ਸਿਹਤ
Health News: ਗਰਭ ਅਵਸਥਾ ਦੌਰਾਨ ਔਰਤਾਂ ਲਈ ਬਹੁਤ ਜ਼ਰੂਰੀ ਹੈ ਆਇਰਨ
Health News: ਅੱਜ ਅਸੀਂ ਤੁਹਾਨੂੰ ਦਸਾਂਗੇ ਕਿ ਗਰਭ ਅਵਸਥਾ ਦੌਰਾਨ ਕਿਉਂ ਅਤੇ ਕਿੰਨੀ ਮਾਤਰਾ ਵਿਚ ਜ਼ਰੂਰੀ ਹੈ ਆਇਰਨ।
Health News: ਗਠੀਏ ਦੇ ਮਰੀਜ਼ਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਕਸ਼ਮੀਰੀ ਕੇਸਰ
Health News: ਸ਼ੂਗਰ ਦੇ ਮਰੀਜ਼ਾਂ ਲਈ ਕਸ਼ਮੀਰੀ ਕੇਸਰ ਬਹੁਤ ਫ਼ਾਇਦੇਮੰਦ ਹੈ
Health News : ਲਾਲ ਮਿਰਚ ਭਾਰ ਘੱਟ ਕਰਨ ਦੇ ਨਾਲ-ਨਾਲ ਹੋਰ ਬੀਮਾਰੀਆਂ ਲਈ ਹੈ ਫ਼ਾਇਦੇਮੰਦ
Health News: ਕੀ ਤੁਸੀਂ ਜਾਣਦੇ ਹੋ ਕਿ ਸਵਾਦ ਦੇ ਨਾਲ-ਨਾਲ ਇਸ ਦੇ ਸਿਹਤ ਸਬੰਧੀ ਵੀ ਬਹੁਤ ਸਾਰੇ ਫ਼ਾਇਦੇ ਹਨ?
Health News : ਜੇਕਰ ਤੁਸੀਂ ਫੈਟੀ ਲਿਵਰ ਦੀ ਸਮੱਸਿਆ ਤੋਂ ਬਚਣ ਚਾਹੁੰਦੇ ਹੋ ਤਾਂ ਰੋਜ਼ਾਨਾ ਇਨ੍ਹਾਂ ਚੀਜ਼ਾਂ ਦਾ ਕਰੋ ਇਸਤੇਮਾਲ
Health News : ਲਿਵਰ ਰਹੇਗਾ ਸਿਹਤਮੰਦ, ਬਿਮਾਰੀਆਂ ਤੋਂ ਮਿਲੇਗਾ ਛੁਟਕਾਰਾ
Health News: ਸਰੀਰ ਦੀਆਂ ਕਈ ਬੀਮਾਰੀਆਂ ਦੂਰ ਕਰਦਾ ਹੈ ‘ਤੁਲਸੀ ਵਾਲਾ ਦੁੱਧ’
ਅਜਿਹੇ ਵਿਚ ਜੇ ਗਰਮ ਦੁੱਧ ਵਿਚ ਤੁਲਸੀ ਮਿਲਾ ਕੇ ਪੀਤਾ ਜਾਵੇ ਤਾਂ ਇਸ ਨਾਲ ਕਾਫ਼ੀ ਫ਼ਾਇਦਾ ਹੁੰਦਾ ਹੈ।
Health News: ਗਰਮੀਆਂ ਵਿਚ ਨਹੀਂ ਕਰਨੀ ਚਾਹੀਦੀ ਤਾਂਬੇ ਦੇ ਭਾਂਡਿਆਂ ਦੀ ਵਰਤੋਂ, ਆਉ ਜਾਣਦੇ ਹਾਂ ਕਿਵੇਂ
Health News: ਆਯੁਰਵੇਦ ਮੁਤਾਬਕ ਤਾਂਬੇ ਦੇ ਭਾਂਡੇ ਦਾ ਪਾਣੀ ਪੀਣ ਨਾਲ ਪਾਣੀ ਵਿਚ ਮੌਜੂਦ ਬੈਕਟੀਰੀਆ ਖ਼ਤਮ ਹੋ ਜਾਂਦੇ ਹਨ ਅਤੇ ਪਾਣੀ ਸ਼ੁਧ ਹੋ ਜਾਂਦਾ ਹੈ
Health News: ਮੋਚ ਦੇ ਦਰਦ ਤੋਂ ਰਾਹਤ ਦਿਵਾਏਗੀ ਕੱਚੀ ਰੋਟੀ
Health News: ਪੱਟੀ ਨਾਲ ਪ੍ਰਭਾਵਤ ਥਾਂ ’ਤੇ ਗਰਮਾਹਟ ਮਿਲਣ ਨਾਲ ਦਰਦ ਘੱਟ ਹੋਣ ਦੇ ਨਾਲ ਮੋਚ ਠੀਕ ਹੋਣ ’ਚ ਮਦਦ ਮਿਲੇਗੀ।
ਪੈਕ ਕੀਤੇ ਭੋਜਨਾਂ ’ਤੇ ਮੋਟੇ ਅੱਖਰਾਂ ’ਚ ਨਮਕ, ਖੰਡ, ਚਰਬੀ ਦਾ ਜ਼ਿਕਰ ਕਰਨਾ ਪਏਗਾ
ਪੋਸ਼ਣ ਮੁੱਲ ਨੂੰ ਬਿਹਤਰ ਤਰੀਕੇ ਨਾਲ ਸਮਝ ਸਕਣਗੇ ਖਪਤਕਾਰ
Health News : ਗਰਮੀਆਂ ਵਿਚ ਵੱਧ ਸਕਦੈ ਇਨ੍ਹਾਂ ਬੀਮਾਰੀਆਂ ਦਾ ਖ਼ਤਰਾ
Health News: ਇਸ ਤੋਂ ਬਚਣ ਲਈ ਤੁਹਾਨੂੰ ਕੀ ਕਰਨਾ ਚਾਹੀਦਾ ਹੈ, ਆਉ ਜਾਣਦੇ ਹਾਂ:
Health News: ਸਿਹਤ ਲਈ ਹਾਨੀਕਾਰਕ ਹੈ ਕੱਚੇ ਬਦਾਮ ਦਾ ਸੇਵਨ, ਹੋ ਸਕਦੀਆਂ ਹਨ ਕਈ ਗੰਭੀਰ ਬੀਮਾਰੀਆਂ
Health News: ਕੱਚੇ ਜਾਂ ਹਰੇ ਬਦਾਮ ਜ਼ਿਆਦਾ ਖਾਣ ਨਾਲ ਲਿਵਰ ਦੀ ਸਮੱਸਿਆ ਹੋ ਸਕਦੀ ਹੈ