ਸਿਹਤ
Health News : ਜ਼ਿਆਦਾ ਠੰਢਾ ਪਾਣੀ ਪਹੁੰਚਾਉਂਦਾ ਹੈ ਪੇਟ ਨੂੰ ਨੁਕਸਾਨ
Health News : ਠੰਢਾ ਪਾਣੀ ਪੀਣ ਨਾਲ ਸਾਹ ਪ੍ਰਣਾਲੀ ਵਿਚਲੇ ਬਲਗਮ ਦੀ ਇਕ ਸੁਰੱਖਿਆ ਪਰਤ ਰੁਕ ਜਾਂਦੀ ਹੈ, ਜਿਸ ਨਾਲ ਗਲੇ ਵਿਚ ਖਰਾਸ਼ ਆ ਸਕਦੀ ਹੈ
What is Malaria: ਆਉ ਜਾਣਦੇ ਹਾਂ ਕੀ ਹੁੰਦਾ ਹੈ ਮਲੇਰੀਆ
ਯੂਨੀਸੈਫ਼ ਨੇ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਰੀ ਇਕ ਰੀਪੋਰਟ ਵਿਚ ਕਿਹਾ ਹੈ ਕਿ ਹਰ ਸਾਲ ਮੱਛਰਾਂ ਦੇ ਕੱਟਣ ਨਾਲ ਸਾਢੇ ਅੱਠ ਲੱਖ ਮੌਤਾਂ ਹੋ ਜਾਂਦੀਆਂ ਹਨ।
Lychee benefits: ਗੁਣਾਂ ਨਾਲ ਭਰਪੂਰ ਲੀਚੀ ਖਾਣ ਦੇ ਕਈ ਫ਼ਾਇਦੇ
ਕੀ ਤੁਸੀ ਜਾਣਦੇ ਹੋ ਕਿ ਇਸ ਰਸੀਲੇ ਫੱਲ ਦੇ ਫ਼ਾਇਦੇ ਵੀ ਕਾਫ਼ੀ ਬਹੁਮੁੱਲੇ ਹਨ?
Health News: ਕੰਨ ਦੇ ਦਰਦ ਨੂੰ ਨਜ਼ਰ-ਅੰਦਾਜ਼ ਕਰਨਾ ਪੈ ਸਕਦੈ ਮਹਿੰਗਾ
Health News: ਬੱਚੇ ਨੂੰ ਸੁਣਨ ਵਿਚ ਸਮੱਸਿਆ ਹੋ ਰਹੀ ਹੈ ਤਾਂ ਮਾਪੇ ਜਾਂਚ ਕਰਵਾਉਣ
Health News: ਪੇਟ ਵਿਚ ਇਨਫ਼ੈਕਸ਼ਨ ਹੋਣ ਦਾ ਕਾਰਨ ਹੋ ਸਕਦੈ ‘ਨਹੁੰ ਚਬਾਉਣਾ’
Health News: ਵਾਰ-ਵਾਰ ਨਹੁੰ ਚਬਾਉਣ ਨਾਲ ਉਨ੍ਹਾਂ ਦੀ ਗੰਦਗੀ ਪੇਟ ਤਕ ਪਹੁੰਚ ਜਾਂਦੀ ਹੈ। ਇਸ ਕਾਰਨ ਪਾਚਨ ਤੰਤਰ ਵਿਚ ਗੜਬੜੀ ਮਹਿਸੂਸ ਹੁੰਦੀ ਹੈ।
Health News: ਗੁਰਦਿਆਂ ਨੂੰ ਸਿਹਤਮੰਦ ਰੱਖਣ ਲਈ ਅਪਣਾਉ ਹੇਠਾਂ ਦਿਤੇ ਨੁਸਖ਼ੇ
Health News: ਕਿਡਨੀ ਨੂੰ ਸਿਹਤਮੰਦ ਰੱਖਣ ਲਈ ਜ਼ਿਆਦਾ ਮੀਟ ਦਾ ਸੇਵਨ ਕਰਨ ਤੋਂ ਬਚੋ।
Skin and Hair Care: ਨਮਕ ਦਾ ਪਾਣੀ ਸਾਡੀ ਚਮੜੀ ਅਤੇ ਵਾਲਾਂ ਲਈ ਹੈ ਲਾਹੇਵੰਦ
ਜੇ ਤੁਹਾਨੂੰ ਮੁਹਾਂਸੇ ਦੀ ਸਮੱਸਿਆ ਹੈ ਅਤੇ ਤੁਸੀਂ ਸਾਰੇ ਇਲਾਜਾਂ ਤੋਂ ਥੱਕ ਗਏ ਹੋ, ਤਾਂ ਲੂਣ ਤੁਹਾਡੀ ਮਦਦ ਕਰ ਸਕਦਾ ਹੈ।
Health News: ਸਿਹਤ ਲਈ ਲਾਹੇਵੰਦ ਹੈ ਅਨਾਰ ਦੇ ਛਿਲਕਿਆਂ ਦੀ ਚਾਹ
Health News: ਅਨਾਰ ਦੇ ਛਿਲਕਿਆਂ ਵਿਚ ਮੌਜੂਦ ਕਈ ਐਂਟੀਆਕਸੀਡੈਂਟਸ ਹੋਣ ਕਾਰਨ ਇਹ ਚਾਹ ਬਹੁਤ ਫ਼ਾਇਦੇਮੰਦ ਹੁੰਦੀ ਹੈ
Health News: ਜੇਕਰ ਤੁਸੀਂ ਸਵੇਰੇ ਖਾਂਦੇ ਹੋ ਬਰੈੱਡ ਤਾਂ ਪੇਟ ਦੀਆਂ ਬੀਮਾਰੀਆਂ ਸਣੇ ਹੋ ਸਕਦੀਆਂ ਹਨ ਕਈ ਸਮੱਸਿਆਵਾਂ
ਬਰੈੱਡ ਨੂੰ ਲੋਕ ਪਕੌੜੇ, ਸੈਂਡਵਿਚ ਆਦਿ ਵਜੋਂ ਵੀ ਖਾਂਦੇ ਹਨ। ਚਿੱਟੀ ਬਰੈੱਡ ਦੀ ਵਰਤੋਂ ਲੋਕ ਵੱਧ ਕਰਦੇ ਹਨ।
Kidney Cancer Signs: ਕਿਡਨੀ ਕੈਂਸਰ ਦੇ ਇਨ੍ਹਾਂ ਲੱਛਣਾਂ ਨੂੰ ਕਦੇ ਵੀ ਨਾ ਕਰੋ ਨਜ਼ਰਅੰਦਾਜ਼
ਗੁਰਦੇ ਦੇ ਕੈਂਸਰ ਦੇ ਸ਼ੁਰੂਆਤੀ ਲੱਛਣ ਬਿਲਕੁਲ ਆਮ ਹਨ ਅਤੇ ਇਨ੍ਹਾਂ ਨੂੰ ਗਲਤੀ ਨਾਲ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।