ਸਿਹਤ
ਸੌਣ ਤੋਂ ਪਹਿਲਾਂ ਖਾਉ ਇਹ ਚੀਜ਼ਾਂ, ਕਬਜ਼ ਤੇ ਕਈ ਬੀਮਾਰੀਆਂ ਹੋਣਗੀਆਂ ਦੂਰ
ਜੇਕਰ ਤੁਸੀਂ ਹਮੇਸ਼ਾ ਸਿਹਤਮੰਦ ਰਹਿਣਾ ਚਾਹੁੰਦੇ ਹੋ ਅਤੇ ਰਾਤ ਨੂੰ ਆਰਾਮ ਨਾਲ ਨੀਂਦ ਲੈਣਾ ਚਾਹੁੰਦੇ ਹੋ ਤਾਂ ਤੁਹਾਨੂੰ ਰਾਤ ਨੂੰ ਓਟਮੀਲ ਦਾ ਸੇਵਨ ਕਰਨਾ ਚਾਹੀਦਾ ਹੈ।
ਸਰੀਰ ਨੂੰ ਤੰਦਰੁਸਤ ਰਖਦਾ ਹੈ ‘ਸੁੱਕਾ ਨਾਰੀਅਲ’
ਸੁੱਕਾ ਨਾਰੀਅਲ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ ਅਤੇ ਕਬਜ਼, ਖ਼ੂਨੀ ਦਸਤ ਅਤੇ ਬਵਾਸੀਰ ਜਿਹੀ ਸਮੱਸਿਆ ਠੀਕ ਹੋ ਜਾਂਦੀ ਹੈ।
ਰੋਜ਼ਾਨਾ ਸਵੇਰੇ ਖਾਉ ਇਕ ਸੇਬ, ਕਈ ਬੀਮਾਰੀਆਂ ਹੋਣਗੀਆਂ ਦੂਰ
ਸੇਬ ਵਿਚ ਐਂਟੀ ਆਕਸੀਡੈਂਟ, ਫ਼ਾਈਬਰ, ਵਿਟਾਮਿਨ-ਸੀ ਅਤੇ ਵਿਟਾਮਿਨ-ਬੀ ਦੇ ਭਰਪੂਰ ਗੁਣ ਮਿਲ ਜਾਂਦੇ ਹਨ
ਅੰਦਰੂਨੀ ਬੀਮਾਰੀਆਂ ਦੇ ਸੂਚਕ ਹੁੰਦੇ ਹਨ ਸਰੀਰ 'ਤੇ ਪਏ ਨਿਸ਼ਾਨ
ਪੈਰਾਂ ਦੀਆਂ ਉਂਗਲਾਂ ਵਿਚ ਕਾਫ਼ੀ ਸਮੇਂ ਤੋਂ ਦਰਦ ਹੋਣਾ ਵੀ ਕਿਸੇ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ।
ਬਦਲਦੇ ਮੌਸਮ 'ਚ ਜੇਕਰ ਤੁਹਾਨੂੰ ਹੁੰਦੈ ਬੁਖ਼ਾਰ ਤਾਂ ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ
ਵਾਇਰਲ ਬੁਖ਼ਾਰ ਵਿਚ ਪੱਤੇਦਾਰ ਸਬਜ਼ੀਆਂ ਦਾ ਸੇਵਨ ਕਰਨਾ ਬਹੁਤ ਫ਼ਾਇਦੇਮੰਦ ਹੁੰਦਾ ਹੈ।
ਸਵੇਰੇ ਬੁਰਸ਼ ਕਰਨ ਤੋਂ ਪਹਿਲਾਂ ਪੀਉ ਕੋਸਾ ਪਾਣੀ, ਹੋਣਗੇ ਕਈ ਫ਼ਾਇਦੇ
ਜਿਹੜੇ ਲੋਕਾਂ ਦਾ ਭਾਰ ਜ਼ਰੂਰਤ ਤੋਂ ਜ਼ਿਆਦਾ ਹੈ, ਉਹ ਸਵੇਰੇ ਉਠ ਕੇ ਦੰਦਾਂ ਨੂੰ ਬੁਰਸ਼ ਕਰਨ ਤੋਂ ਪਹਿਲਾਂ 1 ਗਲਾਸ ਕੋਸਾ ਪਾਣੀ ਜ਼ਰੂਰ ਪੀਣ।
ਸਿਹਤ ਲਈ ਬਹੁਤ ਫ਼ਾਇਦੇਮੰਦ ਹੈ ਖਰਬੂਜ਼ਾ
ਖਰਬੂਜ਼ੇ ਦਾ ਸੇਵਨ ਕਰਨ ਨਾਲ ਭਾਰ ਨਿਯੰਤਰਣ ਵਿਚ ਰਹਿੰਦਾ ਹੈ
ਜੇਕਰ ਤੁਹਾਡਾ ਅਚਾਨਕ ਘੱਟ ਜਾਵੇ ਬਲੱਡ ਪ੍ਰੈਸ਼ਰ ਤਾਂ ਅਪਣਾਉ ਇਹ ਘਰੇੇਲੂ ਨੁਸਖ਼ੇ
ਘੱਟ ਬਲੱਡ ਪ੍ਰੈਸ਼ਰ ਵਾਲੇ ਮਰੀਜ਼ਾਂ ਨੂੰ ਅਪਣੀ ਡਾਈਟ ਵਿਚ ਤਰਲ ਚੀਜ਼ਾਂ ਦਾ ਵੱਧ ਇਸਤੇਮਾਲ ਕਰਨਾ ਚਾਹੀਦਾ ਹੈ।
ਮਖਾਣਿਆਂ ਨੂੰ ਦੁੱਧ ਵਿਚ ਮਿਲਾ ਕੇ ਪੀਣ ਨਾਲ ਦੂਰ ਹੁੰਦੀ ਹੈ ਪੇਟ ਦੀ ਜਲਣ
50 ਗਰਾਮ ਭੁੰਨੇ ਹੋਏ ਮਖਾਣੇ ਵਿਚ ਲਗਭਗ 180 ਕੈਲੋਰੀ ਹੁੰਦੀ ਹੈ।
ਦਿਲ ਦਾ ਮਰੀਜ਼ ਬਣਾ ਦੇਵੇਗਾ ਜ਼ਿਆਦਾ ਪ੍ਰੋਟੀਨ ਖਾਣਾ
ਜ਼ਿਆਦਾ ਮਾਤਰਾ ਵਿਚ ਪ੍ਰੋਟੀਨ ਦਾ ਸੇਵਨ ਨਾ ਸਿਰਫ਼ ਪਾਚਨ ਕਿਰਿਆ ਨੂੰ ਨੁਕਸਾਨ ਪਹੁੰਚਾਉਂਦਾ ਹੈ ਬਲਕਿ ਇਸ ਨਾਲ ਭਾਰ ਵੀ ਵਧਣ ਲਗਦਾ ਹੈ।