ਸਿਹਤ
ਅੱਖਾਂ ਦੀ ਰੌਸ਼ਨੀ ਵਧਾਉਣ ਦੇ ਨਾਲ-ਨਾਲ ਚਮੜੀ ਵਿਚ ਚਮਕ ਲਿਆਉਂਦਾ ਹੈ ਅਨਾਨਾਸ
ਅਨਾਨਾਸ ਵਿਚ ਵਿਟਾਮਿਨ ਏ, ਸੀ, ਫ਼ਾਈਬਰ, ਪੋਟਾਸ਼ੀਅਮ, ਫ਼ਾਸਫ਼ੋਰਸ ਅਤੇ ਕੈਲਸ਼ੀਅਮ ਦੀ ਭਰਪੂਰ ਮਾਤਰਾ ਹੁੰਦੀ ਹੈ ਜਿਸ ਕਾਰਨ ਇਹ ਤੁਹਾਡੇ ਸਰੀਰ ਨੂੰ ਅੰਦਰੋਂ ਤਾਕਤ ਦਿੰਦਾ ਹੈ।
Health News: ਸ਼ੂਗਰ ਦੇ ਮਰੀਜ਼ਾਂ ਲਈ ਕਰੇਲੇ ਦੀ ਸਬਜ਼ੀ ਹੈ ਬਹੁਤ ਫ਼ਾਇਦੇਮੰਦ
ਇਸ ਨੂੰ ਰੋਜ਼ਾਨਾ ਖਾਣ ਨਾਲ ਸ਼ੂਗਰ ਦੇ ਮਰੀਜ਼ਾਂ ਵਿਚ ਸ਼ੂਗਰ ਦਾ ਪੱਧਰ ਘੱਟ ਹੋ ਜਾਂਦਾ ਹੈ।
Health News: ਰਾਤ ਸਮੇਂ ਨਾ ਕਰੋ ਕੱਚੇ ਪਿਆਜ਼ ਦਾ ਸੇਵਨ, ਆਉ ਜਾਣਦੇ ਹਾਂ ਕਿਹੜੇ ਸਮੇਂ ਖਾਣਾ ਚਾਹੀਦੈ ਕੱਚਾ ਪਿਆਜ਼
Health News: ਕੁੱਝ ਲੋਕਾਂ ਨੂੰ ਕੱਚੇ ਪਿਆਜ਼ ਪ੍ਰਤੀ ਐਲਰਜੀ ਹੋ ਸਕਦੀ ਹੈ। ਰਾਤ ਨੂੰ ਇਸ ਨੂੰ ਖਾਣ ਨਾਲ ਇਹ ਸਮੱਸਿਆਵਾਂ ਹੋਰ ਵੀ ਵੱਧ ਸਕਦੀਆਂ ਹਨ।
Health News: ਸਿਹਤ ਲਈ ਬਹੁਤ ਫ਼ਾਇਦੇਮੰਦ ਹੈ ਡਰੈਗਨ ਫਲ
ਆਉ ਜਾਣਦੇ ਹਾਂ ਇਸ ਦੇ ਫ਼ਾਇਦਿਆਂ ਬਾਰੇ:
HMPV Case: ਕੋਰੋਨਾ ਵਾਇਰਸ ਵਰਗੇ HMPV ਦੇ ਦੇਸ਼ ਚ 12 ਮਾਮਲੇ, ਗੁਜਰਾਤ ਵਿਚ ਇੱਕ ਬਜ਼ੁਰਗ ਤੇ ਬੱਚਾ ਪਾਜ਼ੀਟਿਵ
ਐਚਐਮਪੀਵੀ ਮਾਮਲਾ ਸਾਹਮਣੇ ਆਉਣ ਤੋਂ ਬਾਅਦ, ਰਾਜਾਂ ਨੇ ਵੀ ਚੌਕਸੀ ਵਧਾ ਦਿੱਤੀ ਹੈ।
Health News: ਜ਼ਿਆਦਾ ਮਾਤਰਾ ਵਿਚ ਸਲੇਟੀ ਜਾਂ ਚਾਕ ਖਾਣ ਨਾਲ ਹੋ ਸਕਦੀ ਹੈ ਕਿਡਨੀ 'ਚ ਪੱਥਰੀ
Health News: ਸਲੇਟੀ, ਪੈਨਸਿਲ ਜਾਂ ਚਾਕ ਨੂੰ ਬਣਾਉਣ ਲਈ ਕੈਲਸ਼ੀਅਮ ਕਾਰਬੋਨੇਟ ਦੀ ਵਰਤੋਂ ਕੀਤੀ ਜਾਂਦੀ ਹੈ।
Health News: ਅਸਥਮਾ ਦੇ ਰੋਗੀਆਂ ਲਈ ਫ਼ਾਇਦੇਮੰਦ ਹੈ ਸਿੰਘਾੜਾ
ਸਿੰਘਾੜੇ ਖਾਣ ਨਾਲ ਹੋਣ ਵਾਲੇ ਫ਼ਾਇਦੇ :
Health News: ਦਿਲ ਲਈ ਬੇਹੱਦ ਫ਼ਾਇਦੇਮੰਦ ਹਨ ਚੈਰੀ ਟਮਾਟਰ
ਆਉ ਜਾਣਦੇ ਹਾਂ ਚੈਰੀ ਟਮਾਟਰ ਦਿਲ ਦੀ ਸਿਹਤ ਲਈ ਕਿਵੇਂ ਫ਼ਾਇਦੇਮੰਦ ਹਨ:
Health News: ਸਰਦੀਆਂ ’ਚ ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ, ਸਰੀਰ ਰਹੇਗਾ ਗਰਮ
Health News: ਸਰਦੀਆਂ ਵਿਚ ਮੂੰਗਫਲੀ ਦਾ ਸੇਵਨ ਕਰਨ ਨਾਲ ਨਾ ਸਿਰਫ਼ ਤੁਹਾਨੂੰ ਐਨਰਜੀ ਮਿਲੇਗੀ ਬਲਕਿ ਤੁਹਾਡੀ ਗੈਸ ਅਤੇ ਐਸੀਡਿਟੀ ਦੀ ਸਮੱਸਿਆ ਵੀ ਦੂਰ ਹੋਵੇਗੀ।
Health News: ਖ਼ੂਨ ਦੀ ਘਾਟ ਨੂੰ ਪੂਰਾ ਕਰਨ ਲਈ ਪੀਉ ਇਹ ਜੂਸ
Health News: ਖ਼ੂਨ ਦੀ ਘਾਟ ਨੂੰ ਪੂਰਾ ਕਰਨ ਲਈ ਚੁਕੰਦਰ ਜ਼ਰੂਰ ਖਾਉ। ਰੋਜ਼ਾਨਾ ਚੁਕੰਦਰ ਖਾਣ ਨਾਲ ਖ਼ੂਨ ਦੀ ਘਾਟ ਪੂਰੀ ਹੋ ਜਾਂਦੀ ਹੈ।