ਸਿਹਤ
Health News: ਕਈ ਬੀਮਾਰੀਆਂ ਨੂੰ ਦੂਰ ਕਰਦਾ ਹੈ ਕਰੇਲੇ ਦਾ ਜੂਸ
Health News: ਹਾਲਾਂਕਿ ਇਹ ਸਵਾਦ ਵਿਚ ਕੌੜਾ ਹੁੰਦਾ ਹੈ ਪਰ ਰੋਜ਼ਾਨਾ ਇਕ ਗਲਾਸ ਕਰੇਲੇ ਦਾ ਜੂਸ ਪੀਣ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ।
Health News: ਦਿਲ ਸਬੰਧੀ ਬੀਮਾਰੀਆਂ ਨੂੰ ਬਚਾਉਣ ਵਿਚ ਮਦਦ ਕਰਦਾ ਹੈ ਹਰਾ ਪਿਆਜ਼
Health News: ਹਰੇ ਪਿਆਜ਼ ਵਿਚ ਵਿਟਾਮਿਨ-ਸੀ ਅਤੇ ਕੇ ਮਿਲਦਾ ਹੈ, ਜੋ ਹੱਡੀਆਂ ਦਾ ਸੁਚਾਰੂ ਰੂਪ ਵਿਚ ਕੰਮ ਕਰਨ ’ਚ ਮਦਦਗਾਰ ਹੁੰਦਾ ਹੈ
Health News: ਵੱਖ-ਵੱਖ ਬੀਮਾਰੀਆਂ ਤੋਂ ਨਿਜਾਤ ਪਾਉਣ ਲਈ ਖਾਉ ਇਹ ‘ਚਟਣੀਆਂ’
Health News: ਇਸੇ ਲਈ ਅੱਜ ਅਸੀਂ ਤੁਹਾਨੂੰ ਖ਼ਾਸ ਪੰਜ ਚਟਣੀਆਂ ਬਾਰੇ ਦਸਾਂਗੇ ਜੋ ਬਹੁਤ ਫ਼ਾਇਦੇਮੰਦ ਹਨ।
Pain Of Sprain: ਮੋਚ ਦੇ ਦਰਦ ਤੋਂ ਰਾਹਤ ਦਿਵਾਏਗੀ ਕੱਚੀ ਰੋਟੀ
Pain Of Sprain: ਪੱਟੀ ਨਾਲ ਪ੍ਰਭਾਵਤ ਥਾਂ ’ਤੇ ਗਰਮਾਹਟ ਮਿਲਣ ਨਾਲ ਦਰਦ ਘੱਟ ਹੋਣ ਦੇ ਨਾਲ ਮੋਚ ਠੀਕ ਹੋਣ ’ਚ ਮਦਦ ਮਿਲੇਗੀ।
Health News: ਬਲੱਡ ਸ਼ੂਗਰ ਸਣੇ ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਦੇ ਨੇ ਫਲ ਅਤੇ ਸਬਜ਼ੀਆਂ ਦੇ ਛਿਲਕੇ
Health News: ਇਕ ਖੋਜ ਵਿਚ ਇਹ ਪਾਇਆ ਗਿਆ ਹੈ ਕਿ ਇਨ੍ਹਾਂ ਗੂੜ੍ਹੇ ਰੰਗ ਦੇ ਛਿਲਕਿਆਂ ਵਿਚ ਅਸਲ ਵਿਚ ਬਹੁਤ ਗੁਣ ਹਨ।
Health News: ਜੇਕਰ ਤੁਸੀਂ ਸਵੇਰੇ ਖਾਂਦੇ ਹੋ ਬਰੈੱਡ ਤਾਂ ਪੇਟ ਦੀਆਂ ਬੀਮਾਰੀਆਂ ਸਣੇ ਹੋ ਸਕਦੀਆਂ ਹਨ ਕਈ ਸਮੱਸਿਆਵਾਂ
Health News: ਅਸੀਂ ਤੁਹਾਨੂੰ ਨਾਸ਼ਤੇ ’ਚ ਬਰੈੱਡ ਖਾਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਦਸਾਂਗੇ:
Health News: ਸਿਹਤ ਲਈ ਬਹੁਤ ਲਾਭਕਾਰੀ ਹੈ ਬ੍ਰੋਕਲੀ ਦੀ ਸਬਜ਼ੀ
Health News: ਇਹ ਹਰ ਉਮਰ ਦੇ ਵਿਅਕਤੀ ਲਈ ਸੰਪੂਰਣ ਸਿਹਤਮੰਦ ਭੋਜਨ ਹੈ।
Health News: ਜੇਕਰ ਤੁਹਾਨੂੰ ਆਉਂਦੇ ਹਨ ਚੱਕਰ ਤਾਂ ਤੁਹਾਨੂੰ ਹੋ ਸਕਦੀ ਹੈ ਇਹ ਗੰਭੀਰ ਬੀਮਾਰੀ
Health News: ਕਈ ਵਾਰ ਜ਼ਿਆਦਾ ਥਕਾਵਟ ਕਾਰਨ ਚੱਕਰ ਆਉਣ ਲਗਦੇ ਹਨ ਜਿਸ ਨੂੰ ਕਦੇ ਵੀ ਨਜ਼ਰ-ਅੰਦਾਜ਼ ਨਹੀਂ ਕਰਨਾ ਚਾਹੀਦਾ।
Health News: ਗ਼ਲਤ ਆਕਾਰ ਦੇ ਬੂਟ ਵੀ ਦਿੰਦੇ ਹਨ ਖ਼ਤਰੇ ਨੂੰ ਸੱਦਾ
Health News: ਅੱਡੀਆਂ ’ਤੇ ਦਬਾਅ ਪੈਂਦਾ ਹੈ ਅਤੇ ਉੱਥੇ ਗੰਢਾਂ ਪੈਣ ਲਗਦੀਆਂ ਹਨ।
Health News: ਕਈ ਬੀਮਾਰੀਆਂ ਦਾ ਜੜ੍ਹ ਤੋਂ ਇਲਾਜ ਕਰਦੀ ਹੈ ‘ਖੁੰਬ’
Health News: ਖੁੰਬ ਸਰੀਰ ਦੀ ਰੋਗ ਪ੍ਰਤੀਰੋਧੀ ਸਮਰੱਥਾ ਵਿਚ ਵਾਧਾ ਕਰਦੀ ਹੈ।