਕਦਮ ਤੁਰਨ ਦੀ ਲੋੜ ਨਹੀਂ, ਕਸਰਤ ਕਰ ਕੇ ਵੀ ਰਿਹਾ ਜਾ ਸਕਦਾ ਸਿਹਤਮੰਦ
ਹਰ ਰੋਜ਼ 10 ਹਜ਼ਾਰ ਤੋਂ ਘੱਟ ਕਦਮ ਤੁਰਨ ਦੇ ਲਾਭ ਵਧੇਰੇ ਹਨ। 5000 ਕਦਮ ਅਤੇ ਕਸਰਤ ਕਰ ਕੇ ਵੀ ਰਿਹਾ ਜਾ ਸਕਦਾ ਸਿਹਤਮੰਦ।
ਜ਼ਿਆਦਾ Work Out ਹੋ ਸਕਦਾ ਹੈ ਖਤਰਨਾਕ, ਵਧ ਸਕਦਾ ਹੈ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖਤਰਾ
ਜੇਕਰ ਤੁਸੀਂ ਵੀ ਉਹਨਾਂ ਲੋਕਾਂ ਵਿਚੋਂ ਇਕ ਹੋ ਜਿਨ੍ਹਾਂ ਨੂੰ ਲੱਗਦਾ ਹੈ ਕਿ ਜ਼ਿਆਦਾ ਵਰਕਆਊਟ ਕਰਨ ਨਾਲ ਤੁਹਾਡੀ ਸਿਹਤ ਚੰਗੀ ਰਹੇਗੀ ਤਾਂ ਤੁਸੀਂ ਗਲਤ ਹੋ।
ਚੰਗੀ ਸਿਹਤ ਲਈ ਬਰਸਾਤ ਦੇ ਮੌਸਮ ਵਿਚ ਇਹਨਾਂ ਸਬਜ਼ੀਆਂ ਤੋਂ ਕਰੋ ਪਰਹੇਜ਼
ਬਰਸਾਤ ਦੇ ਮੌਸਮ ਵਿਚ ਕੀੜੇ ਜ਼ਿਆਦਾ ਹੁੰਦੇ ਹਨ, ਜੋ ਹਰੀਆਂ ਪੱਤੇਦਾਰ ਸਬਜ਼ੀਆਂ ਨਾਲ ਚਿਪਕ ਜਾਂਦੇ ਹਨ।