ਸਿਹਤ
ਸਿਹਤ ਸਹੂਲਤਾਂ ਬਾਰੇ ਵਿਸ਼ੇਸ਼ ਰਿਪੋਰਟ: ਦੇਸ਼ ’ਚ 14 ਲੱਖ ਡਾਕਟਰਾਂ ਦੀ ਘਾਟ
ਸਿਹਤ ਸੇਵਾਵਾਂ ਦੇ ਮਹਿੰਗੇ ਖ਼ਰਚੇ ਹਰ ਸਾਲ 4 ਕਰੋੜ ਲੋਕਾਂ ਨੂੰ ਕਰਦੇ ਹਨ ਗ਼ਰੀਬ
Health News: ਸਰੀਰ ਦੀਆਂ ਕਈ ਬੀਮਾਰੀਆਂ ਦੂਰ ਕਰਦੈ 'ਤੁਲਸੀ ਵਾਲਾ ਦੁੱਧ'
Health News: ਗੁਰਦੇ ਵਿਚ ਪੱਥਰੀ ਜਾਂ ਕਿਡਨੀ ਦੀ ਕੋਈ ਹੋਰ ਬੀਮਾਰੀ ਹੋਣ ’ਤੇ ਵੀ ਇਹ ਦੁੱਧ ਬਹੁਤ ਫ਼ਾਇਦਾ ਦਿੰਦਾ
Health News: ਗਰਭਵਤੀ ਔਰਤਾਂ ਕਿਉਂ ਖਾਣਾ ਪਸੰਦ ਕਰਦੀਆਂ ਨੇ ਖੱਟੀਆਂ-ਮਿੱਠੀਆਂ ਚੀਜ਼ਾਂ?
Health News:ਗਰਭਵਤੀ ਮਹਿਲਾਵਾਂ ’ਚ ਖਾਣ ਦੀ ਤਲਬ ਕਾਰਨ ਉਨ੍ਹਾਂ ਦੇ ਭਾਰ ’ਚ ਵੀ ਵਾਧਾ ਹੁੰਦਾ ਹੈ
Cervical Cancer: ਕੀ ਹੈ ਸਰਵਾਈਕਲ ਕੈਂਸਰ; ਔਰਤਾਂ ਲਈ ਇਸ ਨੂੰ ਰੋਕਣਾ ਕਿਉਂ ਹੈ ਜ਼ਰੂਰੀ?
ਆਉ ਜਾਣਦੇ ਹਾਂ ਇਸ ਕੈਂਸਰ ਦੇ ਲੱਛਣ ਅਤੇ ਰੋਕਥਾਮ ਦੇ ਉਪਾਅ।
Health News: ਮੋਟਾਪੇ ਤੋਂ ਪ੍ਰੇਸ਼ਾਨ ਲੋਕ ਲੁਕਾਟ ਫੱਲ ਨੂੰ ਅਪਣੀ ਖ਼ੁਰਾਕ ’ਚ ਜ਼ਰੂਰ ਸ਼ਾਮਲ ਕਰਨ
Health News: ਲੁਕਾਟ ਦੀ ਵਰਤੋਂ ਕਰਨ ਨਾਲ ਕੈਲੇਸਟਰੋਲ ਲੈਵਲ ਕੰਟਰੋਲ ’ਚ ਰਹਿੰਦਾ
Health News: ਬਿਸਤਰੇ ’ਤੇ ਬੈਠ ਕੇ ਖਾਣਾ ਤੁਹਾਨੂੰ ਬਣਾ ਸਕਦੈ ਬੀਮਾਰ
Health News: ਬਿਸਤਰ ’ਤੇ ਖਾਣਾ ਖਾਣ ਨਾਲ ਦਿਮਾਗ਼ ’ਤੇ ਗ਼ਲਤ ਅਸਰ ਹੁੰਦਾ ਹੈ। ਅਜਿਹੇ ਵਿਚ ਮਨ ਵਿਚ ਬੇਚੈਨੀ ਅਤੇ ਘਬਰਾਹਟ ਹੋਣ ਲਗਦੀ ਹੈ।
Health News: ਖਾਣੇ ’ਚ ਕਦੇ ਨਾ ਕਰੋ ਲੂਣ ਦੀ ਜ਼ਿਆਦਾ ਵਰਤੋਂ, ਇਨ੍ਹਾਂ ਰੋਗਾਂ ਦਾ ਹੋ ਸਕਦੈ ਖ਼ਤਰਾ
ਅੱਜ ਅਸੀਂ ਤੁਹਾਨੂੰ ਜ਼ਿਆਦਾ ਲੂਣ ਖਾਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਾਂਗੇ:
Health News: ਸੁੱਕੀ ਖੰਘ ਵਿਚ ਖਾਉ ਕਾਲਾ ਗੁੜ, ਸਰੀਰ ਵਿਚ ਗਰਮੀ ਵਧਾਉਣ ਨਾਲ ਮਿਲਣਗੇ ਕਈ ਫ਼ਾਇਦੇ
Health News: ਕਾਲਾ ਗੁੜ ਇਮਿਊਨਿਟੀ ਬੂਸਟਰ ਗੁਣਾਂ ਨਾਲ ਭਰਪੂਰ ਹੁੰਦਾ ਹੈ ਅਤੇ ਸਰੀਰ ਨੂੰ ਮੌਸਮੀ ਛੂਤ ਦੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ
ਗਾਂ ਦਾ ਦੁੱਧ ਜਾਂ ਮੱਝ ਦਾ ਦੁੱਧ ਦੋਵਾਂ ਵਿਚੋਂ ਤੁਹਾਡੀ ਸਿਹਤ ਲਈ ਕਿਹੜਾ ਹੈ ਫ਼ਾਇਦੇਮੰਦ? ਆਉ ਜਾਣਦੇ ਹਾਂ
ਇਸ ਵਿਚ ਕੋਈ ਸ਼ੱਕ ਨਹੀਂ ਕਿ ਦੁੱਧ ਪੌਸ਼ਟਿਕ ਹੁੰਦਾ ਹੈ ਤੇ ਇਹ ਕੈਲਸ਼ੀਅਮ ਨਾਲ ਭਰਪੂਰ ਹੁੰਦਾ ਹੈ ਜੋ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ਕਰਦਾ ਹੈ।
Health News: ਕਰੇਲੇ ਦਾ ਜੂਸ ਕਈ ਬੀਮਾਰੀਆਂ ਨੂੰ ਕਰਦਾ ਹੈ ਦੂਰ
ਕੱਚੇ ਕਰੇਲੇ ਦਾ ਜੂਸ ਬਹੁਤ ਲਾਭਕਾਰੀ ਹੈ ਕਿਉਂਕਿ ਇਸ ਵਿਚ ਸਾਰੇ ਵਿਟਾਮਿਨਜ਼ ਅਤੇ ਐਂਟੀ-ਆਕਸੀਡੈਂਟਸ ਹੁੰਦੇ ਹਨ ਜੋ ਕਿ ਸਰੀਰ ਨੂੰ ਚਾਹੀਦੇ ਹੁੰਦੇ ਹਨ।